30 01 2013

"ਧੰਨ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ"


http://daily.sribhainisahib.com/audio/jan2013/rabbji8.jpg

 

 


******

 

ਇਹ ਰੇਕੌਰਡਿਂਗ ਰੋਜ਼ ਹੋ ਰਹੀ ਕਥਾ, ਜਿਹੜੀ ਰੋਜ਼ ਸ਼ਾਮ ਨੂੰ (6.00 ਤੋਂ 7.00) ਹਰੀ ਮੰਦਰ ਹੁੰਦੀ ਹੈ ਤੇ ਲਾਇਵ ਬ੍ਰੌਡਕਾਸਟ ਵੀ ਕੀਤੀ ਜਾਂਦੀ ਹੈ , ਓਸ ਚੋਂ 29.01.2013 ਨੂੰ ਕੀਤੀ ਹੋਈ ਕਥਾ ਦੀ  ਹੈ :


 

 

******

 

Sunrise :  07:20 AM

Sunset  :  06:00 PM

 

ਅੱਜ ਆਸਾ ਦੀ ਵਾਰ ਦਾ ਕੀਰਤਨ ਸਰਮੁਖ ਸਿੰਘ ਤੇ ਸ਼ਾਮ ਸਿੰਘ ਨੇ ਕੀਤਾ |

Today Asa Di Vaar was sung by  Sarmukh Singh & Sham Singh.

 

ਇਹ 05:28 ਤੇ ਸ਼ੁਰੂ ਹੋਇਆ ਤੇ ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ :

:

 

"ਪਰਤਿਪਾਲ ਪ੍ਰਭ ਕ੍ਰਿਪਾਲ ਕਵਨ ਗੁਨ ਗਨੀ
ਅਨਿਕ ਰੰਗ ਬਹੁ ਤਰੰਗ ਸਰਬ ਕੋ ਧਨੀ ॥੧॥ ਰਹਾਉ ॥
ਅਨਿਕ ਗਿਆਨ ਅਨਿਕ ਧਿਆਨ ਅਨਿਕ ਜਾਪ ਜਾਪ ਤਾਪ ॥
ਅਨਿਕ ਗੁਨਿਤ ਧੁਨਿਤ ਲਲਿਤ ਅਨਿਕ ਧਾਰ ਮੁਨੀ ॥੧॥
ਅਨਿਕ ਨਾਦ ਅਨਿਕ ਬਾਜ ਨਿਮਖ ਨਿਮਖ ਅਨਿਕ ਸ੍ਵਾਦ ਅਨਿਕ ਦੋਖ ਅਨਿਕ ਰੋਗ ਮਿਟਹਿ ਜਸ ਸੁਨੀ ॥
ਨਾਨਕ ਸੇਵ ਅਪਾਰ ਦੇਵ ਤਟਹ ਖਟਹ ਬਰਤ ਪੂਜਾ ਗਵਨ ਭਵਨ ਜਾਤ੍ਰ ਕਰਨ ਸਗਲ ਫਲ ਪੁਨੀ ॥੨॥
(ਰਾਗੁ ਭੈਰਉ ਮਹਲਾ ੫ ਪੜਤਾਲ ਘਰੁ ੩ )

 

ਤੇ

 

"ਰਾਖੁ ਪਿਤਾ ਪ੍ਰਭ ਮੇਰੇ ॥ ਮੋਹਿ ਨਿਰਗੁਨੁ ਸਭ ਗੁਨ ਤੇਰੇ ॥੧॥ ਰਹਾਉ ॥
ਪੰਚ ਬਿਖਾਦੀ ਏਕੁ ਗਰੀਬਾ ਰਾਖਹੁ ਰਾਖਨਹਾਰੇ ॥
ਖੇਦੁ ਕਰਹਿ ਅਰੁ ਬਹੁਤੁ ਸੰਤਾਵਹਿ ਆਇਓ ਸਰਨਿ ਤੁਹਾਰੇ ॥੧॥
ਕਰਿ ਕਰਿ ਹਾਰਿਓ ਅਨਿਕ ਬਹੁ ਭਾਤੀ ਛੋਡਹਿ ਕਤਹੂੰ ਨਾਹੀ ॥
ਏਕ ਬਾਤ ਸੁਨਿ ਤਾਕੀ ਓਟਾ ਸਾਧਸੰਗਿ ਮਿਟਿ ਜਾਹੀ ॥੨॥
ਕਰਿ ਕਿਰਪਾ ਸੰਤ ਮਿਲੇ ਮੋਹਿ ਤਿਨ ਤੇ ਧੀਰਜੁ ਪਾਇਆ ॥
ਸੰਤੀ ਮੰਤੁ ਦੀਓ ਮੋਹਿ ਨਿਰਭਉ ਗੁਰ ਕਾ ਸਬਦੁ ਕਮਾਇਆ ॥੩॥
ਜੀਤਿ ਲਏ ਓਇ ਮਹਾ ਬਿਖਾਦੀ ਸਹਜ ਸੁਹੇਲੀ ਬਾਣੀ ॥
ਕਹੁ ਨਾਨਕ ਮਨਿ ਭਇਆ ਪਰਗਾਸਾ ਪਾਇਆ ਪਦੁ ਨਿਰਬਾਣੀ ॥੪॥੪॥੧੨੫॥"
(ਗਉੜੀ ਮਹਲਾ ੫ ॥)


 

ਤੇ

 

"ਮਨੁ ਮੇਰੋ ਗਜੁ ਜਿਹਬਾ ਮੇਰੀ ਕਾਤੀ
ਮਪਿ ਮਪਿ ਕਾਟਉ ਜਮ ਕੀ ਫਾਸੀ ॥੧॥
ਕਹਾ ਕਰਉ ਜਾਤੀ ਕਹ ਕਰਉ ਪਾਤੀ ॥
ਰਾਮ ਕੋ ਨਾਮੁ ਜਪਉ ਦਿਨ ਰਾਤੀ ॥੧॥ ਰਹਾਉ ॥
ਰਾਂਗਨਿ ਰਾਂਗਉ ਸੀਵਨਿ ਸੀਵਉ ॥
ਰਾਮ ਨਾਮ ਬਿਨੁ ਘਰੀਅ ਨ ਜੀਵਉ ॥੨॥
ਭਗਤਿ ਕਰਉ ਹਰਿ ਕੇ ਗੁਨ ਗਾਵਉ ॥
ਆਠ ਪਹਰ ਅਪਨਾ ਖਸਮੁ ਧਿਆਵਉ ॥੩॥
ਸੁਇਨੇ ਕੀ ਸੂਈ ਰੁਪੇ ਕਾ ਧਾਗਾ ॥
ਨਾਮੇ ਕਾ ਚਿਤੁ ਹਰਿ ਸਉ ਲਾਗਾ ॥੪॥੩॥"
(ਆਸਾ ਬਾਣੀ ਸ੍ਰੀ ਨਾਮਦੇਉ ਜੀ ਕੀ)

 

ਤੇ

 

"ਤੇਰੀ ਕੁਦਰਤਿ ਤੂਹੈ ਜਾਣਹਿ ਅਉਰੁ ਨ ਦੂਜਾ ਜਾਣੈ ॥
ਜਿਸ ਨੋ ਕ੍ਰਿਪਾ ਕਰਹਿ ਮੇਰੇ ਪਿਆਰੇ ਸੋਈ ਤੁਝੈ ਪਛਾਣੈ ॥੧॥
ਤੇਰਿਆ ਭਗਤਾ ਕਉ ਬਲਿਹਾਰਾ ॥ ਥਾਨੁ ਸੁਹਾਵਾ ਸਦਾ ਪ੍ਰਭ ਤੇਰਾ ਰੰਗ ਤੇਰੇ ਆਪਾਰਾ ॥੧॥ ਰਹਾਉ ॥
ਤੇਰੀ ਸੇਵਾ ਤੁਝ ਤੇ ਹੋਵੈ ਅਉਰੁ ਨ ਦੂਜਾ ਕਰਤਾ ॥
ਭਗਤੁ ਤੇਰਾ ਸੋਈ ਤੁਧੁ ਭਾਵੈ ਜਿਸ ਨੋ ਤੂ ਰੰਗੁ ਧਰਤਾ ॥੨॥
ਤੂ ਵਡ ਦਾਤਾ ਤੂ ਵਡ ਦਾਨਾ ਅਉਰੁ ਨਹੀ ਕੋ ਦੂਜਾ ॥
ਤੂ ਸਮਰਥੁ ਸੁਆਮੀ ਮੇਰਾ ਹਉ ਕਿਆ ਜਾਣਾ ਤੇਰੀ ਪੂਜਾ ॥੩॥
ਤੇਰਾ ਮਹਲੁ ਅਗੋਚਰੁ ਮੇਰੇ ਪਿਆਰੇ ਬਿਖਮੁ ਤੇਰਾ ਹੈ ਭਾਣਾ ॥
ਕਹੁ ਨਾਨਕ ਢਹਿ ਪਇਆ ਦੁਆਰੈ ਰਖਿ ਲੇਵਹੁ ਮੁਗਧ ਅਜਾਣਾ ॥੪॥੨॥੨੦॥"
(ਬਸੰਤੁ ਮਹਲਾ ੫ ਹਿੰਡੋਲ ॥)  1185-1186