31 01 2013

"ਧੰਨ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ"


http://daily.sribhainisahib.com/audio/jan2013/rabbji9.jpg

 

 


******

 


ਕਲ ਪਿੱਛਲੇ ਪੈਹਰ ਨੂੰ ਸਜੇ ਦਿਵਾਨ ਚ ਰਾਗੀਆਂ ਨੇ ਸ਼ਬਦ ਪੜਿਆ :

 

 

 
 


******

 

ਇਹ ਰੇਕੌਰਡਿਂਗ ਰੋਜ਼ ਹੋ ਰਹੀ ਕਥਾ, ਜਿਹੜੀ ਰੋਜ਼ ਸ਼ਾਮ ਨੂੰ (6.00 ਤੋਂ 7.00) ਹਰੀ ਮੰਦਰ ਹੁੰਦੀ ਹੈ ਤੇ ਲਾਇਵ ਬ੍ਰੌਡਕਾਸਟ ਵੀ ਕੀਤੀ ਜਾਂਦੀ ਹੈ , ਓਸ ਚੋਂ 30.01.2013 ਨੂੰ ਕੀਤੀ ਹੋਈ ਕਥਾ ਦੀ  ਹੈ :


 

 

******

 

Sunrise :  07:19 AM

Sunset  :  06:01 PM

 

Today Asa Di Vaar was sung by Mohan Singh & others.

ਇਹ 05:30 ਤੇ ਸ਼ੁਰੂ ਹੋਇਆ ਤੇ ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ :

 

"ਪਰਤਿਪਾਲ ਪ੍ਰਭ ਕ੍ਰਿਪਾਲ ਕਵਨ ਗੁਨ ਗਨੀ
ਅਨਿਕ ਰੰਗ ਬਹੁ ਤਰੰਗ ਸਰਬ ਕੋ ਧਨੀ ॥੧॥ ਰਹਾਉ ॥
ਅਨਿਕ ਗਿਆਨ ਅਨਿਕ ਧਿਆਨ ਅਨਿਕ ਜਾਪ ਜਾਪ ਤਾਪ ॥
ਅਨਿਕ ਗੁਨਿਤ ਧੁਨਿਤ ਲਲਿਤ ਅਨਿਕ ਧਾਰ ਮੁਨੀ ॥੧॥
ਅਨਿਕ ਨਾਦ ਅਨਿਕ ਬਾਜ ਨਿਮਖ ਨਿਮਖ ਅਨਿਕ ਸ੍ਵਾਦ ਅਨਿਕ ਦੋਖ ਅਨਿਕ ਰੋਗ ਮਿਟਹਿ ਜਸ ਸੁਨੀ ॥
ਨਾਨਕ ਸੇਵ ਅਪਾਰ ਦੇਵ ਤਟਹ ਖਟਹ ਬਰਤ ਪੂਜਾ ਗਵਨ ਭਵਨ ਜਾਤ੍ਰ ਕਰਨ ਸਗਲ ਫਲ ਪੁਨੀ ॥੨॥
(ਰਾਗੁ ਭੈਰਉ ਮਹਲਾ ੫ ਪੜਤਾਲ ਘਰੁ ੩ )

 

ਤੇ

 

"ਸਗਲ ਇਛਾ ਜਪਿ ਪੁੰਨੀਆ ॥ ਪ੍ਰਭਿ ਮੇਲੇ ਚਿਰੀ ਵਿਛੁੰਨਿਆ ॥੧॥
ਤੁਮ ਰਵਹੁ ਗੋਬਿੰਦੈ ਰਵਣ ਜੋਗੁ ॥ ਜਿਤੁ ਰਵਿਐ ਸੁਖ ਸਹਜ ਭੋਗੁ ॥੧॥ ਰਹਾਉ ॥
ਕਰਿ ਕਿਰਪਾ ਨਦਰਿ ਨਿਹਾਲਿਆ ॥ ਅਪਣਾ ਦਾਸੁ ਆਪਿ ਸਮ੍ਹ੍ਹਾਲਿਆ ॥੨॥
ਸੇਜ ਸੁਹਾਵੀ ਰਸਿ ਬਨੀ ॥ ਆਇ ਮਿਲੇ ਪ੍ਰਭ ਸੁਖ ਧਨੀ ॥੩॥
ਮੇਰਾ ਗੁਣੁ ਅਵਗਣੁ ਨ ਬੀਚਾਰਿਆ ॥ ਪ੍ਰਭ ਨਾਨਕ ਚਰਣ ਪੂਜਾਰਿਆ ॥੪॥੧॥੧੪॥"
(ਬਸੰਤੁ ਮਹਲਾ ੫ ॥)