15 02 2013

ਬ੍ਰਹਿਮੰਡ ਦੇ ਸਿਰਤਾਜ

http://www.beantpatshah.info/images/r3.jpg

 

 

 

HEARTIEST  GREETINGS TO ALL ON THE AUSPICIOUS OCCASION OF PRAKASH PURAB OF HIS  HOLINESS  SRI  SATGURU  RAM SINGH JI

 

 

 

ਸ੍ਰੀ ਸਤਿਗੁਰੂ ਰਾਮ ਸਿੰਘ ਜੀ ਦੇ ਪ੍ਰਕਾਸ਼-ਪੁਰਬ ਤੇ ਲੱਖ- ਲੱਖ ਵਧਾਈਆਂ

 

 

ਬਸੰਤ ਪੰਚਮੀ ਤੇ ਖਾਸ :

 

"ਗੁਰੁ ਸੇਵਉ ਕਰਿ ਨਮਸਕਾਰ ॥ ਆਜੁ ਹਮਾਰੈ ਮੰਗਲਚਾਰ ॥ ਆਜੁ ਹਮਾਰੈ ਮਹਾ ਅਨੰਦ ॥ ਚਿੰਤ ਲਥੀ ਭੇਟੇ ਗੋਬਿੰਦ ॥੧॥
ਆਜੁ ਹਮਾਰੈ ਗ੍ਰਿਹਿ ਬਸੰਤ ॥ ਗੁਨ ਗਾਏ ਪ੍ਰਭ ਤੁਮ੍ਹ੍ਹ ਬੇਅੰਤ ॥੧॥ ਰਹਾਉ ॥
ਆਜੁ ਹਮਾਰੈ ਬਨੇ ਫਾਗ ॥ ਪ੍ਰਭ ਸੰਗੀ ਮਿਲਿ ਖੇਲਨ ਲਾਗ ॥ ਹੋਲੀ ਕੀਨੀ ਸੰਤ ਸੇਵ ॥ ਰੰਗੁ ਲਾਗਾ ਅਤਿ ਲਾਲ ਦੇਵ ॥੨॥
ਮਨੁ ਤਨੁ ਮਉਲਿਓ ਅਤਿ ਅਨੂਪ ॥ ਸੂਕੈ ਨਾਹੀ ਛਾਵ ਧੂਪ ॥ ਸਗਲੀ ਰੂਤੀ ਹਰਿਆ ਹੋਇ ॥ ਸਦ ਬਸੰਤ ਗੁਰ ਮਿਲੇ ਦੇਵ ॥੩॥
ਬਿਰਖੁ ਜਮਿਓ ਹੈ ਪਾਰਜਾਤ ॥ ਫੂਲ ਲਗੇ ਫਲ ਰਤਨ ਭਾਂਤਿ ॥ ਤ੍ਰਿਪਤਿ ਅਘਾਨੇ ਹਰਿ ਗੁਣਹ ਗਾਇ ॥ ਜਨ ਨਾਨਕ ਹਰਿ ਹਰਿ ਹਰਿ ਧਿਆਇ ॥੪॥੧॥"
(ਬਸੰਤੁ ਮਹਲਾ ੫ ॥)

 

 

ਤੇ


 

"ਮੇਰੇ ਚੀਨੀ ਵਾਲੇ ਪਾਤਿਸ਼ਾਹ ਮਹਾਰਾਜੁ ਮੋਹਨ ਪਿਆਰੇ"

 


 

ਪੁਰਾਣੀ ਰੇਕੋਰਡਿੰਗਾਂ ਚੋ ਰੇਕੋਰ੍ਡ ਕੀਤੀ ਹੋਈ ਮਾਤਾ ਸਾਹਿਬ ਕੌਰ ਦੀ ਕਥਾ :

 



20.01.2010 ਆਸਾ ਦੀ ਵਾਰ ਚ  ਰਾਗੀ ਬਲਵੰਤ ਸਿੰਘ, ਰਾਗੀ ਮੋਹਨ ਸਿੰਘ
ਤੇ ਹੋਰ ਰਾਗੀਆਂ ਦਾ ਪੜੇਆ ਇਕ ਗੀਤ :



"ਸੋਹਣਿਆਂ  ਦੇ ਸੋਹਣੇ"

 



ਰਾਗੀ ਹਰਬੰਸ ਸਿੰਘ ਘੁੱਲਾ ਜੀ ਤੇ ਹੋਰ ਰਾਗੀਆਂ ਦਾ  20.02.2009 ਨੂੰ ਪੜੇਆ ਹੋਏਆ ਇਕ ਗੀਤ :

"ਸੋਹਣਿਆਂ  ਦੇ ਸੋਹਣੇ"



 

ਤੇ

ਮਾਸਟਰ ਦਰਸ਼ਨ ਸਿੰਘ ਜੀ ਤੇ ਹੋਰ ਰਾਗੀਆਂ ਦਾ 18.02.2010 ਨੂੰ ਵਾਰੇ ਚ ਪੜੇਆ
ਸ੍ਰੀ ਸਤਿਗੁਰੂ ਰਾਮ ਸਿੰਘ ਜੀ ਦੀ ਯਾਦ ਚ ਇਕ ਗੀਤ :


"ਮੇਰੇ ਚੀਨੀ ਵਾਲੇ ਪਾਤਿਸ਼ਾਹ ਮਹਾਰਾਜੁ ਮੋਹਨ ਪਿਆਰੇ"


 


 

ਤੇ


 

29.10.2009 ਨੂੰ ਆਸਾ ਦੀ ਵਾਰ ਚ  ਰਾਗੀ ਬਲਵੰਤ ਸਿੰਘ ਤੇ ਹੋਰ ਰਾਗੀਆਂ ਦਾ ਪੜੇਆ ਇਕ  ਸ਼ਬਦ :


"ਐਸੇ ਗੁਰ ਕਉ ਬਲਿ ਬਲਿ ਜਾਈਐ ਆਪਿ ਮੁਕਤੁ ਮੋਹਿ ਤਾਰੈ ॥੧॥
ਕਵਨ ਕਵਨ ਕਵਨ ਗੁਨ ਕਹੀਐ ਅੰਤੁ ਨਹੀ ਕਛੁ ਪਾਰੈ ॥
ਲਾਖ ਲਾਖ ਲਾਖ ਕਈ ਕੋਰੈ ਕੋ ਹੈ ਐਸੋ ਬੀਚਾਰੈ ॥੧॥
ਬਿਸਮ ਬਿਸਮ ਬਿਸਮ ਹੀ ਭਈ ਹੈ ਲਾਲ ਗੁਲਾਲ ਰੰਗਾਰੈ ॥
ਕਹੁ ਨਾਨਕ ਸੰਤਨ ਰਸੁ ਆਈ ਹੈ ਜਿਉ ਚਾਖਿ ਗੂੰਗਾ ਮੁਸਕਾਰੈ ॥੨॥"
( ਕਾਨੜਾ ਮਹਲਾ ੫ ਘਰੁ ੪ )



 

 

"ਬਸੰਤ ਕੀ ਵਾਰ ਮਹਲੁ ੫"
ੴ ਸਤਿਗੁਰ ਪ੍ਰਸਾਦਿ ॥
"ਹਰਿ ਕਾ ਨਾਮੁ ਧਿਆਇ ਕੈ ਹੋਹੁ ਹਰਿਆ ਭਾਈ ॥
ਕਰਮਿ ਲਿਖੰਤੈ ਪਾਈਐ ਇਹ ਰੁਤਿ ਸੁਹਾਈ ॥
ਵਣੁ ਤ੍ਰਿਣੁ ਤ੍ਰਿਭਵਣੁ ਮਉਲਿਆ ਅੰਮ੍ਰਿਤ ਫਲੁ ਪਾਈ ॥
ਮਿਲਿ ਸਾਧੂ ਸੁਖੁ ਊਪਜੈ ਲਥੀ ਸਭ ਛਾਈ ॥
ਨਾਨਕੁ ਸਿਮਰੈ ਏਕੁ ਨਾਮੁ ਫਿਰਿ ਬਹੁੜਿ ਨ ਧਾਈ ॥੧॥
ਪੰਜੇ ਬਧੇ ਮਹਾਬਲੀ ਕਰਿ ਸਚਾ ਢੋਆ ॥
ਆਪਣੇ ਚਰਣ ਜਪਾਇਅਨੁ ਵਿਚਿ ਦਯੁ ਖੜੋਆ ॥
ਰੋਗ ਸੋਗ ਸਭਿ ਮਿਟਿ ਗਏ ਨਿਤ ਨਵਾ ਨਿਰੋਆ ॥
ਦਿਨੁ ਰੈਣਿ ਨਾਮੁ ਧਿਆਇਦਾ ਫਿਰਿ ਪਾਇ ਨ ਮੋਆ ॥
ਜਿਸ ਤੇ ਉਪਜਿਆ ਨਾਨਕਾ ਸੋਈ ਫਿਰਿ ਹੋਆ ॥੨॥
ਕਿਥਹੁ ਉਪਜੈ ਕਹ ਰਹੈ ਕਹ ਮਾਹਿ ਸਮਾਵੈ ॥
ਜੀਅ ਜੰਤ ਸਭਿ ਖਸਮ ਕੇ ਕਉਣੁ ਕੀਮਤਿ ਪਾਵੈ ॥
ਕਹਨਿ ਧਿਆਇਨਿ ਸੁਣਨਿ ਨਿਤ ਸੇ ਭਗਤ ਸੁਹਾਵੈ ॥
ਅਗਮੁ ਅਗੋਚਰੁ ਸਾਹਿਬੋ ਦੂਸਰੁ ਲਵੈ ਨ ਲਾਵੈ ॥
ਸਚੁ ਪੂਰੈ ਗੁਰਿ ਉਪਦੇਸਿਆ ਨਾਨਕੁ ਸੁਣਾਵੈ ॥੩॥੧॥"

 

(1193)

 

 

 ******

 

"ਧੰਨ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ"


http://daily.sribhainisahib.com/audio/Feb2013/rabbji24.jpg

 

******

 

Recording of the program in memory of Sri Satguru Jagjit Singh Ji,  presented by students of Sri Satguru Partap Singh Acedemy, Sri Bhaini Sahib and held last night :

 

 

 

 
******

 

Sunrise :  07:08 AM

Sunset  : 06:14 PM

 

Today Asa Di Vaar was sung by Balwant Singh, Veer Singh, Sham Singh & others.

ਇਹ 05:11 ਤੇ ਸ਼ੁਰੂ ਹੋਇਆ ਤੇ ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ :

 

"ਐਸੇ ਗੁਰ ਕਉ ਬਲਿ ਬਲਿ ਜਾਈਐ ਆਪਿ ਮੁਕਤੁ ਮੋਹਿ ਤਾਰੈ ॥੧॥
ਕਵਨ ਕਵਨ ਕਵਨ ਗੁਨ ਕਹੀਐ ਅੰਤੁ ਨਹੀ ਕਛੁ ਪਾਰੈ ॥
ਲਾਖ ਲਾਖ ਲਾਖ ਕਈ ਕੋਰੈ ਕੋ ਹੈ ਐਸੋ ਬੀਚਾਰੈ ॥੧॥
ਬਿਸਮ ਬਿਸਮ ਬਿਸਮ ਹੀ ਭਈ ਹੈ ਲਾਲ ਗੁਲਾਲ ਰੰਗਾਰੈ ॥
ਕਹੁ ਨਾਨਕ ਸੰਤਨ ਰਸੁ ਆਈ ਹੈ ਜਿਉ ਚਾਖਿ ਗੂੰਗਾ ਮੁਸਕਾਰੈ ॥੨॥"
( ਕਾਨੜਾ ਮਹਲਾ ੫ ਘਰੁ ੪ )

 

 

ਤੇ

 

"ਸਨਕ ਸਨੰਦ ਅੰਤੁ ਨਹੀ ਪਾਇਆ ॥ ਬੇਦ ਪੜੇ ਪੜਿ ਬ੍ਰਹਮੇ ਜਨਮੁ ਗਵਾਇਆ ॥੧॥
ਹਰਿ ਕਾ ਬਿਲੋਵਨਾ ਬਿਲੋਵਹੁ ਮੇਰੇ ਭਾਈ ॥ ਸਹਜਿ ਬਿਲੋਵਹੁ ਜੈਸੇ ਤਤੁ ਨ ਜਾਈ ॥੧॥ ਰਹਾਉ ॥
ਤਨੁ ਕਰਿ ਮਟੁਕੀ ਮਨ ਮਾਹਿ ਬਿਲੋਈ ॥ ਇਸੁ ਮਟੁਕੀ ਮਹਿ ਸਬਦੁ ਸੰਜੋਈ ॥੨॥
ਹਰਿ ਕਾ ਬਿਲੋਵਨਾ ਮਨ ਕਾ ਬੀਚਾਰਾ ॥ ਗੁਰ ਪ੍ਰਸਾਦਿ ਪਾਵੈ ਅੰਮ੍ਰਿਤ ਧਾਰਾ ॥੩॥
ਕਹੁ ਕਬੀਰ ਨਦਰਿ ਕਰੇ ਜੇ ਮਂ‍ੀਰਾ ॥ ਰਾਮ ਨਾਮ ਲਗਿ ਉਤਰੇ ਤੀਰਾ ॥੪॥੧॥੧੦॥"
(ਆਸਾ ਸ੍ਰੀ ਕਬੀਰ ਜੀਉ ਕੇ ਚਉਪਦੇ ਇਕਤੁਕੇ)(478-6)

 

ਤੇ


"ਆਦਿ ਜੁਗਾਦਿ ਜੁਗਾਦਿ ਜੁਗੋ ਜੁਗੁ ਤਾ ਕਾ ਅੰਤੁ ਨ ਜਾਨਿਆ ॥
ਸਰਬ ਨਿਰੰਤਰਿ ਰਾਮੁ ਰਹਿਆ ਰਵਿ ਐਸਾ ਰੂਪੁ ਬਖਾਨਿਆ ॥੧॥
ਗੋਬਿਦੁ ਗਾਜੈ ਸਬਦੁ ਬਾਜੈ ॥
ਆਨਦ ਰੂਪੀ ਮੇਰੋ ਰਾਮਈਆ ॥੧॥ ਰਹਾਉ ॥
ਬਾਵਨ ਬੀਖੂ ਬਾਨੈ ਬੀਖੇ ਬਾਸੁ ਤੇ ਸੁਖ ਲਾਗਿਲਾ ॥
ਸਰਬੇ ਆਦਿ ਪਰਮਲਾਦਿ ਕਾਸਟ ਚੰਦਨੁ ਭੈਇਲਾ ॥੨॥
ਤੁਮ੍ਹ੍ਹ ਚੇ ਪਾਰਸੁ ਹਮ ਚੇ ਲੋਹਾ ਸੰਗੇ ਕੰਚਨੁ ਭੈਇਲਾ ॥
ਤੂ ਦਇਆਲੁ ਰਤਨੁ ਲਾਲੁ ਨਾਮਾ ਸਾਚਿ ਸਮਾਇਲਾ ॥੩॥੨॥"
ਪ੍ਰਭਾਤੀ ॥

 

 

 

ਤੇ



"ਹਮ ਘਰਿ ਸਾਜਨ ਆਏ ॥ ਸਾਚੈ ਮੇਲਿ ਮਿਲਾਏ
ਸਹਜਿ ਮਿਲਾਏ ਹਰਿ ਮਨਿ ਭਾਏ ਪੰਚ ਮਿਲੇ ਸੁਖੁ ਪਾਇਆ ॥
ਸਾਈ ਵਸਤੁ ਪਰਾਪਤਿ ਹੋਈ ਜਿਸੁ ਸੇਤੀ ਮਨੁ ਲਾਇਆ ॥
ਅਨਦਿਨੁ ਮੇਲੁ ਭਇਆ ਮਨੁ ਮਾਨਿਆ ਘਰ ਮੰਦਰ ਸੋਹਾਏ ॥
ਪੰਚ ਸਬਦ ਧੁਨਿ ਅਨਹਦ ਵਾਜੇ ਹਮ ਘਰਿ ਸਾਜਨ ਆਏ ॥੧॥"
(ਰਾਗੁ ਸੂਹੀ ਮਹਲਾ ੧ ਛੰਤੁ ਘਰੁ ੨)

 

 

 

ਤੇ

 



"ਨਸਿ ਵੰਞਹੁ ਕਿਲਵਿਖਹੁ ਕਰਤਾ ਘਰਿ ਆਇਆ ॥
ਦੂਤਹ ਦਹਨੁ ਭਇਆ ਗੋਵਿੰਦੁ ਪ੍ਰਗਟਾਇਆ ॥
ਪ੍ਰਗਟੇ ਗੁਪਾਲ ਗੋਬਿੰਦ ਲਾਲਨ ਸਾਧਸੰਗਿ ਵਖਾਣਿਆ ॥
ਆਚਰਜੁ ਡੀਠਾ ਅਮਿਉ ਵੂਠਾ ਗੁਰ ਪ੍ਰਸਾਦੀ ਜਾਣਿਆ ॥
ਮਨਿ ਸਾਂਤਿ ਆਈ ਵਜੀ ਵਧਾਈ ਨਹ ਅੰਤੁ ਜਾਈ ਪਾਇਆ ॥
ਬਿਨਵੰਤਿ ਨਾਨਕ ਸੁਖ ਸਹਜਿ ਮੇਲਾ ਪ੍ਰਭੂ ਆਪਿ ਬਣਾਇਆ ॥੨॥"
(ਆਸਾ ਮਹਲਾ ੫ ਛੰਤ ਘਰੁ ੭ ) 460

 

 

 

ਤੇ

 

 

 

ਸਾਧੂ ਸੰਗਿ ਸਿਖਾਇਓ ਨਾਮੁ ॥ ਸਰਬ ਮਨੋਰਥ ਪੂਰਨ ਕਾਮ ॥
ਬੁਝਿ ਗਈ ਤ੍ਰਿਸਨਾ ਹਰਿ ਜਸਹਿ ਅਘਾਨੇ ॥ ਜਪਿ ਜਪਿ ਜੀਵਾ ਸਾਰਿਗਪਾਨੇ ॥੧॥
ਕਰਨ ਕਰਾਵਨ ਸਰਨਿ ਪਰਿਆ ॥ ਗੁਰ ਪਰਸਾਦਿ ਸਹਜ ਘਰੁ ਪਾਇਆ ਮਿਟਿਆ ਅੰਧੇਰਾ ਚੰਦੁ ਚੜਿਆ ॥੧॥ ਰਹਾਉ ॥
ਲਾਲ ਜਵੇਹਰ ਭਰੇ ਭੰਡਾਰ ॥ ਤੋਟਿ ਨ ਆਵੈ ਜਪਿ ਨਿਰੰਕਾਰ ॥
ਅੰਮ੍ਰਿਤ ਸਬਦੁ ਪੀਵੈ ਜਨੁ ਕੋਇ ॥ ਨਾਨਕ ਤਾ ਕੀ ਪਰਮ ਗਤਿ ਹੋਇ ॥੨॥੪੧॥੯੨॥"
(ਆਸਾ ਮਹਲਾ ੫ ਦੁਪਦਾ ੧ ॥ ) 393-94

 

 

ਸਮਾਪਤੀ ਦੀ ਅਰਦਾਸ  ਮਾਸਟਰ ਦਰਸ਼ਨ ਸਿੰਘ ਜੀ ਨੇ ਕੀਤੀ |