28 08 2014

ਬ੍ਰਹਿਮੰਡ ਦੇ ਸਿਰਤਾਜ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ

http://beantpatshah.info/images/akaalpurakh-08-11-2009.jpg


ਪਵਿਤ੍ਰ ਉਪ੍ਦੇਸ਼

 

*******

 

ਕਥਾ-ਕਾਰ : ਕੁਲਬੀਰ ਸਿੰਘ ਰਾਗੀ

(Recording in series) Part 436

 


 

*******

 

ਕਲ ਸ਼ਾਮ ਨੂੰ ਹੋਈ ਕਥਾ ਦੀ ਰੇਕੌਰਡਿਂਗ :

 

 

 

******

 http://www.daily.sribhainisahib.com/audio/aug2014/banner-mela2014.jpg

******

 

Sunrise : 06:00 AM

Sunset : 06:55 PM

 

Today Asa Di Vaar was sung by Veer Singh  & others.

 

ਇਹ 04:00 ਤੇ ਸ਼ੁਰੂ ਹੋਇਆ ਤੇ ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ :

 

"ਸੋਇ ਰਹੀ ਪ੍ਰਭ ਖਬਰਿ ਨ ਜਾਨੀ ॥
ਭੋਰੁ ਭਇਆ ਬਹੁਰਿ ਪਛੁਤਾਨੀ ॥੧॥
ਪ੍ਰਿਅ ਪ੍ਰੇਮ ਸਹਜਿ ਮਨਿ ਅਨਦੁ ਧਰਉ ਰੀ ॥
ਪ੍ਰਭ ਮਿਲਬੇ ਕੀ ਲਾਲਸਾ ਤਾ ਤੇ ਆਲਸੁ ਕਹਾ ਕਰਉ ਰੀ ॥੧॥ ਰਹਾਉ ॥
ਕਰ ਮਹਿ ਅੰਮ੍ਰਿਤੁ ਆਣਿ ਨਿਸਾਰਿਓ ॥
ਖਿਸਰਿ ਗਇਓ ਭੂਮ ਪਰਿ ਡਾਰਿਓ ॥੨॥
ਸਾਦਿ ਮੋਹਿ ਲਾਦੀ ਅਹੰਕਾਰੇ ॥
ਦੋਸੁ ਨਾਹੀ ਪ੍ਰਭ ਕਰਣੈਹਾਰੇ ॥੩॥
ਸਾਧਸੰਗਿ ਮਿਟੇ ਭਰਮ ਅੰਧਾਰੇ ॥
ਨਾਨਕ ਮੇਲੀ ਸਿਰਜਣਹਾਰੇ ॥੪॥੨੫॥੭੬॥"
ਆਸਾ ਮਹਲਾ ੫ ॥

 

ਤੇ

 

"ਸੁਨਹੁ ਬੇਨੰਤੀਆ ਸੁਆਮੀ ਮੇਰੇ ਰਾਮ ॥
ਕੋਟਿ ਅਪ੍ਰਾਧ ਭਰੇ ਭੀ ਤੇਰੇ ਚੇਰੇ ਰਾਮ ॥
ਦੁਖ ਹਰਨ ਕਿਰਪਾ ਕਰਨ ਮੋਹਨ ਕਲਿ ਕਲੇਸਹ ਭੰਜਨਾ ॥
ਸਰਨਿ ਤੇਰੀ ਰਖਿ ਲੇਹੁ ਮੇਰੀ ਸਰਬ ਮੈ ਨਿਰੰਜਨਾ ॥
ਸੁਨਤ ਪੇਖਤ ਸੰਗਿ ਸਭ ਕੈ ਪ੍ਰਭ ਨੇਰਹੂ ਤੇ ਨੇਰੇ ॥
ਅਰਦਾਸਿ ਨਾਨਕ ਸੁਨਿ ਸੁਆਮੀ ਰਖਿ ਲੇਹੁ ਘਰ ਕੇ ਚੇਰੇ ॥੧॥"

 

ਤੇ

 

"ਕਬੀਰ ਪਾਲਿ ਸਮੁਹਾ ਸਰਵਰੁ ਭਰਾ ਪੀ ਨ ਸਕੈ ਕੋਈ ਨੀਰੁ
ਭਾਗ ਬਡੇ ਤੈ ਪਾਇਓ ਤੂੰ ਭਰਿ ਭਰਿ ਪੀਉ ਕਬੀਰ ॥੧੭੦॥"
( ਸਲੋਕ ਭਗਤ ਕਬੀਰ ਜੀਉ ਕੇ )