16 02 2013

"ਧੰਨ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ"


http://daily.sribhainisahib.com/audio/Feb2013/rabbji25.jpg

 

******

 

ਇਹ ਰੇਕੌਰਡਿਂਗ ਰੋਜ਼ ਹੋ ਰਹੀ ਕਥਾ, ਜਿਹੜੀ ਰੋਜ਼ ਸ਼ਾਮ ਨੂੰ (6.45 ਤੋਂ 7.45) ਹਰੀ ਮੰਦਰ ਹੁੰਦੀ ਹੈ ਤੇ ਲਾਇਵ ਬ੍ਰੌਡਕਾਸਟ ਵੀ ਕੀਤੀ ਜਾਂਦੀ ਹੈ , ਓਸ ਚੋਂ 15.02.2013 ਨੂੰ ਕੀਤੀ ਹੋਈ ਕਥਾ ਦੀ  ਹੈ :

 

 

******

 

Recording of a poem read by a child :

 

 

 

 

 
******

 

Sunrise :  07:07 AM

Sunset  : 06:15 PM

 

Today Asa Di Vaar was sung by Harbans Singh, Veer Singh & others.

ਇਹ 05:11 ਤੇ ਸ਼ੁਰੂ ਹੋਇਆ ਤੇ ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ :

 

 

ਤੇ

 

"ਜਪਿ ਗੋਬਿੰਦੁ ਗੋਪਾਲ ਲਾਲੁ
ਰਾਮ ਨਾਮ ਸਿਮਰਿ ਤੂ ਜੀਵਹਿ ਫਿਰਿ ਨ ਖਾਈ ਮਹਾ ਕਾਲੁ ॥੧॥ ਰਹਾਉ ॥
ਕੋਟਿ ਜਨਮ ਭ੍ਰਮਿ ਭ੍ਰਮਿ ਭ੍ਰਮਿ ਆਇਓ ॥ ਬਡੈ ਭਾਗਿ ਸਾਧਸੰਗੁ ਪਾਇਓ ॥੧॥
ਬਿਨੁ ਗੁਰ ਪੂਰੇ ਨਾਹੀ ਉਧਾਰੁ ॥ ਬਾਬਾ ਨਾਨਕੁ ਆਖੈ ਏਹੁ ਬੀਚਾਰੁ ॥੨॥੧੧॥
(ਰਾਮਕਲੀ ਮਹਲਾ ੫ ॥ ) 885-86

 

 

ਤੇ

 

 

 

"ਸੁਣਿ ਸਾਜਨ ਪ੍ਰੇਮ ਸੰਦੇਸਰਾ ਅਖੀ ਤਾਰ ਲਗੰਨਿ
ਗੁਰਿ ਤੁਠੈ ਸਜਣੁ ਮੇਲਿਆ ਜਨ ਨਾਨਕ ਸੁਖਿ ਸਵੰਨਿ ॥੧॥"
(ਸਲੋਕ ਮਹਲਾ ੪)

 

 

ਤੇ

 

 

 

"ਸੋ ਦਿਨੁ ਸਫਲੁ ਗਣਿਆ ਹਰਿ ਪ੍ਰਭੂ ਮਿਲਾਇਆ ਰਾਮ ॥
ਸਭਿ ਸੁਖ ਪਰਗਟਿਆ ਦੁਖ ਦੂਰਿ ਪਰਾਇਆ ਰਾਮ ॥
ਸੁਖ ਸਹਜ ਅਨਦ ਬਿਨੋਦ ਸਦ ਹੀ ਗੁਨ ਗੁਪਾਲ ਨਿਤ ਗਾਈਐ ॥
ਭਜੁ ਸਾਧਸੰਗੇ ਮਿਲੇ ਰੰਗੇ ਬਹੁੜਿ ਜੋਨਿ ਨ ਧਾਈਐ ॥
ਗਹਿ ਕੰਠਿ ਲਾਏ ਸਹਜਿ ਸੁਭਾਏ ਆਦਿ ਅੰਕੁਰੁ ਆਇਆ ॥
ਬਿਨਵੰਤ ਨਾਨਕ ਆਪਿ ਮਿਲਿਆ ਬਹੁੜਿ ਕਤਹੂ ਨ ਜਾਇਆ ॥੫॥੪॥੭॥"
(ਬਿਹਾਗੜਾ ਮਹਲਾ ੫ ਛੰਤ ॥)

 

 

ਤੇ

 

 

 

ਨਾਨਕ ਤਿਨਾ ਬਸੰਤੁ ਹੈ ਜਿਨ੍ਹ੍ਹ ਘਰਿ ਵਸਿਆ ਕੰਤੁ
ਜਿਨ ਕੇ ਕੰਤ ਦਿਸਾਪੁਰੀ ਸੇ ਅਹਿਨਿਸਿ ਫਿਰਹਿ ਜਲੰਤ ॥੨॥"
(ਵਾਰ ਸੂਹੀ ਕੀ ਸਲੋਕਾ ਨਾਲਿ ਮਹਲਾ ੩ ॥)