04 02 2013

"ਧੰਨ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ"


http://daily.sribhainisahib.com/audio/Feb2013/rabbji13.jpg

 

 


******

 

ਇਹ ਰੇਕੌਰਡਿਂਗ ਰੋਜ਼ ਹੋ ਰਹੀ ਕਥਾ, ਜਿਹੜੀ ਰੋਜ਼ ਸ਼ਾਮ ਨੂੰ (6.30 ਤੋਂ 7.30) ਹਰੀ ਮੰਦਰ ਹੁੰਦੀ ਹੈ ਤੇ ਲਾਇਵ ਬ੍ਰੌਡਕਾਸਟ ਵੀ ਕੀਤੀ ਜਾਂਦੀ ਹੈ , ਓਸ ਚੋਂ 03.02.2013 ਨੂੰ ਕੀਤੀ ਹੋਈ ਕਥਾ ਦੀ  ਹੈ :

 

 

 

 

******

 

 

Sunrise :  07:16 AM

 

Sunset  :  06:05 PM

 

ਅੱਜ ਵਾਰਾ (ਢੋਲਕੀ ਤੇ ਛੈਣੈਆਂ  ਨਾਲ ਆਸਾ ਦੀ ਵਾਰ ਦਾ ਕੀਰਤਨ) ਮਾਸਟਰ ਦਰਸ਼ਨ ਸਿੰਘ ਜੀ ਤੇ  ਓਨ੍ਹਾਂ ਦੇ ਜਥ੍ਹੇ ਨੇ ਲਗਾਇਆ  |


ਇਹ 05:18 ਤੇ ਸ਼ੁਰੂ ਹੋਏਆ ਤੇ  ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ  :

 

"ਮੋ ਕਉ ਤਾਰਿ ਲੇ ਰਾਮਾ ਤਾਰਿ ਲੇ ॥
ਮੈ ਅਜਾਨੁ ਜਨੁ ਤਰਿਬੇ ਨ ਜਾਨਉ ਬਾਪ ਬੀਠੁਲਾ ਬਾਹ ਦੇ ॥੧॥
ਨਰ ਤੇ ਸੁਰ ਹੋਇ ਜਾਤ ਨਿਮਖ ਮੈ ਸਤਿਗੁਰ ਬੁਧਿ ਸਿਖਲਾਈ ॥
ਨਰ ਤੇ ਉਪਜਿ ਸੁਰਗ ਕਉ ਜੀਤਿਓ ਸੋ ਅਵਖਧ ਮੈ ਪਾਈ ॥੧॥
ਜਹਾ ਜਹਾ ਧੂਅ ਨਾਰਦੁ ਟੇਕੇ ਨੈਕੁ ਟਿਕਾਵਹੁ ਮੋਹਿ ॥
ਤੇਰੇ ਨਾਮ ਅਵਿਲੰਬਿ ਬਹੁਤੁ ਜਨ ਉਧਰੇ ਨਾਮੇ ਕੀ ਨਿਜ ਮਤਿ ਏਹ ॥੨॥੩॥"
(ਗੋਂਡ ॥)(ਭਗਤ ਨਾਮ ਦੇਵ ਜੀ )