29 01 2013

"ਧੰਨ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ"


http://daily.sribhainisahib.com/audio/jan2013/rabbji7.jpg

 

 


******

 

ਇਹ ਰੇਕੌਰਡਿਂਗ ਰੋਜ਼ ਹੋ ਰਹੀ ਕਥਾ, ਜਿਹੜੀ ਰੋਜ਼ ਸ਼ਾਮ ਨੂੰ (6.00 ਤੋਂ 7.00) ਹਰੀ ਮੰਦਰ ਹੁੰਦੀ ਹੈ ਤੇ ਲਾਇਵ ਬ੍ਰੌਡਕਾਸਟ ਵੀ ਕੀਤੀ ਜਾਂਦੀ ਹੈ , ਓਸ ਚੋਂ 28.01.2013 ਨੂੰ ਕੀਤੀ ਹੋਈ ਕਥਾ ਦੀ  ਹੈ :


 

 

******

 

Sunrise :  07:20 AM

Sunset  :  05:59 PM

 

Today Asa Di Vaar was sung by  Ishar Singh & Ikbal Singh.

 

ਇਹ 05:30 ਤੇ ਸ਼ੁਰੂ ਹੋਇਆ ਤੇ  ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ  :

 

 

"ਝਾਲਾਘੇ ਉਠਿ ਨਾਮੁ ਜਪਿ ਨਿਸਿ ਬਾਸੁਰ ਆਰਾਧਿ
ਕਾਰ੍ਹਾ ਤੁਝੈ ਨ ਬਿਆਪਈ ਨਾਨਕ ਮਿਟੈ ਉਪਾਧਿ ॥੧॥ "
(ਸਲੋਕੁ ॥)(ਗਉੜੀ ਬਾਵਨ ਅਖਰੀ ਮਹਲਾ ੫) 255


 

 
ਤੇ

 

ਮੈ ਨਾਹੀ ਪ੍ਰਭ ਸਭੁ ਕਿਛੁ ਤੇਰਾ ॥
ਈਘੈ ਨਿਰਗੁਨ ਊਘੈ ਸਰਗੁਨ ਕੇਲ ਕਰਤ ਬਿਚਿ ਸੁਆਮੀ ਮੇਰਾ ॥੧॥ ਰਹਾਉ ॥
ਨਗਰ ਮਹਿ ਆਪਿ ਬਾਹਰਿ ਫੁਨਿ ਆਪਨ ਪ੍ਰਭ ਮੇਰੇ ਕੋ ਸਗਲ ਬਸੇਰਾ ॥
ਆਪੇ ਹੀ ਰਾਜਨੁ ਆਪੇ ਹੀ ਰਾਇਆ ਕਹ ਕਹ ਠਾਕੁਰੁ ਕਹ ਕਹ ਚੇਰਾ ॥੧॥
ਕਾ ਕਉ ਦੁਰਾਉ ਕਾ ਸਿਉ ਬਲਬੰਚਾ ਜਹ ਜਹ ਪੇਖਉ ਤਹ ਤਹ ਨੇਰਾ ॥
ਸਾਧ ਮੂਰਤਿ ਗੁਰੁ ਭੇਟਿਓ ਨਾਨਕ ਮਿਲਿ ਸਾਗਰ ਬੂੰਦ ਨਹੀ ਅਨ ਹੇਰਾ ॥੨॥੧॥੧੧੭॥"
(ਰਾਗੁ ਬਿਲਾਵਲੁ ਮਹਲਾ ੫ ਦੁਪਦੇ ਘਰੁ ੮ ) 827-16

 

ਤੇ

 

"ਦਿਲਹੁ ਮੁਹਬਤਿ ਜਿੰਨ੍ਹ੍ਹ ਸੇਈ ਸਚਿਆ ॥
ਜਿਨ੍ਹ੍ਹ ਮਨਿ ਹੋਰੁ ਮੁਖਿ ਹੋਰੁ ਸਿ ਕਾਂਢੇ ਕਚਿਆ
॥੧॥
ਰਤੇ ਇਸਕ ਖੁਦਾਇ ਰੰਗਿ ਦੀਦਾਰ ਕੇ ॥
ਵਿਸਰਿਆ ਜਿਨ੍ਹ੍ਹ ਨਾਮੁ ਤੇ ਭੁਇ ਭਾਰੁ ਥੀਏ ॥੧॥ ਰਹਾਉ ॥
ਆਪਿ ਲੀਏ ਲੜਿ ਲਾਇ ਦਰਿ ਦਰਵੇਸ ਸੇ ॥
ਤਿਨ ਧੰਨੁ ਜਣੇਦੀ ਮਾਉ ਆਏ ਸਫਲੁ ਸੇ ॥੨॥
ਪਰਵਦਗਾਰ ਅਪਾਰ ਅਗਮ ਬੇਅੰਤ ਤੂ ॥
ਜਿਨਾ ਪਛਾਤਾ ਸਚੁ ਚੁੰਮਾ ਪੈਰ ਮੂੰ ॥੩॥
ਤੇਰੀ ਪਨਹ ਖੁਦਾਇ ਤੂ ਬਖਸੰਦਗੀ ॥
ਸੇਖ ਫਰੀਦੈ ਖੈਰੁ ਦੀਜੈ ਬੰਦਗੀ ॥੪॥੧॥"
(ਆਸਾ ਸੇਖ ਫਰੀਦ ਜੀਉ ਕੀ ਬਾਣੀ ) 488-8

 

ਤੇ

 

 

ਨਾਨਕ ਤਿਨਾ ਬਸੰਤੁ ਹੈ ਜਿਨ੍ਹ੍ਹ ਘਰਿ ਵਸਿਆ ਕੰਤੁ
ਜਿਨ ਕੇ ਕੰਤ ਦਿਸਾਪੁਰੀ ਸੇ ਅਹਿਨਿਸਿ ਫਿਰਹਿ ਜਲੰਤ ॥੨॥"
(ਵਾਰ ਸੂਹੀ ਕੀ ਸਲੋਕਾ ਨਾਲਿ ਮਹਲਾ ੩ ॥)