25 03 2013

"ਧੰਨ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ"

 http://daily.sribhainisahib.com/audio/mar2013/rabbji63.jpg

 

ਪਵਿਤ੍ਰ ਉਪਦੇਸ਼ : ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ

 

 

******

 

 

ਕਲ ਪਿੱਛਲੇ ਪੈਹਰ ਨੂੰ ਸਜੇ ਦਿਵਾਨ ਚ ਰਾਗੀਆਂ ਨੇ ਸ਼ਬਦ ਪੜਿਆ :

 

 ******

 

 

ਇਹ ਰੇਕੌਰਡਿਂਗ ਰੋਜ਼ ਹੋ ਰਹੀ ਕਥਾ, ਜਿਹੜੀ ਰੋਜ਼ ਸ਼ਾਮ ਨੂੰ (7.00 ਤੋਂ 8.00) ਹਰੀ ਮੰਦਰ ਹੁੰਦੀ ਹੈ ਤੇ ਲਾਇਵ ਬ੍ਰੌਡਕਾਸਟ ਵੀ ਕੀਤੀ ਜਾਂਦੀ ਹੈ , ਓਸ ਚੋਂ 24.03.2013 ਨੂੰ ਕੀਤੀ ਹੋਈ ਕਥਾ ਦੀ  ਹੈ :

 


 

 ******

 

 

Sunrise :  06:24 AM

Sunset  : 06:41 PM

 

ਅੱਜ ਵਾਰਾ (ਢੋਲਕੀ ਤੇ ਛੈਣੈਆਂ  ਨਾਲ ਆਸਾ ਦੀ ਵਾਰ ਦਾ ਕੀਰਤਨ) ਮਾਸਟਰ ਦਰਸ਼ਨ ਸਿੰਘ ਜੀ ਤੇ  ਓਨ੍ਹਾਂ ਦੇ ਜਥ੍ਹੇ ਨੇ ਲਗਾਇਆ  |

ਇਹ 04:35 ਤੇ ਸ਼ੁਰੂ ਹੋਇਆ ਤੇ ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ :

 

"ਕੰਚਨ  ਸਿਉ  ਪਾਈਐ  ਨਹੀ  ਤੋਲਿ  ॥
ਮਨੁ  ਦੇ  ਰਾਮੁ  ਲੀਆ  ਹੈ  ਮੋਲਿ  ॥੧॥
ਅਬ ਮੋਹਿ ਰਾਮੁ ਅਪੁਨਾ ਕਰਿ ਜਾਨਿਆ ॥
ਸਹਜ ਸੁਭਾਇ ਮੇਰਾ ਮਨੁ ਮਾਨਿਆ ॥੧॥ ਰਹਾਉ ॥
ਬ੍ਰਹਮੈ ਕਥਿ ਕਥਿ ਅੰਤੁ ਨ ਪਾਇਆ ॥
ਰਾਮ ਭਗਤਿ ਬੈਠੇ ਘਰਿ ਆਇਆ ॥੨॥
ਕਹੁ ਕਬੀਰ ਚੰਚਲ ਮਤਿ ਤਿਆਗੀ ॥
ਕੇਵਲ ਰਾਮ ਭਗਤਿ ਨਿਜ ਭਾਗੀ ॥੩॥੧॥੧੯॥"
(ਗਉੜੀ  ਕਬੀਰ  ਜੀ  ਤਿਪਦੇ  ॥)

 

ਤੇ



ਸੁਣਿ ਸਖੀਏ ਮਿਲਿ ਉਦਮੁ ਕਰੇਹਾ ਮਨਾਇ ਲੈਹਿ ਹਰਿ ਕੰਤੈ ॥
ਮਾਨੁ ਤਿਆਗਿ ਕਰਿ ਭਗਤਿ ਠਗਉਰੀ ਮੋਹਹ ਸਾਧੂ ਮੰਤੈ ॥
ਸਖੀ ਵਸਿ ਆਇਆ ਫਿਰਿ ਛੋਡਿ ਨ ਜਾਈ ਇਹ ਰੀਤਿ ਭਲੀ ਭਗਵੰਤੈ ॥
ਨਾਨਕ ਜਰਾ ਮਰਣ ਭੈ ਨਰਕ ਨਿਵਾਰੈ ਪੁਨੀਤ ਕਰੈ ਤਿਸੁ ਜੰਤੈ ॥੧॥

 

ਤੇ


"ਚੜਿ ਚੇਤੁ ਬਸੰਤੁ ਮੇਰੇ ਪਿਆਰੇ ਭਲੀਅ ਰੁਤੇ ॥
ਪਿਰ ਬਾਝੜਿਅਹੁ ਮੇਰੇ ਪਿਆਰੇ ਆਂਗਣਿ ਧੂੜਿ ਲੁਤੇ ॥
ਮਨਿ ਆਸ ਉਡੀਣੀ ਮੇਰੇ ਪਿਆਰੇ ਦੁਇ ਨੈਨ ਜੁਤੇ ॥
ਗੁਰੁ ਨਾਨਕੁ ਦੇਖਿ ਵਿਗਸੀ ਮੇਰੇ ਪਿਆਰੇ ਜਿਉ ਮਾਤ ਸੁਤੇ ॥੪॥"

 

ਤੇ

 

"ਨ ਕਹਾ ਬਿਸਾਰਿਓ ਰਾਮ ਨਾਮੁ ॥ ਤਨੁ ਬਿਨਸੈ ਜਮ ਸਿਉ ਪਰੈ ਕਾਮੁ ॥੧॥ ਰਹਾਉ ॥
ਇਹੁ ਜਗੁ ਧੂਏ ਕਾ ਪਹਾਰ ॥ ਤੈ ਸਾਚਾ ਮਾਨਿਆ ਕਿਹ ਬਿਚਾਰਿ ॥੧॥
ਧਨੁ ਦਾਰਾ ਸੰਪਤਿ ਗ੍ਰੇਹ ॥ ਕਛੁ ਸੰਗਿ ਨ ਚਾਲੈ ਸਮਝ ਲੇਹ ॥੨॥
ਇਕ ਭਗਤਿ ਨਾਰਾਇਨ ਹੋਇ ਸੰਗਿ ॥ ਕਹੁ ਨਾਨਕ ਭਜੁ ਤਿਹ ਏਕ ਰੰਗਿ ॥੩॥੪॥"
(ਬਸੰਤੁ ਮਹਲਾ ੯ ॥)