14 09 2014

ਬ੍ਰਹਿਮੰਡ ਦੇ ਸਿਰਤਾਜ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ

http://beantpatshah.info/images/akaalpurakh-04-10-2012.jpg

ਪਵਿਤ੍ਰ ਉਪ੍ਦੇਸ਼

*******

 

ਅੱਜ ਮਾਤਾ ਭੁਪਿੰਦਰ ਕੌਰ ਦੀ ਯਾਦ ਚ

 


"ਸੇਵਾ ਸਿਮਰਨ ਤਿਆਗ ਵੈਰਾਗ ਚ ਜੀਵਨ ਜਿਸ ਬਿਤਾਇਆ;
ਪ੍ਰੇਮਾ-ਭਗਤੀ ਕਰਕੇ ਜਿਸਨੇ , ਵਰ ਪ੍ਰਮੇਸਰ  ਪਾਇਆ ;
ਤਖ਼ਤ ਚੌਰ  ਦਾ ਮਾਲਿਕ ਸਤਿਗੁਰ,  ਜਿਸਦਾ ਰਾਜ ਦੁਲਾਰਾ ;
'ਜਗਤ - ਮਾਤ '  ਕਹਿ  ਮਾਤ ਭੁਪਿੰਦਰ ਦਾ ਸਭਨੇ ਜਸ ਗਾਇਆ ॥ "
(ਸੇਵਕ ਹਰਪਾਲ ਸਿੰਘ)

 

ਅੱਜ ਦੋਪੈਹਰ ਨੂੰ ਹੋਈ ਕਥਾ ਦੀ ਰੇਕੌਰਡਿਂਗ :

 

 

******

ਅੱਜ  ਪਿੱਛਲੇ ਪੈਹਰ ਨੂੰ ਸਜੇ ਦਿਵਾਨ ਚ ਰਾਗੀਆਂ ਨੇ ਸ਼ਬਦ ਪੜਿਆ :

 

 

******

 

 

ਇਹ ਰੇਕੌਰਡਿਂਗ 14-09-2014 ਦੀ ਸ਼ਾਮ ਨੂੰ ਮਾਤਾ ਭੁਪਿੰਦਰ ਕੌਰ ਜੀ ਦੀ ਯਾਦ ਚ  ਹੋਈ ਕਥਾ  ਦੀ ਹੈ

 

 

 

Sant Nishan Singh Ji

 

******

 

   http://www.daily.sribhainisahib.com/audio/aug2014/banner-mela2014.jpg

******

Respected Sadh Sangat Ji, With the divine blessing of His Holiness Sri Satguru Uday Singh Ji, Starting 16th Sept, 2014 from 4.00 am to 6.00 am (IST) DISHA TV will telecast  Asa di vaar live from Sri Bhaini Sahib, everyday.

 

The channel is available as follows:


On Tata sky, channel no186


On Airtel digital, channel no 689


On DD direct, channel no 13


On Dish tv. Channel no 1113

 

Android & IOS viewers can also view it live on http://sribhainisahib.com

or on http://dishatv.com

 

http://daily.sribhainisahib.com/audio/sep2014/banner-mela2.jpg

******

 

 

 

 

ਕਥਾ-ਕਾਰ : ਕੁਲਬੀਰ ਸਿੰਘ ਰਾਗੀ

(Recording in series) Part 445

 

 

*******

 

ਕਲ ਪਿੱਛਲੇ ਪੈਹਰ ਦੇ ਦਿਵਾਨ ਚ ਰਾਗੀਆਂ ਨੇ ਸ਼ਬਦ ਪੜਿਆ :

 

 

 

******

 

Sunrise : 06:10 AM

Sunset : 06:34 PM

 

Today Asa Di Vaar was sung  by  Balwant Singh, Veer Singh, Ishar Singh, Rattan Singh & others.

ਇਹ 03:56 ਤੇ ਸ਼ੁਰੂ ਹੋਇਆ ਤੇ  ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ :

 

ਥਾਕੇ ਨੈਨ ਸ੍ਰਵਨ ਸੁਨਿ ਥਾਕੇ ਥਾਕੀ ਸੁੰਦਰਿ ਕਾਇਆ ॥
ਜਰਾ ਹਾਕ ਦੀ ਸਭ ਮਤਿ ਥਾਕੀ ਏਕ ਨ ਥਾਕਸਿ ਮਾਇਆ ॥੧॥
ਬਾਵਰੇ ਤੈ ਗਿਆਨ ਬੀਚਾਰੁ ਨ ਪਾਇਆ ॥
ਬਿਰਥਾ ਜਨਮੁ ਗਵਾਇਆ ॥੧॥ ਰਹਾਉ ॥
ਤਬ ਲਗੁ ਪ੍ਰਾਨੀ ਤਿਸੈ ਸਰੇਵਹੁ ਜਬ ਲਗੁ ਘਟ ਮਹਿ ਸਾਸਾ ॥
ਜੇ ਘਟੁ ਜਾਇ ਤ ਭਾਉ ਨ ਜਾਸੀ ਹਰਿ ਕੇ ਚਰਨ ਨਿਵਾਸਾ ॥੨॥
ਜਿਸ ਕਉ ਸਬਦੁ ਬਸਾਵੈ ਅੰਤਰਿ ਚੂਕੈ ਤਿਸਹਿ ਪਿਆਸਾ ॥
ਹੁਕਮੈ ਬੂਝੈ ਚਉਪੜਿ ਖੇਲੈ ਮਨੁ ਜਿਣਿ ਢਾਲੇ ਪਾਸਾ ॥੩॥
ਜੋ ਜਨ ਜਾਨਿ ਭਜਹਿ ਅਬਿਗਤ ਕਉ ਤਿਨ ਕਾ ਕਛੂ ਨ ਨਾਸਾ ॥
ਕਹੁ ਕਬੀਰ ਤੇ ਜਨ ਕਬਹੁ ਨ ਹਾਰਹਿ ਢਾਲਿ ਜੁ ਜਾਨਹਿ ਪਾਸਾ ॥੪॥੪॥
(ਸੂਹੀ ਕਬੀਰ ਜੀਉ ਲਲਿਤ ॥)

 

 

Recorded In HD

 

ਤੇ

 

"ਮਿਹਰਵਾਨੁ ਸਾਹਿਬੁ ਮਿਹਰਵਾਨੁ ॥ ਸਾਹਿਬੁ ਮੇਰਾ ਮਿਹਰਵਾਨੁ ॥
ਜੀਅ ਸਗਲ ਕਉ ਦੇਇ ਦਾਨੁ ॥ ਰਹਾਉ ॥
ਤੂ ਕਾਹੇ ਡੋਲਹਿ ਪ੍ਰਾਣੀਆ ਤੁਧੁ ਰਾਖੈਗਾ ਸਿਰਜਣਹਾਰੁ ॥
ਜਿਨਿ ਪੈਦਾਇਸਿ ਤੂ ਕੀਆ ਸੋਈ ਦੇਇ ਆਧਾਰੁ ॥੧॥
ਜਿਨਿ ਉਪਾਈ ਮੇਦਨੀ ਸੋਈ ਕਰਦਾ ਸਾਰ ॥
ਘਟਿ ਘਟਿ ਮਾਲਕੁ ਦਿਲਾ ਕਾ ਸਚਾ ਪਰਵਦਗਾਰੁ ॥੨॥
ਕੁਦਰਤਿ ਕੀਮ ਨ ਜਾਣੀਐ ਵਡਾ ਵੇਪਰਵਾਹੁ ॥
ਕਰਿ ਬੰਦੇ ਤੂ ਬੰਦਗੀ ਜਿਚਰੁ ਘਟ ਮਹਿ ਸਾਹੁ ॥੩॥
ਤੂ ਸਮਰਥੁ ਅਕਥੁ ਅਗੋਚਰੁ ਜੀਉ ਪਿੰਡੁ ਤੇਰੀ ਰਾਸਿ ॥
ਰਹਮ ਤੇਰੀ ਸੁਖੁ ਪਾਇਆ ਸਦਾ ਨਾਨਕ ਕੀ ਅਰਦਾਸਿ ॥੪॥੩॥"
(ਤਿਲੰਗ ਮਹਲਾ ੫ ਘਰੁ ੩ ॥) 724

 

Recorded In HD

 

ਤੇ

 

"ਸਾ ਧਰਤੀ ਭਈ ਹਰੀਆਵਲੀ ਜਿਥੈ ਮੇਰਾ ਸਤਿਗੁਰੁ ਬੈਠਾ ਆਇ
ਸੇ ਜੰਤ ਭਏ ਹਰੀਆਵਲੇ ਜਿਨੀ ਮੇਰਾ ਸਤਿਗੁਰੁ ਦੇਖਿਆ ਜਾਇ ॥
ਧਨੁ ਧੰਨੁ ਪਿਤਾ ਧਨੁ ਧੰਨੁ ਕੁਲੁ ਧਨੁ ਧਨੁ ਸੁ ਜਨਨੀ ਜਿਨਿ ਗੁਰੂ ਜਣਿਆ ਮਾਇ ॥
ਧਨੁ ਧੰਨੁ ਗੁਰੂ ਜਿਨਿ ਨਾਮੁ ਅਰਾਧਿਆ ਆਪਿ ਤਰਿਆ ਜਿਨੀ ਡਿਠਾ ਤਿਨਾ ਲਏ ਛਡਾਇ ॥
ਹਰਿ ਸਤਿਗੁਰੁ ਮੇਲਹੁ ਦਇਆ ਕਰਿ ਜਨੁ ਨਾਨਕੁ ਧੋਵੈ ਪਾਇ ॥੨॥ "
(ਮ: ੪ ॥ )(ਗੌੜੀ ਗੁਰੂ ਰਾਮ ਦਾਸ ਜੀ)

 

Recorded In HD