30 03 2013

"ਧੰਨ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ"

 http://daily.sribhainisahib.com/audio/mar2013/rabbji68.jpg

  ******

 

 

"ਗੁਰੁ ਸੇਵਉ ਕਰਿ ਨਮਸਕਾਰ ॥ ਆਜੁ ਹਮਾਰੈ ਮੰਗਲਚਾਰ ॥
ਆਜੁ ਹਮਾਰੈ ਮਹਾ ਅਨੰਦ ॥ ਚਿੰਤ ਲਥੀ ਭੇਟੇ ਗੋਬਿੰਦ॥੧॥
ਆਜੁ ਹਮਾਰੈ ਗ੍ਰਿਹਿ ਬਸੰਤ ॥ ਗੁਨ ਗਾਏ ਪ੍ਰਭ ਤੁਮ੍ਹ੍ਹ ਬੇਅੰਤ ॥੧॥ ਰਹਾਉ ॥
ਆਜੁ ਹਮਾਰੈ ਬਨੇ ਫਾਗ ॥  ਪ੍ਰਭ ਸੰਗੀ ਮਿਲਿ ਖੇਲਨ ਲਾਗ ॥
ਹੋਲੀ ਕੀਨੀ ਸੰਤ ਸੇਵ ॥ ਰੰਗੁ ਲਾਗਾ ਅਤਿ ਲਾਲ ਦੇਵ ॥੨॥
ਮਨੁ ਤਨੁ  ਮਉਲਿਓ ਅਤਿ ਅਨੂਪ ॥ ਸੂਕੈ ਨਾਹੀ ਛਾਵ ਧੂਪ ॥
ਸਗਲੀ ਰੂਤੀ ਹਰਿਆ ਹੋਇ ॥ ਸਦ ਬਸੰਤ ਗੁਰ ਮਿਲੇ ਦੇਵ ॥੩॥
ਬਿਰਖੁ ਜਮਿਓ ਹੈ ਪਾਰਜਾਤ ॥ ਫੂਲ ਲਗੇ ਫਲ ਰਤਨ ਭਾਂਤਿ ॥
ਤ੍ਰਿਪਤਿ ਅਘਾਨੇ ਹਰਿ ਗੁਣਹ ਗਾਇ ॥ ਜਨ ਨਾਨਕ ਹਰਿ ਹਰਿ ਹਰਿ ਧਿਆਇ ॥੪॥੧॥"
(ਬਸੰਤੁ ਮਹਲਾ ੫ ॥)

 

 

******

 

 

******

 

 

 

"ਸ੍ਰੀ ਸਤਿਗੁਰੂ ਪ੍ਰਤਾਪ ਸਿੰਘ ਜੀ ਦੇ ਪ੍ਰਕਾਸ਼ ਪੁਰਬ ਤੇ ਸਾਰੀ ਸਾਧ-ਸੰਗਤ ਨੂੰ ਲੱਖ ਲੱਖ ਵਧਾਈ"

 

http://www.daily.sribhainisahib.com/audio/mar2012/sps51.jpg

 

"ਕਰ ਕਿਰਪਾ ਮੋਹਿ ਰਿਧਿ ਵਸੌ ਸ੍ਰੀ ਸਤਿਗੁਰੁ ਪ੍ਰਤਾਪ "

 

 

 

 

Sunrise :  06:18 AM

Sunset  : 06:44 PM

 

ਅੱਜ ਵਾਰਾ (ਢੋਲਕੀ ਤੇ ਛੈਣੈਆਂ  ਨਾਲ ਆਸਾ ਦੀ ਵਾਰ ਦਾ ਕੀਰਤਨ) ਮਾਸਟਰ ਦਰਸ਼ਨ ਸਿੰਘ ਜੀ ਤੇ  ਓਨ੍ਹਾਂ ਦੇ ਜਥ੍ਹੇ ਨੇ ਲਗਾਇਆ  |

 

ਇਹ 04:04 ਤੇ ਸ਼ੁਰੂ ਹੋਇਆ ਤੇ  ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ :

 

"ਅੰਮ੍ਰਿਤਾ ਪ੍ਰਿਅ ਬਚਨ ਤੁਹਾਰੇ  ॥
ਅਤਿ ਸੁੰਦਰ ਮਨਮੋਹਨ ਪਿਆਰੇ ਸਭਹੂ ਮਧਿ ਨਿਰਾਰੇ ॥੧॥  ਰਹਾਉ  ॥
ਰਾਜੁ ਨ ਚਾਹਉ ਮੁਕਤਿ ਨ ਚਾਹਉ ਮਨਿ ਪ੍ਰੀਤਿ ਚਰਨ ਕਮਲਾਰੇ ॥
ਬ੍ਰਹਮ ਮਹੇਸ ਸਿਧ ਮੁਨਿ ਇੰਦ੍ਰਾ ਮੋਹਿ ਠਾਕੁਰ ਹੀ ਦਰਸਾਰੇ  ॥੧॥
ਦੀਨੁ ਦੁਆਰੈ ਆਇਓ ਠਾਕੁਰ ਸਰਨਿ ਪਰਿਓ ਸੰਤ ਹਾਰੇ  ॥
ਕਹੁ ਨਾਨਕ ਪ੍ਰਭ ਮਿਲੇ ਮਨੋਹਰ ਮਨੁ ਸੀਤਲ ਬਿਗਸਾਰੇ  ॥੨॥੩॥੨੯॥"
(ਦੇਵਗੰਧਾਰੀ ੫ ॥

 

 

ਤੇ

 

"ਮੋ ਕਉ ਤੂੰ ਨ ਬਿਸਾਰਿ ਤੂ ਨ ਬਿਸਾਰਿ
ਤੂ ਨ ਬਿਸਾਰੇ ਰਾਮਈਆ ॥੧॥ ਰਹਾਉ ॥
ਆਲਾਵੰਤੀ ਇਹੁ ਭ੍ਰਮੁ ਜੋ ਹੈ ਮੁਝ ਊਪਰਿ ਸਭ ਕੋਪਿਲਾ ॥
ਸੂਦੁ ਸੂਦੁ ਕਰਿ ਮਾਰਿ ਉਠਾਇਓ ਕਹਾ ਕਰਉ ਬਾਪ ਬੀਠੁਲਾ ॥੧॥
ਮੂਏ ਹੂਏ ਜਉ ਮੁਕਤਿ ਦੇਹੁਗੇ ਮੁਕਤਿ ਨ ਜਾਨੈ ਕੋਇਲਾ ॥
ਏ ਪੰਡੀਆ ਮੋ ਕਉ ਢੇਢ ਕਹਤ ਤੇਰੀ ਪੈਜ ਪਿਛੰਉਡੀ ਹੋਇਲਾ ॥੨॥
ਤੂ ਜੁ ਦਇਆਲੁ ਕ੍ਰਿਪਾਲੁ ਕਹੀਅਤੁ ਹੈਂ ਅਤਿਭੁਜ ਭਇਓ ਅਪਾਰਲਾ ॥
ਫੇਰਿ ਦੀਆ ਦੇਹੁਰਾ ਨਾਮੇ ਕਉ ਪੰਡੀਅਨ ਕਉ ਪਿਛਵਾਰਲਾ ॥੩॥੨॥"
(ਮਲਾਰ ॥)(ਰਾਗੁ ਮਲਾਰ ਬਾਣੀ ਭਗਤ ਨਾਮਦੇਵ ਜੀਉ ਕੀ ॥ )

 

ਤੇ

 

"ਪਾਪ ਕਰਿਓ ਬਹੁ ਪੂਤਨਾ ਜਾਸੋ ਨਰਕ ਡਰਾਇ ॥
ਅੰਤ ਕਹਿਯੋ ਹਰਿ ਛਾਡਿ ਦੈ ਬਸੀ ਬਿਕੁੰਠਹ ਜਾਇ ॥੮੮॥"
ਦੋਹਰਾ ॥ (ਸ੍ਰੀ ਦਸਮ ਗ੍ਰੰਥ ਸਾਹਿਬ ਜੀ)

 


ਤੇ


ਸਤਿਗੁਰ ਕੀ ਪਰਤੀਤਿ ਨ ਆਈਆ ਸਬਦਿ ਨ ਲਾਗੋ ਭਾਉ ॥
ਓਸ ਨੋ ਸੁਖੁ ਨ ਉਪਜੈ ਭਾਵੈ ਸਉ ਗੇੜਾ ਆਵਉ ਜਾਉ ॥
ਨਾਨਕ ਗੁਰਮੁਖਿ ਸਹਜਿ ਮਿਲੈ ਸਚੇ ਸਿਉ ਲਿਵ ਲਾਉ ॥੧॥
ਸਲੋਕੁ ਮਃ ੩ ॥

 

ਤੇ

 

ਫਰੀਦਾ ਕਾਲੇ ਮੈਡੇ ਕਪੜੇ ਕਾਲਾ ਮੈਡਾ ਵੇਸੁ ॥
ਗੁਨਹੀ ਭਰਿਆ ਮੈ ਫਿਰਾ ਲੋਕੁ ਕਹੈ ਦਰਵੇਸੁ ॥੬੧॥

 

ਤੇ


"ਚੜਿ ਚੇਤੁ ਬਸੰਤੁ ਮੇਰੇ ਪਿਆਰੇ ਭਲੀਅ ਰੁਤੇ ॥
ਪਿਰ ਬਾਝੜਿਅਹੁ ਮੇਰੇ ਪਿਆਰੇ ਆਂਗਣਿ ਧੂੜਿ ਲੁਤੇ ॥
ਮਨਿ ਆਸ ਉਡੀਣੀ ਮੇਰੇ ਪਿਆਰੇ ਦੁਇ ਨੈਨ ਜੁਤੇ ॥
ਗੁਰੁ ਨਾਨਕੁ ਦੇਖਿ ਵਿਗਸੀ ਮੇਰੇ ਪਿਆਰੇ ਜਿਉ ਮਾਤ ਸੁਤੇ ॥੪॥"