03 04 2013

"ਧੰਨ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ"

 http://daily.sribhainisahib.com/audio/april2013/rabbji72.jpg

 

******

 ਕਲ ਦੋਪੈਹਰ ਨੂੰ ਹੋਈ ਕਥਾ ਦੀ ਰੇਕੌਰਡਿਂਗ :

 

 ******

 

ਕਲ ਪਿੱਛਲੇ ਪੈਹਰ ਨੂੰ ਸਜੇ ਦਿਵਾਨ ਚ ਰਾਗੀਆਂ ਨੇ ਸ਼ਬਦ ਪੜਿਆ :

 

 

 

 

 ******

 

 

ਇਹ ਰੇਕੌਰਡਿਂਗ ਰੋਜ਼ ਹੋ ਰਹੀ ਕਥਾ, ਜਿਹੜੀ ਰੋਜ਼ ਸ਼ਾਮ ਨੂੰ (7.00 ਤੋਂ 8.00) ਹਰੀ ਮੰਦਰ ਹੁੰਦੀ ਹੈ ਤੇ ਲਾਇਵ ਬ੍ਰੌਡਕਾਸਟ ਵੀ ਕੀਤੀ ਜਾਂਦੀ ਹੈ , ਓਸ ਚੋਂ 02-04.2013 ਨੂੰ ਕੀਤੀ ਹੋਈ ਕਥਾ ਦੀ  ਹੈ :

 


 

 ******

 

 

Sunrise :  06:13 AM

Sunset  : 06:47 PM

 

Today Asa Di Vaar was sung by Sarmukh Singh & Sham Singh.

ਇਹ 04 :34 ਤੇ ਸ਼ੁਰੂ ਹੋਇਆ ਤੇ ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ  :

 


ਪੰਚ ਮਜਮੀ ਜੋ ਪੰਚਨ ਰਾਖੈ ॥
ਮਿਥਿਆ ਰਸਨਾ ਨਿਤ ਉਠਿ ਭਾਖੈ ॥
ਚਕ੍ਰ ਬਣਾਇ ਕਰੈ ਪਾਖੰਡ ॥
ਝੁਰਿ ਝੁਰਿ ਪਚੈ ਜੈਸੇ ਤ੍ਰਿਅ ਰੰਡ ॥੧॥
ਹਰਿ ਕੇ ਨਾਮ ਬਿਨਾ ਸਭ ਝੂਠੁ ॥
ਬਿਨੁ ਗੁਰ ਪੂਰੇ ਮੁਕਤਿ ਨ ਪਾਈਐ ਸਾਚੀ ਦਰਗਹਿ ਸਾਕਤ ਮੂਠੁ ॥੧॥ ਰਹਾਉ ॥
ਸੋਈ ਕੁਚੀਲੁ ਕੁਦਰਤਿ ਨਹੀ ਜਾਨੈ ॥
ਲੀਪਿਐ ਥਾਇ ਨ ਸੁਚਿ ਹਰਿ ਮਾਨੈ ॥
ਅੰਤਰੁ ਮੈਲਾ ਬਾਹਰੁ ਨਿਤ ਧੋਵੈ ॥
ਸਾਚੀ ਦਰਗਹਿ ਅਪਨੀ ਪਤਿ ਖੋਵੈ ॥੨॥
ਮਾਇਆ ਕਾਰਣਿ ਕਰੈ ਉਪਾਉ ॥
ਕਬਹਿ ਨ ਘਾਲੈ ਸੀਧਾ ਪਾਉ ॥
ਜਿਨਿ ਕੀਆ ਤਿਸੁ ਚੀਤਿ ਨ ਆਣੈ ॥
ਕੂੜੀ ਕੂੜੀ ਮੁਖਹੁ ਵਖਾਣੈ ॥੩॥
ਜਿਸ ਨੋ ਕਰਮੁ ਕਰੇ ਕਰਤਾਰੁ ॥
ਸਾਧਸੰਗਿ ਹੋਇ ਤਿਸੁ ਬਿਉਹਾਰੁ ॥
ਹਰਿ ਨਾਮ ਭਗਤਿ ਸਿਉ ਲਾਗਾ ਰੰਗੁ ॥
ਕਹੁ ਨਾਨਕ ਤਿਸੁ ਜਨ ਨਹੀ ਭੰਗੁ ॥੪॥੪੦॥੫੩॥
ਭੈਰਉ ਮਹਲਾ ੫ ॥

 

ਤੇ

 

"ਪਤਿਤ ਪਾਵਨ ਮਾਧਉ ਬਿਰਦੁ ਤੇਰਾ ॥
ਧੰਨਿ ਤੇ ਵੈ ਮੁਨਿ ਜਨ ਜਿਨ ਧਿਆਇਓ ਹਰਿ ਪ੍ਰਭੁ ਮੇਰਾ ॥੧॥
ਮੇਰੈ ਮਾਥੈ ਲਾਗੀ ਲੇ ਧੂਰਿ ਗੋਬਿੰਦ ਚਰਨਨ ਕੀ
ਸੁਰਿ ਨਰ ਮੁਨਿ ਜਨ ਤਿਨਹੂ ਤੇ ਦੂਰਿ ॥੧॥ ਰਹਾਉ ॥
ਦੀਨ ਕਾ ਦਇਆਲੁ ਮਾਧੌ ਗਰਬ ਪਰਹਾਰੀ ॥
ਚਰਨ ਸਰਨ ਨਾਮਾ ਬਲਿ ਤਿਹਾਰੀ ॥੨॥੫॥"
(ਧਨਾਸਰੀ ਬਾਣੀ ਭਗਤ ਨਾਮਦੇਵ ਜੀ ਕੀ)

 

ਤੇ

 

"ਕਉਨ ਕੋ ਕਲੰਕੁ ਰਹਿਓ ਰਾਮ ਨਾਮੁ ਲੇਤ ਹੀ ॥
ਪਤਿਤ ਪਵਿਤ ਭਏ ਰਾਮੁ ਕਹਤ ਹੀ ॥੧॥ ਰਹਾਉ ॥
ਰਾਮ ਸੰਗਿ ਨਾਮਦੇਵ ਜਨ ਕਉ ਪ੍ਰਤਗਿਆ ਆਈ ॥
ਏਕਾਦਸੀ ਬ੍ਰਤੁ ਰਹੈ ਕਾਹੇ ਕਉ ਤੀਰਥ ਜਾੲ‍ਂ‍ੀ ॥੧॥
ਭਨਤਿ ਨਾਮਦੇਉ ਸੁਕ੍ਰਿਤ ਸੁਮਤਿ ਭਏ ॥
ਗੁਰਮਤਿ ਰਾਮੁ ਕਹਿ ਕੋ ਕੋ ਨ ਬੈਕੁੰਠਿ ਗਏ ॥੨॥੨॥"
(ਟੋਡੀ ਬਾਣੀ ਭਗਤਾਂ ਕੀ ) 718-13