04 09 2014

ਬ੍ਰਹਿਮੰਡ ਦੇ ਸਿਰਤਾਜ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ

http://beantpatshah.info/images/akaalpurakh-14-11-2012.jpg


ਪਵਿਤ੍ਰ ਉਪ੍ਦੇਸ਼

 

*******

http://daily.sribhainisahib.com/audio/aug2014/susj-24-08-2014-12.jpg

******

 

ਕਲ ਸ਼ਾਮ ਨੂੰ ਹੋਈ ਕਥਾ ਦੀ ਰੇਕੌਰਡਿਂਗ :

 

 

 

******

 

http://www.daily.sribhainisahib.com/audio/aug2014/banner-mela2014.jpg

******

 

Sunrise : 06:04 AM

Sunset : 06:47 PM

 

Today Asa Di Vaar was sung by Raagi Veer Singh, Sham Singh & others.

 

ਇਹ 04:08 ਤੇ ਸ਼ੁਰੂ ਹੋਇਆ ਤੇ  ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ  :

 

"ਹੇ ਰਵਿ ਹੇ ਸਸਿ ਹੇ ਕਰੁਨਾਨਿਧ ਮੇਰੀ ਅਬੈ ਬਿਨਤੀ ਸੁਨਿ ਲੀਜੈ
ਅਉਰ ਨ ਮਾਂਗਤ ਹਉ ਤੁਮ ਤੇ ਕਛੁ ਚਾਹਤ ਹਉ ਵਿਤ ਮੈ ਸੋਈ ਕੀਜੈ॥
ਸਸਤ੍ਰਨ ਸਿਉ ਅਤਿ ਹੀ ਰਨ ਭੀਤਰ ਜੂਝ ਮਰੋ ਕਹਿ ਸਾਚ ਪਤੀਜੈ॥
ਸੰਤ ਸਹਾਇ ਸਦਾ ‘ਜਗ ਮਾਇ’ ਕ੍ਰਿਪਾ ਕਰ ਸਯਾਮ ਇਹੈ ਬਰੁ ਦੀਜੈ॥ 1900॥"
(ਸਵੈਯਾ ॥)(ਸ੍ਰੀ ਦਸਮ ਗ੍ਰੰਥ ਸਾਹਿਬ)

 

 

 

ਤੇ

 

"ਤੂ ਮੇਰਾ ਤਰੰਗੁ ਹਮ ਮੀਨ ਤੁਮਾਰੇ ਤੂ ਮੇਰਾ ਠਾਕੁਰੁ ਹਮ ਤੇਰੈ ਦੁਆਰੇ ॥੧॥
ਤੂੰ ਮੇਰਾ ਕਰਤਾ ਹਉ ਸੇਵਕੁ ਤੇਰਾ ॥ ਸਰਣਿ ਗਹੀ ਪ੍ਰਭ ਗੁਨੀ ਗਹੇਰਾ ॥੧॥
ਤੂ ਮੇਰਾ ਜੀਵਨੁ ਤੂ ਆਧਾਰੁ ॥ ਤੁਝਹਿ ਪੇਖਿ ਬਿਗਸੈ ਕਉਲਾਰੁ ॥੨॥
ਤੂ ਮੇਰੀ ਗਤਿ ਪਤਿ ਤੂ ਪਰਵਾਨੁ ॥ ਤੂ ਸਮਰਥੁ ਮੈ ਤੇਰਾ ਤਾਣੁ ॥੩॥
ਅਨਦਿਨੁ ਜਪਉ ਨਾਮ ਗੁਣਤਾਸਿ ॥ ਨਾਨਕ ਕੀ ਪ੍ਰਭ ਪਹਿ ਅਰਦਾਸਿ ॥੪॥"
(ਆਸਾ ਮਹਲਾ ੫ ॥ ) 389-1

 

 

 

 

ਤੇ

 

ਦੇਹ ਨ ਗੇਹ ਨ ਨੇਹ ਨ ਨੀਤਾ ਮਾਇਆ ਮਤ ਕਹਾ ਲਉ ਗਾਰਹੁ ॥
ਛਤ੍ਰ ਨ ਪਤ੍ਰ ਨ ਚਉਰ ਨ ਚਾਵਰ ਬਹਤੀ ਜਾਤ ਰਿਦੈ ਨ ਬਿਚਾਰਹੁ ॥
ਰਥ ਨ ਅਸ੍ਵ ਨ ਗਜ ਸਿੰਘਾਸਨ ਛਿਨ ਮਹਿ ਤਿਆਗਤ ਨਾਂਗ ਸਿਧਾਰਹੁ ॥
ਸੂਰ ਨ ਬੀਰ ਨ ਮੀਰ ਨ ਖਾਨਮ ਸੰਗਿ ਨ ਕੋਊ ਦ੍ਰਿਸਟਿ ਨਿਹਾਰਹੁ ॥
ਕੋਟ ਨ ਓਟ ਨ ਕੋਸ ਨ ਛੋਟਾ ਕਰਤ ਬਿਕਾਰ ਦੋਊ ਕਰ ਝਾਰਹੁ ॥
ਮਿਤ੍ਰ ਨ ਪੁਤ੍ਰ ਕਲਤ੍ਰ ਸਾਜਨ ਸਖ ਉਲਟਤ ਜਾਤ ਬਿਰਖ ਕੀ ਛਾਂਰਹੁ ॥
ਦੀਨ ਦਯਾਲ ਪੁਰਖ ਪ੍ਰਭ ਪੂਰਨ ਛਿਨ ਛਿਨ ਸਿਮਰਹੁ ਅਗਮ ਅਪਾਰਹੁ ॥
ਸ੍ਰੀਪਤਿ ਨਾਥ ਸਰਣਿ ਨਾਨਕ ਜਨ ਹੇ ਭਗਵੰਤ ਕ੍ਰਿਪਾ ਕਰਿ ਤਾਰਹੁ ॥੫॥