28 01 2013

"ਧੰਨ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ"


http://daily.sribhainisahib.com/audio/jan2013/rabbji6.jpg

 

 


******

 


ਕਲ ਪਿੱਛਲੇ ਪੈਹਰ ਨੂੰ ਸਜੇ ਦਿਵਾਨ ਚ ਰਾਗੀਆਂ ਨੇ ਸ਼ਬਦ ਪੜਿਆ :

 


 


******

 

ਇਹ ਰੇਕੌਰਡਿਂਗ ਰੋਜ਼ ਹੋ ਰਹੀ ਕਥਾ, ਜਿਹੜੀ ਰੋਜ਼ ਸ਼ਾਮ ਨੂੰ (6.00 ਤੋਂ 7.00) ਹਰੀ ਮੰਦਰ ਹੁੰਦੀ ਹੈ ਤੇ ਲਾਇਵ ਬ੍ਰੌਡਕਾਸਟ ਵੀ ਕੀਤੀ ਜਾਂਦੀ ਹੈ , ਓਸ ਚੋਂ 27.01.2013 ਨੂੰ ਕੀਤੀ ਹੋਈ ਕਥਾ ਦੀ  ਹੈ :


 

 

******

 

Sunrise :  07:21 AM

Sunset  :  05:59 PM

 

 

ਅੱਜ ਵਾਰਾ (ਢੋਲਕੀ ਤੇ ਛੈਣੈਆਂ  ਨਾਲ ਆਸਾ ਦੀ ਵਾਰ ਦਾ ਕੀਰਤਨ) ਮਾਸਟਰ ਦਰਸ਼ਨ ਸਿੰਘ ਜੀ ਤੇ  ਓਨ੍ਹਾਂ ਦੇ ਜਥ੍ਹੇ ਨੇ ਲਗਾਇਆ  |


ਇਹ 05:18 ਤੇ ਸ਼ੁਰੂ ਹੋਏਆ ਤੇ  ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ  :

 

ਮਾਤ ਪਿਤਾ ਬਨਿਤਾ ਸੁਤ ਬੰਧਪ ਇਸਟ ਮੀਤ ਅਰੁ ਭਾਈ ॥
ਪੂਰਬ ਜਨਮ ਕੇ ਮਿਲੇ ਸੰਜੋਗੀ ਅੰਤਹਿ ਕੋ ਨ ਸਹਾਈ ॥੧॥

ਕਬੀਰ ਕੋਠੇ ਮੰਡਪ ਹੇਤੁ ਕਰਿ ਕਾਹੇ ਮਰਹੁ ਸਵਾਰਿ ॥
ਕਾਰਜੁ ਸਾਢੇ ਤੀਨਿ ਹਥ ਘਨੀ ਤ ਪਉਨੇ ਚਾਰਿ ॥੨੧੮॥


 

ਤੇ

 

"ਮੇਰੀ ਸੰਗਤਿ ਪੋਚ ਸੋਚ ਦਿਨੁ ਰਾਤੀ ॥
ਮੇਰਾ ਕਰਮੁ ਕੁਟਿਲਤਾ ਜਨਮੁ ਕੁਭਾਂਤੀ ॥੧॥
ਰਾਮ ਗੁਸਈਆ ਜੀਅ ਕੇ ਜੀਵਨਾ ॥
ਮੋਹਿ ਨ ਬਿਸਾਰਹੁ ਮੈ ਜਨੁ ਤੇਰਾ ॥੧॥ ਰਹਾਉ ॥
ਮੇਰੀ ਹਰਹੁ ਬਿਪਤਿ ਜਨ ਕਰਹੁ ਸੁਭਾਈ ॥
ਚਰਣ ਨ ਛਾਡਉ ਸਰੀਰ ਕਲ ਜਾਈ ॥੨॥
ਕਹੁ ਰਵਿਦਾਸ ਪਰਉ ਤੇਰੀ ਸਾਭਾ ॥
ਬੇਗਿ ਮਿਲਹੁ ਜਨ ਕਰਿ ਨ ਬਿਲਾਂਬਾ ॥੩॥੧"
(ਰਾਗੁ ਗਉੜੀ ਰਵਿਦਾਸ ਜੀ ਕੇ ਪਦੇ ਗਉੜੀ ਗੁਆਰੇਰੀ )

 

ਤੇ

 

"ਤਰਨਾਪੋ ਇਉ ਹੀ ਗਇਓ ਲੀਓ ਜਰਾ ਤਨੁ ਜੀਤਿ ॥
ਕਹੁ ਨਾਨਕ ਭਜੁ ਹਰਿ ਮਨਾ ਅਉਧ ਜਾਤੁ ਹੈ ਬੀਤਿ ॥੩॥"
(ਸਲੋਕ ਮਹਲਾ ੯ ॥)

 

ਤੇ

 

"ਦਹ ਦਿਸ ਛਤ੍ਰ ਮੇਘ ਘਟਾ ਘਟ ਦਾਮਨਿ ਚਮਕਿ ਡਰਾਇਓ ॥
ਸੇਜ ਇਕੇਲੀ ਨੀਦ ਨਹੁ ਨੈਨਹ ਪਿਰੁ ਪਰਦੇਸਿ ਸਿਧਾਇਓ ॥੧॥
ਹੁਣਿ ਨਹੀ ਸੰਦੇਸਰੋ ਮਾਇਓ ॥
ਏਕ ਕੋਸਰੋ ਸਿਧਿ  ਕਰਤ ਲਾਲੁ ਤਬ ਚਤੁਰ ਪਾਤਰੋ ਆਇਓ ॥ ਰਹਾਉ ॥
ਕਿਉ ਬਿਸਰੈ ਇਹੁ ਲਾਲੁ ਪਿਆਰੋ ਸਰਬ ਗੁਣਾ ਸੁਖਦਾਇਓ ॥
ਮੰਦਰਿ ਚਰਿ ਕੈ ਪੰਥੁ ਨਿਹਾਰਉ ਨੈਨ ਨੀਰਿ ਭਰਿ ਆਇਓ ॥੨॥
ਹਉ ਹਉ ਭੀਤਿ ਭਇਓ ਹੈ ਬੀਚੋ ਸੁਨਤ ਦੇਸਿ ਨਿਕਟਾਇਓ ॥
ਭਾਂਭੀਰੀ ਕੇ ਪਾਤ ਪਰਦੋ ਬਿਨੁ ਪੇਖੇ ਦੂਰਾਇਓ ॥੩॥
ਭਇਓ ਕਿਰਪਾਲੁ ਸਰਬ ਕੋ ਠਾਕੁਰੁ ਸਗਰੋ ਦੂਖੁ ਮਿਟਾਇਓ ॥
ਕਹੁ ਨਾਨਕ ਹਉਮੈ ਭੀਤਿ ਗੁਰਿ ਖੋਈ ਤਉ ਦਇਆਰੁ ਬੀਠਲੋ ਪਾਇਓ ॥੪॥"
ਸਭੁ ਰਹਿਓ ਅੰਦੇਸਰੋ ਮਾਇਓ ॥ ਜੋ ਚਾਹਤ ਸੋ ਗੁਰੂ ਮਿਲਾਇਓ ॥
ਸਰਬ ਗੁਨਾ ਨਿਧਿ ਰਾਇਓ ॥ ਰਹਾਉ ਦੂਜਾ ॥੧੧॥੬੧॥"
(ਸੋਰਠਿ ਮਹਲਾ ੫ ॥)

 

ਤੇ

 



ਫਰੀਦਾ ਜਿਨ੍ਹ੍ਹੀ ਕੰਮੀ ਨਾਹਿ ਗੁਣ ਤੇ ਕੰਮੜੇ ਵਿਸਾਰਿ ॥
ਮਤੁ ਸਰਮਿੰਦਾ ਥੀਵਹੀ ਸਾਂਈ ਦੈ ਦਰਬਾਰਿ ॥੫੯॥

 

ਤੇ

 

 

ਨਾਨਕ ਤਿਨਾ ਬਸੰਤੁ ਹੈ ਜਿਨ੍ਹ੍ਹ ਘਰਿ ਵਸਿਆ ਕੰਤੁ
ਜਿਨ ਕੇ ਕੰਤ ਦਿਸਾਪੁਰੀ ਸੇ ਅਹਿਨਿਸਿ ਫਿਰਹਿ ਜਲੰਤ ॥੨॥"
(ਵਾਰ ਸੂਹੀ ਕੀ ਸਲੋਕਾ ਨਾਲਿ ਮਹਲਾ ੩ ॥)