10 02 2013

"ਧੰਨ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ"


http://daily.sribhainisahib.com/audio/Feb2013/rabbji19.jpg

 

******

 

 

Sunrise :  07:12 AM

Sunset  : 06:10 PM

 

Today Asa Di Vaar was sung by Mohan Singh & others.

ਇਹ 05:13 ਤੇ ਸ਼ੁਰੂ ਹੋਇਆ ਤੇ ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ :

 

"ਤੁਮ ਹੋ ਸਭ ਰਾਜਨ ਕੇ ਰਾਜਾ
ਆਪੇ ਆਪੁ ਗਰੀਬ ਨਿਵਾਜਾ ॥
ਦਾਸ ਜਾਨ ਕਰਿ ਕ੍ਰਿਪਾ ਕਰਹੁ ਮੁਹਿ ॥
ਹਾਰ ਪਰਾ ਮੈ ਆਨ ਦ੍ਵਾਰ ਤੁਹਿ ॥੪੩੮॥"
(ਚੌਪਈ ॥)(ਸ੍ਰੀ ਦਸਮ ਗ੍ਰੰਥ ਸਾਹਿਬ )