06 02 2013

"ਧੰਨ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ"


http://daily.sribhainisahib.com/audio/Feb2013/rabbji15.jpg

 

 


******

 

ਕਲ ਪਿੱਛਲੇ ਪੈਹਰ ਨੂੰ ਸਜੇ ਦਿਵਾਨ ਚ ਰਾਗੀਆਂ ਨੇ ਸ਼ਬਦ ਪੜਿਆ : 

 

 

 

******

 

 

 

ਇਹ ਰੇਕੌਰਡਿਂਗ ਰੋਜ਼ ਹੋ ਰਹੀ ਕਥਾ, ਜਿਹੜੀ ਰੋਜ਼ ਸ਼ਾਮ ਨੂੰ (6.30 ਤੋਂ 7.30) ਹਰੀ ਮੰਦਰ ਹੁੰਦੀ ਹੈ ਤੇ ਲਾਇਵ ਬ੍ਰੌਡਕਾਸਟ ਵੀ ਕੀਤੀ ਜਾਂਦੀ ਹੈ , ਓਸ ਚੋਂ 05.02.2013 ਨੂੰ ਕੀਤੀ ਹੋਈ ਕਥਾ ਦੀ  ਹੈ :

  

 

 

******

 

Sunrise :  07:15 AM

Sunset  :  06:06 PM

 

Today Asa Di Vaar was sung by Harvinder Singh, Sham Singh & others

 

ਇਹ 05 :14 ਤੇ ਸ਼ੁਰੂ ਹੋਇਆ ਤੇ ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ  :

 

ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿ ਜੀਉ ॥
ਕਵਲ ਨੈਨ ਮਧੁਰ ਬੈਨ ਕੋਟਿ ਸੈਨ ਸੰਗ ਸੋਭ ਕਹਤ ਮਾ ਜਸੋਦ ਜਿਸਹਿ ਦਹੀ ਭਾਤੁ ਖਾਹਿ ਜੀਉ ॥
ਦੇਖਿ ਰੂਪੁ ਅਤਿ ਅਨੂਪੁ ਮੋਹ ਮਹਾ ਮਗ ਭਈ ਕਿੰਕਨੀ ਸਬਦ ਝਨਤਕਾਰ ਖੇਲੁ ਪਾਹਿ ਜੀਉ ॥
ਕਾਲ ਕਲਮ ਹੁਕਮੁ ਹਾਥਿ ਕਹਹੁ ਕਉਨੁ ਮੇਟਿ ਸਕੈ ਈਸੁ ਬੰਮ੍ਯ੍ਯੁ ਗ੍ਯ੍ਯਾਨੁ ਧ੍ਯ੍ਯਾਨੁ ਧਰਤ ਹੀਐ ਚਾਹਿ ਜੀਉ ॥
ਸਤਿ ਸਾਚੁ ਸ੍ਰੀ ਨਿਵਾਸੁ ਆਦਿ ਪੁਰਖੁ ਸਦਾ ਤੁਹੀ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ ਵਾਹਿ ਜੀਉ ॥੧॥੬॥

 

 

ਤੇ

 

"ਮੇਰਾ ਹਰਿ ਪ੍ਰਭੁ ਸੁੰਦਰੁ ਮੈ ਸਾਰ ਨ ਜਾਣੀ ॥ ਹਉ ਹਰਿ ਪ੍ਰਭ ਛੋਡਿ ਦੂਜੈ ਲੋਭਾਣੀ ॥੧॥
ਹਉ ਕਿਉ ਕਰਿ ਪਿਰ ਕਉ ਮਿਲਉ ਇਆਣੀ ॥ ਜੋ ਪਿਰ ਭਾਵੈ ਸਾ ਸੋਹਾਗਣਿ ਸਾਈ ਪਿਰ ਕਉ ਮਿਲੈ ਸਿਆਣੀ ॥੧॥ ਰਹਾਉ ॥
ਮੈ ਵਿਚਿ ਦੋਸ ਹਉ ਕਿਉ ਕਰਿ ਪਿਰੁ ਪਾਵਾ ॥ ਤੇਰੇ ਅਨੇਕ ਪਿਆਰੇ ਹਉ ਪਿਰ ਚਿਤਿ ਨ ਆਵਾ ॥੨॥
ਜਿਨਿ ਪਿਰੁ ਰਾਵਿਆ ਸਾ ਭਲੀ ਸੁਹਾਗਣਿ ॥ ਸੇ ਮੈ ਗੁਣ ਨਾਹੀ ਹਉ ਕਿਆ ਕਰੀ ਦੁਹਾਗਣਿ ॥੩॥
ਨਿਤ ਸੁਹਾਗਣਿ ਸਦਾ ਪਿਰੁ ਰਾਵੈ ॥ ਮੈ ਕਰਮਹੀਣ ਕਬ ਹੀ ਗਲਿ ਲਾਵੈ ॥੪॥
ਤੂ ਪਿਰੁ ਗੁਣਵੰਤਾ ਹਉ ਅਉਗੁਣਿਆਰਾ ॥ ਮੈ ਨਿਰਗੁਣ ਬਖਸਿ ਨਾਨਕੁ ਵੇਚਾਰਾ ॥੫॥੨॥"
(ਵਡਹੰਸੁ ਮਹਲਾ ੪ ॥) 561-4

 

 

 

ਤੇ

 

ਨਾਨਕ ਤਿਨਾ ਬਸੰਤੁ ਹੈ ਜਿਨ੍ਹ੍ਹ ਘਰਿ ਵਸਿਆ ਕੰਤੁ
ਜਿਨ ਕੇ ਕੰਤ ਦਿਸਾਪੁਰੀ ਸੇ ਅਹਿਨਿਸਿ ਫਿਰਹਿ ਜਲੰਤ ॥੨॥"
(ਵਾਰ ਸੂਹੀ ਕੀ ਸਲੋਕਾ ਨਾਲਿ ਮਹਲਾ ੩ ॥)