02 09 2014

ਬ੍ਰਹਿਮੰਡ ਦੇ ਸਿਰਤਾਜ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ

http://beantpatshah.info/images/akaalpurakh-16-08-2012.jpg


ਪਵਿਤ੍ਰ ਉਪ੍ਦੇਸ਼

 

*******

 

ਕਲ ਦੋਪੈਹਰ ਨੂੰ ਹੋਈ ਕਥਾ ਦੀ ਰੇਕੌਰਡਿਂਗ :

 

 

 

******

 

 

ਕਲ ਪਿੱਛਲੇ ਪੈਹਰ ਨੂੰ ਸਜੇ ਦਿਵਾਨ ਚ ਰਾਗੀਆਂ ਨੇ ਸ਼ਬਦ ਪੜਿਆ :

 

 

 

 

******

 

 

 

ਕਲ ਸ਼ਾਮ ਨੂੰ ਹੋਈ ਕਥਾ ਦੀ ਰੇਕੌਰਡਿਂਗ :

 

 

 

******

 

http://www.daily.sribhainisahib.com/audio/aug2014/banner-mela2014.jpg

******

 

Sunrise : 06:03 AM

Sunset : 06:49 PM

 

Today Asa Di Vaar was sung by  Ishar Singh & Ikbal Singh.

 

ਇਹ 04:00 ਤੇ ਸ਼ੁਰੂ ਹੋਇਆ ਤੇ  ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ  :

 

ਸੁਤੁ ਅਪਰਾਧ ਕਰਤ ਹੈ ਜੇਤੇ ॥ ਜਨਨੀ ਚੀਤਿ ਨ ਰਾਖਸਿ ਤੇਤੇ ॥੧॥
ਰਾਮਈਆ ਹਉ ਬਾਰਿਕੁ ਤੇਰਾ ਕਾਹੇ ਨ ਖੰਡਸਿ ਅਵਗਨੁ ਮੇਰਾ ॥੧॥ ਰਹਾਉ ॥
ਜੇ ਅਤਿ ਕ੍ਰੋਪ ਕਰੇ ਕਰਿ ਧਾਇਆ ॥ ਤਾ ਭੀ ਚੀਤਿ ਨ ਰਾਖਸਿ ਮਾਇਆ ॥੨॥
ਚਿੰਤ ਭਵਨਿ ਮਨੁ ਪਰਿਓ ਹਮਾਰਾ ॥ ਨਾਮ ਬਿਨਾ ਕੈਸੇ ਉਤਰਸਿ ਪਾਰਾ ॥੩॥
ਦੇਹਿ ਬਿਮਲ ਮਤਿ ਸਦਾ ਸਰੀਰਾ ॥ ਸਹਜਿ ਸਹਜਿ ਗੁਨ ਰਵੈ ਕਬੀਰਾ ॥੪॥੩॥੧੨॥"
(ਆਸਾ ॥)(ਆਸਾ ਸ੍ਰੀ ਕਬੀਰ ਜੀਉ ਕੇ)

 

ਤੇ

 

"ਜਪਿ ਮਨ ਹਰਿ ਹਰਿ ਨਾਮੁ ਨਿਧਾਨ
ਹਰਿ ਦਰਗਹ ਪਾਵਹਿ ਮਾਨ ॥
ਜਿਨਿ ਜਪਿਆ ਤੇ ਪਾਰਿ ਪਰਾਨ ॥੧॥  ਰਹਾਉ ॥
ਸੁਨਿ ਮਨ ਹਰਿ ਹਰਿ ਨਾਮੁ ਕਰਿ ਧਿਆਨੁ ॥
ਸੁਨਿ ਮਨ ਹਰਿ ਕੀਰਤਿ ਅਠਸਠਿ ਮਜਾਨੁ ॥
ਸੁਨਿ ਮਨ ਗੁਰਮੁਖਿ ਪਾਵਹਿ ਮਾਨੁ ॥੧॥
ਜਪਿ ਮਨ ਪਰਮੇਸੁਰੁ ਪਰਧਾਨੁ ॥
ਖਿਨ ਖੋਵੈ ਪਾਪ ਕੋਟਾਨ ॥
ਮਿਲੁ ਨਾਨਕ ਹਰਿ ਭਗਵਾਨ ॥੨॥੧॥੭"
(ਪ੍ਰਭਾਤੀ ਬਿਭਾਸ ਪੜਤਾਲ ਮਹਲਾ ੪ )

 

ਤੇ

 

"ਉਸਤਤਿ ਮਨ ਮਹਿ ਕਰਿ ਨਿਰੰਕਾਰ ॥ ਕਰਿ ਮਨ ਮੇਰੇ ਸਤਿ ਬਿਉਹਾਰ ॥
ਨਿਰਮਲ ਰਸਨਾ ਅੰਮ੍ਰਿਤੁ ਪੀਉ ॥ ਸਦਾ ਸੁਹੇਲਾ ਕਰਿ ਲੇਹਿ ਜੀਉ ॥
ਨੈਨਹੁ ਪੇਖੁ ਠਾਕੁਰ ਕਾ ਰੰਗੁ ॥ ਸਾਧਸੰਗਿ ਬਿਨਸੈ ਸਭ ਸੰਗੁ ॥
ਚਰਨ ਚਲਉ ਮਾਰਗਿ ਗੋਬਿੰਦ ॥ ਮਿਟਹਿ ਪਾਪ ਜਪੀਐ ਹਰਿ ਬਿੰਦ ॥
ਕਰ ਹਰਿ ਕਰਮ ਸ੍ਰਵਨਿ ਹਰਿ ਕਥਾ ॥ ਹਰਿ ਦਰਗਹ ਨਾਨਕ ਊਜਲ ਮਥਾ ॥੨॥"
(ਅਸਟਪਦੀ)(ਗਉੜੀ ਸੁਖਮਨੀ ਮ ੫ ॥)

 

ਤੇ

 

"ਸਾਜਨੜਾ ਮੇਰਾ ਸਾਜਨੜਾ ਨਿਕਟਿ ਖਲੋਇਅੜਾ ਮੇਰਾ ਸਾਜਨੜਾ
ਜਾਨੀਅੜਾ ਹਰਿ ਜਾਨੀਅੜਾ ਨੈਣ ਅਲੋਇਅੜਾ ਹਰਿ ਜਾਨੀਅੜਾ ॥
ਨੈਣ ਅਲੋਇਆ ਘਟਿ ਘਟਿ ਸੋਇਆ ਅਤਿ ਅੰਮ੍ਰਿਤ ਪ੍ਰਿਅ ਗੂੜਾ ॥
ਨਾਲਿ ਹੋਵੰਦਾ ਲਹਿ ਨ ਸਕੰਦਾ ਸੁਆਉ ਨ ਜਾਣੈ ਮੂੜਾ ॥
ਮਾਇਆ ਮਦਿ ਮਾਤਾ ਹੋਛੀ ਬਾਤਾ ਮਿਲਣੁ ਨ ਜਾਈ ਭਰਮ ਧੜਾ ॥
ਕਹੁ ਨਾਨਕ ਗੁਰ ਬਿਨੁ ਨਾਹੀ ਸੂਝੈ ਹਰਿ ਸਾਜਨੁ ਸਭ ਕੈ ਨਿਕਟਿ ਖੜਾ ॥੧॥"
(ਰਾਮਕਲੀ ਮਹਲਾ ੫ ਛੰਤ )  (924-6))

 

ਤੇ

 

"ਹਉ ਵਾਰਿ ਵਾਰਿ ਜਾਉ ਗੁਰ ਗੋਪਾਲ ॥੧॥ ਰਹਾਉ ॥
ਮੋਹਿ ਨਿਰਗੁਨ ਤੁਮ ਪੂਰਨ ਦਾਤੇ ਦੀਨਾ ਨਾਥ ਦਇਆਲ ॥੧॥
ਊਠਤ ਬੈਠਤ ਸੋਵਤ ਜਾਗਤ ਜੀਅ ਪ੍ਰਾਨ ਧਨ ਮਾਲ ॥੨॥
ਦਰਸਨ ਪਿਆਸ ਬਹੁਤੁ ਮਨਿ ਮੇਰੈ ਨਾਨਕ ਦਰਸ ਨਿਹਾਲ ॥੩॥੮॥੯॥"
(ਨਟ ਮਹਲਾ ੫ ॥)