28 03 2013

"ਧੰਨ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ"

 http://daily.sribhainisahib.com/audio/mar2013/rabbji66.jpg

 

 ******

 

 

"ਗੁਰੁ ਸੇਵਉ ਕਰਿ ਨਮਸਕਾਰ ॥ ਆਜੁ ਹਮਾਰੈ ਮੰਗਲਚਾਰ ॥
ਆਜੁ ਹਮਾਰੈ ਮਹਾ ਅਨੰਦ ॥ ਚਿੰਤ ਲਥੀ ਭੇਟੇ ਗੋਬਿੰਦ॥੧॥
ਆਜੁ ਹਮਾਰੈ ਗ੍ਰਿਹਿ ਬਸੰਤ ॥ ਗੁਨ ਗਾਏ ਪ੍ਰਭ ਤੁਮ੍ਹ੍ਹ ਬੇਅੰਤ ॥੧॥ ਰਹਾਉ ॥
ਆਜੁ ਹਮਾਰੈ ਬਨੇ ਫਾਗ ॥  ਪ੍ਰਭ ਸੰਗੀ ਮਿਲਿ ਖੇਲਨ ਲਾਗ ॥
ਹੋਲੀ ਕੀਨੀ ਸੰਤ ਸੇਵ ॥ ਰੰਗੁ ਲਾਗਾ ਅਤਿ ਲਾਲ ਦੇਵ ॥੨॥
ਮਨੁ ਤਨੁ  ਮਉਲਿਓ ਅਤਿ ਅਨੂਪ ॥ ਸੂਕੈ ਨਾਹੀ ਛਾਵ ਧੂਪ ॥
ਸਗਲੀ ਰੂਤੀ ਹਰਿਆ ਹੋਇ ॥ ਸਦ ਬਸੰਤ ਗੁਰ ਮਿਲੇ ਦੇਵ ॥੩॥
ਬਿਰਖੁ ਜਮਿਓ ਹੈ ਪਾਰਜਾਤ ॥ ਫੂਲ ਲਗੇ ਫਲ ਰਤਨ ਭਾਂਤਿ ॥
ਤ੍ਰਿਪਤਿ ਅਘਾਨੇ ਹਰਿ ਗੁਣਹ ਗਾਇ ॥ ਜਨ ਨਾਨਕ ਹਰਿ ਹਰਿ ਹਰਿ ਧਿਆਇ ॥੪॥੧॥"
(ਬਸੰਤੁ ਮਹਲਾ ੫ ॥)

 

 

******

 

ਕਲ ਦੋਪੈਹਰ ਨੂੰ ਹੋਈ ਕਥਾ ਦੀ ਰੇਕੌਰਡਿਂਗ :

 


 

 ******

 
 

 ਕਲ ਪਿੱਛਲੇ ਪੈਹਰ ਨੂੰ ਸਜੇ ਦਿਵਾਨ ਚ ਰਾਗੀਆਂ ਨੇ ਸ਼ਬਦ ਪੜਿਆ :

 

 

&

 


 

 ******

 

 

ਇਹ ਰੇਕੌਰਡਿਂਗ ਰੋਜ਼ ਹੋ ਰਹੀ ਕਥਾ, ਜਿਹੜੀ ਰੋਜ਼ ਸ਼ਾਮ ਨੂੰ (7.00 ਤੋਂ 8.00) ਹਰੀ ਮੰਦਰ ਹੁੰਦੀ ਹੈ ਤੇ ਲਾਇਵ ਬ੍ਰੌਡਕਾਸਟ ਵੀ ਕੀਤੀ ਜਾਂਦੀ ਹੈ , ਓਸ ਚੋਂ 27.03.2013 ਨੂੰ ਕੀਤੀ ਹੋਈ ਕਥਾ ਦੀ  ਹੈ :

 

 

 

 

 

 ******

 

 

Sunrise :  06:21 AM

Sunset  : 06:43 PM

 

Today Asa Di Vaar was sung by Harbans Singh Ghulla Ji, Ajaypal Singh, Mohan Singh, Veer Singh, Harvinder SIngh & others.

 

ਇਹ 04:35 ਤੇ ਸ਼ੁਰੂ ਹੋਇਆ ਤੇ ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ :

 

ਭਉ ਤੇਰਾ ਭਾਂਗ, ਖਲੜੀ ਮੇਰਾ ਚੀਤੁ ॥
ਮੈ ਦੇਵਾਨਾ, ਭਇਆ ਅਤੀਤੁ ॥
ਕਰ ਕਾਸਾ, ਦਰਸਨ ਕੀ ਭੂਖ ॥
ਮੈ ਦਰਿ ਮਾਗਉ, ਨੀਤਾ ਨੀਤ ॥੧॥
ਤਉ ਦਰਸਨ ਕੀ, ਕਰਉ ਸਮਾਇ ॥
ਮੈ ਦਰਿ ਮਾਗਤੁ, ਭੀਖਿਆ ਪਾਇ ॥੧॥ ਰਹਾਉ ॥
ਕੇਸਰਿ ਕੁਸਮ ਮਿਰਗਮੈ ਹਰਣਾ; ਸਰਬ ਸਰੀਰੀ ਚੜ੍ਹ੍ਹਣਾ ॥
ਚੰਦਨ ਭਗਤਾ ਜੋਤਿ ਇਨੇਹੀ; ਸਰਬੇ ਪਰਮਲੁ ਕਰਣਾ ॥੨॥
ਘਿਅ ਪਟ ਭਾਂਡਾ, ਕਹੈ ਨ ਕੋਇ ॥
ਐਸਾ ਭਗਤੁ, ਵਰਨ ਮਹਿ ਹੋਇ ॥
ਤੇਰੈ ਨਾਮਿ ਨਿਵੇ, ਰਹੇ ਲਿਵ ਲਾਇ ॥
ਨਾਨਕ, ਤਿਨ ਦਰਿ ਭੀਖਿਆ ਪਾਇ ॥੩॥੧॥੨॥
ਤਿਲੰਗ ਮਹਲਾ ੧ ਘਰੁ ੩

 

 

ਤੇ

 

 

"ਬਾਜਤ ਬਸੰਤ ਅਰੁ ਭੈਰਵ ਹਿੰਡੋਲ ਰਾਗ ਬਾਜਤ ਹੈ ਲਲਤਾ ਕੇ ਸਾਥ ਹ੍ਵੈ ਧਨਾਸਰੀ
ਮਾਲਵਾ ਕਲਯਾਨ ਅਰੁ ਮਾਲਕਉਸ ਮਾਰੂ ਰਾਗ ਬਨ ਮੈ ਬਜਾਵੈ ਕਾਨ ਮੰਗਲ ਨਿਭਾਸਰੀ ॥
ਸੁਰੀ ਅਰੁ ਆਸੁਰੀ ਅਉ ਪੰਨਗੀ ਜੇ ਹੁਤੀ ਤਹਾਂ ਧੁਨਕੇ ਸੁਨਤ ਪੈ ਨ ਰਹੀ ਸੁਧ ਜਾਸਰੀ ॥
ਕਹੈ ਇਉ ਦਾਸਰੀ ਸੁ ਐਸੀ ਬਾਜੀ ਬਾਸੁਰੀ ਸੁ ਮੇਰੇ ਜਾਨੇ ਯਾਮੈ ਸਭ ਰਾਗ ਕੋ ਨਿਵਾਸ ਰੀ ॥੩੩੨॥
ਕਰੁਨਾ ਨਿਧਾਨ ਬੇਦ ਕਹਤ ਬਖਾਨ ਯਾਕੀ ਬੀਚ ਤੀਨ ਲੋਕ ਫੈਲ ਰਹੀ ਹੈ ਸੁ ਬਾਸੁਰੀ ॥
ਦੇਵਨ ਕੀ ਕੰਨਿਆ ਤਾ ਕੀ ਸੁਨਿ ਧੁਨਿ ਸ੍ਰਉਨਨ ਮੈ ਧਾਈ ਧਾਈ ਆਵੈ ਤਜਿਕੈ ਸੁਰਗ ਬਾਸੁਰੀ ॥
ਹ੍ਵੈ ਕਰ ਪ੍ਰਸਿੰਨਯ ਰੂਪ ਰਾਗ ਕੌ ਨਿਹਾਰ ਕਹਿਯੋ ਰਚਿਯੋ ਹੈ ਬਿਧਾਤਾ ਇਹ ਰਾਗਨ ਕੋ ਬਾਸੁਰੀ ॥
ਰੀਝੇ ਸਭ ਗਨ ਉਡਗਨ ਭੇ ਮਗਨ ਜਬ ਬਨ ਉਪਬਨ ਮੈ ਬਜਾਈ ਕਾਨ੍ਹ ਬਾਸੁਰੀ ॥੩੩੩॥"
(ਚੌਬੀਸ ਅਉਤਾਰ)(ਸ੍ਰੀ ਦਸਮ ਗ੍ਰੰਥ ਸਾਹਿਬ)

 

ਸਮਾਪਤੀ ਦੀ ਅਰਦਾਸ  ਸੂਬਾ ਬਲਵਿੰਦਰ ਸਿੰਘ ਜੀ ਨੇ ਕੀਤੀ ... ..  ...  .  ...