09 02 2013

"ਧੰਨ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ"


http://daily.sribhainisahib.com/audio/Feb2013/rabbji18.jpg

 

******

 

ਕਲ ਪਿੱਛਲੇ ਪੈਹਰ ਨੂੰ ਸਜੇ ਦਿਵਾਨ ਚ ਰਾਗੀਆਂ ਨੇ ਸ਼ਬਦ ਪੜਿਆ : 

 

 

 

******

 

 

 

ਇਹ ਰੇਕੌਰਡਿਂਗ ਰੋਜ਼ ਹੋ ਰਹੀ ਕਥਾ, ਜਿਹੜੀ ਰੋਜ਼ ਸ਼ਾਮ ਨੂੰ (6.45 ਤੋਂ 7.45) ਹਰੀ ਮੰਦਰ ਹੁੰਦੀ ਹੈ ਤੇ ਲਾਇਵ ਬ੍ਰੌਡਕਾਸਟ ਵੀ ਕੀਤੀ ਜਾਂਦੀ ਹੈ , ਓਸ ਚੋਂ 08.02.2013 ਨੂੰ ਕੀਤੀ ਹੋਈ ਕਥਾ ਦੀ  ਹੈ :

 

 
******

 

Sunrise :  07:13 AM

Sunset  : 06:09 PM

 

Today Asa Di Vaar was sung by Harvinder Singh , Veer Singh, Thakur Singh & others.

 

 ਇਹ 05:11 ਤੇ ਸ਼ੁਰੂ ਹੋਇਆ ਤੇ ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ :

 

"ਜਗਤੁ ਭਿਖਾਰੀ ਫਿਰਤੁ ਹੈ ਸਭ ਕੋ ਦਾਤਾ ਰਾਮੁ
ਕਹੁ ਨਾਨਕ ਮਨ ਸਿਮਰੁ ਤਿਹ ਪੂਰਨ ਹੋਵਹਿ ਕਾਮ ॥੪੦॥"
(ਸਲੋਕ ਮਹਲਾ ੯ )

 

ਤੇ

 

"ਸੁਣਿਐ ਸਿਧ ਪੀਰ ਸੁਰਿ ਨਾਥ
ਸੁਣਿਐ ਧਰਤਿ ਧਵਲ ਆਕਾਸ ॥
ਸੁਣਿਐ ਦੀਪ ਲੋਅ ਪਾਤਾਲ ॥
ਸੁਣਿਐ ਪੋਹਿ ਨ ਸਕੈ ਕਾਲੁ ॥
ਨਾਨਕ ਭਗਤਾ ਸਦਾ ਵਿਗਾਸੁ ॥
ਸੁਣਿਐ ਦੂਖ ਪਾਪ ਕਾ ਨਾਸੁ ॥੮॥"

 

ਤੇ



"ਮਾਈ ਮੇਰੇ ਮਨ ਕੀ ਪ੍ਰੀਤਿ
ਏਹੀ ਕਰਮ ਧਰਮ ਜਪ ਏਹੀ ਰਾਮ ਨਾਮ ਨਿਰਮਲ ਹੈ ਰੀਤਿ ॥
ਪ੍ਰਾਨ ਅਧਾਰ ਜੀਵਨ ਧਨ ਮੋਰੈ ਦੇਖਨ ਕਉ ਦਰਸਨ ਪ੍ਰਭ ਨੀਤਿ ॥
ਬਾਟ ਘਾਟ ਤੋਸਾ ਸੰਗਿ ਮੋਰੈ ਮਨ ਅਪੁਨੇ ਕਉ ਮੈ ਹਰਿ ਸਖਾ ਕੀਤ ॥੧॥
ਸੰਤ ਪ੍ਰਸਾਦਿ ਭਏ ਮਨ ਨਿਰਮਲ ਕਰਿ ਕਿਰਪਾ ਅਪੁਨੇ ਕਰਿ ਲੀਤ ॥
ਸਿਮਰਿ ਸਿਮਰਿ ਨਾਨਕ ਸੁਖੁ ਪਾਇਆ ਆਦਿ ਜੁਗਾਦਿ ਭਗਤਨ ਕੇ ਮੀਤ ॥੨॥"
(ਟੋਡੀ ਮਹਲਾ ੫ )

 

ਤੇ

 

"ਕਉਨ ਕੋ ਕਲੰਕੁ ਰਹਿਓ ਰਾਮ ਨਾਮੁ ਲੇਤ ਹੀ ॥
ਪਤਿਤ ਪਵਿਤ ਭਏ ਰਾਮੁ ਕਹਤ ਹੀ ॥੧॥ ਰਹਾਉ ॥
ਰਾਮ ਸੰਗਿ ਨਾਮਦੇਵ ਜਨ ਕਉ ਪ੍ਰਤਗਿਆ ਆਈ ॥
ਏਕਾਦਸੀ ਬ੍ਰਤੁ ਰਹੈ ਕਾਹੇ ਕਉ ਤੀਰਥ ਜਾੲ‍ਂ‍ੀ ॥੧॥
ਭਨਤਿ ਨਾਮਦੇਉ ਸੁਕ੍ਰਿਤ ਸੁਮਤਿ ਭਏ ॥
ਗੁਰਮਤਿ ਰਾਮੁ ਕਹਿ ਕੋ ਕੋ ਨ ਬੈਕੁੰਠਿ ਗਏ ॥੨॥੨॥"
(ਟੋਡੀ ਬਾਣੀ ਭਗਤਾਂ ਕੀ ) 718-13

 

ਤੇ

 

ਨਾਨਕ ਤਿਨਾ ਬਸੰਤੁ ਹੈ ਜਿਨ੍ਹ੍ਹ ਘਰਿ ਵਸਿਆ ਕੰਤੁ
ਜਿਨ ਕੇ ਕੰਤ ਦਿਸਾਪੁਰੀ ਸੇ ਅਹਿਨਿਸਿ ਫਿਰਹਿ ਜਲੰਤ ॥੨॥"
(ਵਾਰ ਸੂਹੀ ਕੀ ਸਲੋਕਾ ਨਾਲਿ ਮਹਲਾ ੩ ॥)