04 04 2013
"ਧੰਨ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ"
******
ਕਲ ਦੋਪੈਹਰ ਨੂੰ ਹੋਈ ਕਥਾ ਦੀ ਰੇਕੌਰਡਿਂਗ :
******
ਕਲ ਪਿੱਛਲੇ ਪੈਹਰ ਨੂੰ ਸਜੇ ਦਿਵਾਨ ਚ ਰਾਗੀਆਂ ਨੇ ਸ਼ਬਦ ਪੜਿਆ :
******
ਇਹ ਰੇਕੌਰਡਿਂਗ ਰੋਜ਼ ਹੋ ਰਹੀ ਕਥਾ, ਜਿਹੜੀ ਰੋਜ਼ ਸ਼ਾਮ ਨੂੰ (7.00 ਤੋਂ 8.00) ਹਰੀ ਮੰਦਰ ਹੁੰਦੀ ਹੈ ਤੇ ਲਾਇਵ ਬ੍ਰੌਡਕਾਸਟ ਵੀ ਕੀਤੀ ਜਾਂਦੀ ਹੈ , ਓਸ ਚੋਂ 03-04.2013 ਨੂੰ ਕੀਤੀ ਹੋਈ ਕਥਾ ਦੀ ਹੈ :
******
Sunrise : 06:12 AM
Sunset : 06:47 PM
Today Asa Di Vaar was sung by Mohan Singh, Inder Singh, Avtar Singh & others
ਇਹ 04 :48 ਤੇ ਸ਼ੁਰੂ ਹੋਇਆ ਤੇ ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ :
"ਬਿਖਿਅਨ ਸਿਉ ਕਾਹੇ ਰਚਿਓ ਨਿਮਖ ਨ ਹੋਹਿ ਉਦਾਸੁ ॥
ਕਹੁ ਨਾਨਕ ਭਜੁ ਹਰਿ ਮਨਾ ਪਰੈ ਨ ਜਮ ਕੀ ਫਾਸ ॥੨॥"
(ਸਲੋਕ ਮਹਲਾ ੯ ॥)
ਤੇ
"ਰਾਮ ਰਾਮ ਬੋਲਿ ਬੋਲਿ ਖੋਜਤੇ ਬਡਭਾਗੀ ॥
ਹਰਿ ਕਾ ਪੰਥੁ ਕੋਊ ਬਤਾਵੈ ਹਉ ਤਾ ਕੈ ਪਾਇ ਲਾਗੀ ॥੧॥ ਰਹਾਉ ॥
ਹਰਿ ਹਮਾਰੋ ਮੀਤੁ ਸਖਾਈ ਹਮ ਹਰਿ ਸਿਉ ਪ੍ਰੀਤਿ ਲਾਗੀ ॥
ਹਰਿ ਹਮ ਗਾਵਹਿ ਹਰਿ ਹਮ ਬੋਲਹਿ ਅਉਰੁ ਦੁਤੀਆ ਪ੍ਰੀਤਿ ਹਮ ਤਿਆਗੀ ॥੧॥
ਮਨਮੋਹਨ ਮੋਰੋ ਪ੍ਰੀਤਮ ਰਾਮੁ ਹਰਿ ਪਰਮਾਨੰਦੁ ਬੈਰਾਗੀ ॥
ਹਰਿ ਦੇਖੇ ਜੀਵਤ ਹੈ ਨਾਨਕੁ ਇਕ ਨਿਮਖ ਪਲੋ ਮੁਖਿ ਲਾਗੀ ॥੨॥੨॥੯॥੯॥੧੩॥੯॥੩੧॥"
(ਮਲਾਰ ਮਹਲਾ ੪ ॥) 1265
ਤੇ
"ਸੁਣਿ ਸਾਜਨ ਪ੍ਰੇਮ ਸੰਦੇਸਰਾ ਅਖੀ ਤਾਰ ਲਗੰਨਿ ॥
ਗੁਰਿ ਤੁਠੈ ਸਜਣੁ ਮੇਲਿਆ ਜਨ ਨਾਨਕ ਸੁਖਿ ਸਵੰਨਿ ॥੧॥"
(ਸਲੋਕ ਮਹਲਾ ੪)