24 03 2013

"ਧੰਨ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ"

 http://daily.sribhainisahib.com/audio/mar2013/rabbji62.jpg

 

 

******

 

 

ਕਲ ਦੋਪੈਹਰ ਨੂੰ ਹੋਈ ਕਥਾ ਦੀ ਰੇਕੌਰਡਿਂਗ :

 

 ******

 

Sunrise :  06:26 AM

Sunset  : 06:40 PM

 

Today Asa Di Vaar was sung by Balwant Singh, Sarmukh Singh, Veer Singh & others.

ਇਹ 04:35 ਤੇ ਸ਼ੁਰੂ ਹੋਇਆ ਤੇ ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ :

 

"ਕੰਚਨ ਨਾਰੀ ਮਹਿ ਜੀਉ ਲੁਭਤੁ ਹੈ ਮੋਹੁ ਮੀਠਾ ਮਾਇਆ ॥
ਘਰ ਮੰਦਰ ਘੋੜੇ ਖੁਸੀ ਮਨੁ ਅਨ ਰਸਿ ਲਾਇਆ ॥
ਹਰਿ ਪ੍ਰਭੁ ਚਿਤਿ ਨ  ਆਵਈ ਕਿਉ ਛੂਟਾ ਮੇਰੇ ਹਰਿ ਰਾਇਆ ॥੧॥
ਮੇਰੇ ਰਾਮ ਇਹ ਨੀਚ ਕਰਮ ਹਰਿ ਮੇਰੇ
ਗੁਣਵੰਤਾ ਹਰਿ ਹਰਿ ਦਇਆਲੁ ਕਰਿ ਕਿਰਪਾ ਬਖਸਿ ਅਵਗਣ ਸਭਿ ਮੇਰੇ ॥੧॥ ਰਹਾਉ ॥
ਕਿਛੁ ਰੂਪੁ ਨਹੀ ਕਿਛੁ ਜਾਤਿ ਨਾਹੀ ਕਿਛੁ ਢੰਗੁ ਨ ਮੇਰਾ ॥
ਕਿਆ ਮੁਹੁ ਲੈ ਬੋਲਹ ਗੁਣ ਬਿਹੂਨ ਨਾਮੁ ਜਪਿਆ ਨ ਤੇਰਾ ॥
ਹਮ ਪਾਪੀ ਸੰਗਿ ਗੁਰ ਉਬਰੇ ਪੁੰਨੁ ਸਤਿਗੁਰ ਕੇਰਾ ॥੨॥
ਸਭੁ ਜੀਉ ਪਿੰਡੁ ਮੁਖੁ ਨਕੁ ਦੀਆ ਵਰਤਣ ਕਉ ਪਾਣੀ ॥
ਅੰਨੁ ਖਾਣਾ ਕਪੜੁ ਪੈਨਣੁ ਦੀਆ ਰਸ ਅਨਿ ਭੋਗਾਣੀ ॥
ਜਿਨਿ ਦੀਏ ਸੁ ਚਿਤਿ ਨ ਆਵਈ ਪਸੂ ਹਉ ਕਰਿ ਜਾਣੀ ॥੩॥
ਸਭੁ ਕੀਤਾ ਤੇਰਾ ਵਰਤਦਾ ਤੂੰ ਅੰਤਰਜਾਮੀ ॥
ਹਮ ਜੰਤ ਵਿਚਾਰੇ ਕਿਆ ਕਰਹ ਸਭੁ ਖੇਲੁ ਤੁਮ ਸੁਆਮੀ ॥
ਜਨ ਨਾਨਕੁ ਹਾਟਿ ਵਿਹਾਝਿਆ ਹਰਿ ਗੁਲਮ ਗੁਲਾਮੀ ॥੪॥੬॥੧੨॥੫੦॥"
(ਗਉੜੀ ਬੈਰਾਗਣਿ ਮਹਲਾ ੪ ॥)

 

 

ਤੇ

 

"ਰੈਣਿ ਦਿਨਸੁ ਪਰਭਾਤਿ ਤੂਹੈ ਹੀ ਗਾਵਣਾ ॥ ਜੀਅ ਜੰਤ ਸਰਬਤ ਨਾਉ ਤੇਰਾ ਧਿਆਵਣਾ ॥
ਤੂ ਦਾਤਾ ਦਾਤਾਰੁ ਤੇਰਾ ਦਿਤਾ ਖਾਵਣਾ ॥ ਭਗਤ ਜਨਾ ਕੈ ਸੰਗਿ ਪਾਪ ਗਵਾਵਣਾ ॥
ਜਨ ਨਾਨਕ ਸਦ ਬਲਿਹਾਰੈ ਬਲਿ ਬਲਿ ਜਾਵਣਾ ॥੨੫॥"
(ਪਉੜੀ)(ਰਾਗੁ ਸੋਰਠਿ ਵਾਰ ਮਹਲੇ ੪ ਕੀ ) 652

 

ਤੇ



"ਸੋਹਿਅੜੇ ਸੋਹਿਅੜੇ ਮੇਰੇ ਬੰਕ ਦੁਆਰੇ ਰਾਮ
ਪਾਹੁਨੜੇ ਪਾਹੁਨੜੇ ਮੇਰੇ ਸੰਤ ਪਿਆਰੇ ਰਾਮ ॥
ਸੰਤ ਪਿਆਰੇ ਕਾਰਜ ਸਾਰੇ ਨਮਸਕਾਰ ਕਰਿ ਲਗੇ ਸੇਵਾ ॥
ਆਪੇ ਜਾਞੀ ਆਪੇ ਮਾਞੀ ਆਪਿ ਸੁਆਮੀ ਆਪਿ ਦੇਵਾ ॥
ਅਪਣਾ ਕਾਰਜੁ ਆਪਿ ਸਵਾਰੇ ਆਪੇ ਧਾਰਨ ਧਾਰੇ ॥
ਕਹੁ ਨਾਨਕ ਸਹੁ ਘਰ ਮਹਿ ਬੈਠਾ ਸੋਹੇ ਬੰਕ ਦੁਆਰੇ ॥੨॥"
                  (ਰਾਗੁ ਆਸਾ ਮਹਲਾ ੫ ਛੰਤ ਘਰੁ ੧ ॥)