26 03 2013

 

"ਧੰਨ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ"

 http://daily.sribhainisahib.com/audio/mar2013/rabbji65.jpg

 

 ******

 

ਇਹ ਰੇਕੌਰਡਿਂਗ ਰੋਜ਼ ਹੋ ਰਹੀ ਕਥਾ, ਜਿਹੜੀ ਰੋਜ਼ ਸ਼ਾਮ ਨੂੰ (7.00 ਤੋਂ 8.00) ਹਰੀ ਮੰਦਰ ਹੁੰਦੀ ਹੈ ਤੇ ਲਾਇਵ ਬ੍ਰੌਡਕਾਸਟ ਵੀ ਕੀਤੀ ਜਾਂਦੀ ਹੈ , ਓਸ ਚੋਂ 25.03.2013 ਨੂੰ ਕੀਤੀ ਹੋਈ ਕਥਾ ਦੀ  ਹੈ :

 


 

 ******

 

 

Sunrise :  06:23 AM

Sunset  : 06:42 PM

 

Today Asa Di Vaar was sung by Ishar Singh, Ikbal Singh & Surinder Singh Chhinda.

ਇਹ 04:35 ਤੇ ਸ਼ੁਰੂ ਹੋਇਆ ਤੇ ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ :

 

"ਸਤਿਗੁਰ ਆਇਓ ਸਰਣਿ ਤੁਹਾਰੀ ॥
ਮਿਲੈ ਸੂਖੁ ਨਾਮੁ ਹਰਿ ਸੋਭਾ ਚਿੰਤਾ ਲਾਹਿ ਹਮਾਰੀ ॥੧॥ ਰਹਾਉ ॥
ਅਵਰ ਨ ਸੂਝੈ ਦੂਜੀ ਠਾਹਰ ਹਾਰਿ ਪਰਿਓ ਤਉ ਦੁਆਰੀ ॥
ਲੇਖਾ ਛੋਡਿ ਅਲੇਖੈ ਛੂਟਹ ਹਮ ਨਿਰਗੁਨ ਲੇਹੁ ਉਬਾਰੀ ॥੧॥
ਸਦ ਬਖਸਿੰਦੁ ਸਦਾ ਮਿਹਰਵਾਨਾ ਸਭਨਾ ਦੇਇ ਅਧਾਰੀ ॥
ਨਾਨਕ ਦਾਸ ਸੰਤ ਪਾਛੈ ਪਰਿਓ ਰਾਖਿ ਲੇਹੁ ਇਹ ਬਾਰੀ ॥੨॥੪॥੯॥"
(ਟੋਡੀ ਮਹਲਾ ੫ ॥)

 

 

 

ਤੇ

 

"ਬੇੜਾ ਬੰਧਿ ਨ ਸਕਿਓ ਬੰਧਨ ਕੀ ਵੇਲਾ ॥
ਭਰਿ ਸਰਵਰੁ ਜਬ ਊਛਲੈ ਤਬ ਤਰਣੁ ਦੁਹੇਲਾ ॥੧॥
ਹਥੁ ਨ ਲਾਇ ਕਸੁੰਭੜੈ ਜਲਿ ਜਾਸੀ ਢੋਲਾ ॥੧॥ ਰਹਾਉ ॥
ਇਕ ਆਪੀਨ੍ਹ੍ਹੈ ਪਤਲੀ ਸਹ ਕੇਰੇ ਬੋਲਾ ॥
ਦੁਧਾ ਥਣੀ ਨ ਆਵਈ ਫਿਰਿ ਹੋਇ ਨ ਮੇਲਾ ॥੨॥
ਕਹੈ ਫਰੀਦੁ ਸਹੇਲੀਹੋ ਸਹੁ ਅਲਾਏਸੀ ॥
ਹੰਸੁ ਚਲਸੀ ਡੁੰਮਣਾ ਅਹਿ ਤਨੁ ਢੇਰੀ ਥੀਸੀ ॥੩॥੨॥"
(ਸੂਹੀ ਲਲਿਤ ॥) 794-16

 

 

ਤੇ

 

 

"ਰੇ ਮਨ ਰਾਮ ਸਿਉ ਕਰਿ ਪ੍ਰੀਤਿ ॥
ਸ੍ਰਵਨ ਗੋਬਿੰਦ ਗੁਨੁ ਸੁਨਉ ਅਰੁ ਗਾਉ ਰਸਨਾ ਗੀਤਿ ॥੧॥ ਰਹਾਉ ॥
ਕਰਿ ਸਾਧਸੰਗਤਿ ਸਿਮਰੁ ਮਾਧੋ ਹੋਹਿ ਪਤਿਤ ਪੁਨੀਤ ॥
ਕਾਲੁ ਬਿਆਲੁ ਜਿਉ ਪਰਿਓ ਡੋਲੈ ਮੁਖੁ ਪਸਾਰੇ ਮੀਤ ॥੧॥
ਆਜੁ ਕਾਲਿ ਫੁਨਿ ਤੋਹਿ ਗ੍ਰਸਿ ਹੈ ਸਮਝਿ ਰਾਖਉ ਚੀਤਿ ॥
ਕਹੈ ਨਾਨਕੁ ਰਾਮੁ ਭਜਿ ਲੈ ਜਾਤੁ ਅਉਸਰੁ ਬੀਤ ॥੨॥੧॥"
(ਸੋਰਠਿ ਮਹਲਾ ੯ ॥)

 

 

 

ਤੇ

 

ਨਾਨਕ ਤਿਨਾ ਬਸੰਤੁ ਹੈ ਜਿਨ੍ਹ੍ਹ ਘਰਿ ਵਸਿਆ ਕੰਤੁ
ਜਿਨ ਕੇ ਕੰਤ ਦਿਸਾਪੁਰੀ ਸੇ ਅਹਿਨਿਸਿ ਫਿਰਹਿ ਜਲੰਤ ॥੨॥"
(ਵਾਰ ਸੂਹੀ ਕੀ ਸਲੋਕਾ ਨਾਲਿ ਮਹਲਾ ੩ ॥)