30 08 2014

ਬ੍ਰਹਿਮੰਡ ਦੇ ਸਿਰਤਾਜ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ

http://www.beantpatshah.info/images/akaalpurakh-18-08-2012.jpg


ਪਵਿਤ੍ਰ ਉਪ੍ਦੇਸ਼

 

*******


 

ਕਲ ਦੋਪੈਹਰ ਨੂੰ ਹੋਈ ਕਥਾ ਦੀ ਰੇਕੌਰਡਿਂਗ :

 

 


 

******

 

 

 

 

ਕਲ ਸ਼ਾਮ ਨੂੰ ਹੋਈ ਕਥਾ ਦੀ ਰੇਕੌਰਡਿਂਗ :

 

 

 

 

 

******

 

 

http://www.daily.sribhainisahib.com/audio/aug2014/banner-mela2014.jpg

******

 

Sunrise : 06:01 AM

Sunset : 06:53 PM

 

Today Asa Di Vaar was sung by  Veer Singh  & others.

 

ਇਹ 03:59 ਤੇ ਸ਼ੁਰੂ ਹੋਇਆ ਤੇ  ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ  :

 

"ਆਦਿ ਪੂਰਨ ਮਧਿ ਪੂਰਨ ਅੰਤਿ ਪੂਰਨ ਪਰਮੇਸੁਰਹ ॥
ਸਿਮਰੰਤਿ ਸੰਤ ਸਰਬਤ੍ਰ ਰਮਣੰ ਨਾਨਕ ਅਘਨਾਸਨ ਜਗਦੀਸੁਰਹ ॥੧॥ "
ਸਲੋਕ ॥ 705/1430

 

ਤੇ

 

"ਨਿਰਜੁਰ ਨਿਰੂਪ ਹੋ ਕਿ ਸੁੰਦਰ ਸਰੂਪ ਹੋ ਕਿ ਭੂਪਨ ਕੇ ਭੂਪ ਹੋ ਕਿ ਦਾਤਾ ਮਹਾ ਦਾਨ ਹੋ ॥
ਪ੍ਰਾਨ ਕੇ ਬਚੱਯਾ ਦੂਧ ਪੂਤ ਕੇ ਦਿਵੱਯਾ ਰੋਗ ਸੋਗ ਕੇ ਮਿਟੱਯਾ ਕਿਧੌ ਮਾਨੀ ਮਹਾ ਮਾਨ ਹੋ ॥
ਬਿਦਿਆ ਕੇ ਬਿਚਾਰ ਹੋ ਕਿ ਅਦੈੂੇੁ ਅਵਤਾਰ ਹੋ ਕਿ ਸਿੱਧਤਾ ਕੀ ਸੂਰਤਿ ਹੋ ਕਿ ਸੁੱਧਤਾ ਕੀ ਸਾਨ ਹੋ ॥
ਜੋਬਨ ਕੇ ਜਾਲ ਹੋ ਕਿ ਕਾਲ ਹੂੰ ਕੇ ਕਾਲ ਹੋ ਕਿ ਸਤ੍ਰਨ ਕੇ ਸੂਲ ਹੋ ਕਿ ਮਿਤ੍ਰਨ ਕੇ ਪ੍ਰਾਨ ਹੋ ॥੯॥੧੯॥"
(ਅਕਾਲ ਉਸਤਤ)(ਸ੍ਰੀ ਦਸਮ ਗ੍ਰੰਥ ਸਾਹਿਬ)

 

ਤੇ

 

"ਅੰਮ੍ਰਿਤ ਬਚਨ ਸਾਧ ਕੀ ਬਾਣੀ ॥
ਜੋ ਜੋ ਜਪੈ ਤਿਸ ਕੀ ਗਤਿ ਹੋਵੈ ਹਰਿ ਹਰਿ ਨਾਮੁ ਨਿਤ ਰਸਨ ਬਖਾਨੀ ॥੧॥ ਰਹਾਉ ॥
ਕਲੀ ਕਾਲ ਕੇ ਮਿਟੇ ਕਲੇਸਾ ॥ ਏਕੋ ਨਾਮੁ ਮਨ ਮਹਿ ਪਰਵੇਸਾ ॥੧॥
ਸਾਧੂ ਧੂਰਿ ਮੁਖਿ ਮਸਤਕਿ ਲਾਈ ॥
ਨਾਨਕ ਉਧਰੇ ਹਰਿ ਗੁਰ ਸਰਣਾਈ ॥੨॥੩੧॥੩੭॥"
(ਸੂਹੀ ਮਹਲਾ ੫ ॥ ) 744