06 04 2013

"ਧੰਨ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ"

 http://daily.sribhainisahib.com/audio/april2013/rabbji75.jpg

 

******

 ਕਲ ਦੋਪੈਹਰ ਨੂੰ ਹੋਈ ਕਥਾ ਦੀ ਰੇਕੌਰਡਿਂਗ :

 

 ******

 

ਕਲ ਪਿੱਛਲੇ ਪੈਹਰ ਨੂੰ ਸਜੇ ਦਿਵਾਨ ਚ ਰਾਗੀਆਂ ਨੇ ਸ਼ਬਦ ਪੜਿਆ :

 

 

 

 

 ******

 

 

ਇਹ ਰੇਕੌਰਡਿਂਗ ਰੋਜ਼ ਹੋ ਰਹੀ ਕਥਾ, ਜਿਹੜੀ ਰੋਜ਼ ਸ਼ਾਮ ਨੂੰ (7.00 ਤੋਂ 8.00) ਹਰੀ ਮੰਦਰ ਹੁੰਦੀ ਹੈ ਤੇ ਲਾਇਵ ਬ੍ਰੌਡਕਾਸਟ ਵੀ ਕੀਤੀ ਜਾਂਦੀ ਹੈ , ਓਸ ਚੋਂ 05-04.2013 ਨੂੰ ਕੀਤੀ ਹੋਈ ਕਥਾ ਦੀ  ਹੈ :

 


 

 ******

 

 

Sunrise :  06:10 AM

Sunset  : 06:49 PM

 

Today Asa Di Vaar was sung by Sarmukh Singh, Sham Singh & Surinder Singh Chhinda.

http://daily.sribhainisahib.com/audio/april2013/02042013v.JPG

 

ਇਹ 04 :34 ਤੇ ਸ਼ੁਰੂ ਹੋਇਆ ਤੇ ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ  :

 

"ਰਾਮ ਜਨਾ ਮਿਲਿ ਭਇਆ ਅਨੰਦਾ ਹਰਿ ਨੀਕੀ ਕਥਾ ਸੁਨਾਇ ॥
ਦੁਰਮਤਿ ਮੈਲੁ ਗਈ ਸਭ ਨੀਕਲਿ ਸਤਸੰਗਤਿ ਮਿਲਿ ਬੁਧਿ ਪਾਇ ॥੧॥
ਰਾਮ ਜਨ ਗੁਰਮਤਿ ਰਾਮੁ ਬੋਲਾਇ ॥
ਜੋ ਜੋ ਸੁਣੈ ਕਹੈ ਸੋ ਮੁਕਤਾ ਰਾਮ ਜਪਤ ਸੋਹਾਇ ॥੧॥ ਰਹਾਉ ॥
ਜੇ ਵਡ ਭਾਗ ਹੋਵਹਿ ਮੁਖਿ ਮਸਤਕਿ ਹਰਿ ਰਾਮ ਜਨਾ ਭੇਟਾਇ ॥
ਦਰਸਨੁ ਸੰਤ ਦੇਹੁ ਕਰਿ ਕਿਰਪਾ ਸਭੁ ਦਾਲਦੁ ਦੁਖੁ ਲਹਿ ਜਾਇ ॥੨॥
ਹਰਿ ਕੇ ਲੋਗ ਰਾਮ ਜਨ ਨੀਕੇ ਭਾਗਹੀਣ ਨ ਸੁਖਾਇ ॥
ਜਿਉ ਜਿਉ ਰਾਮ ਕਹਹਿ ਜਨ ਊਚੇ ਨਰ ਨਿੰਦਕ ਡੰਸੁ ਲਗਾਇ ॥੩॥
ਧ੍ਰਿਗੁ ਧ੍ਰਿਗੁ ਨਰ ਨਿੰਦਕ ਜਿਨ ਜਨ ਨਹੀ ਭਾਏ ਹਰਿ ਕੇ ਸਖਾ ਸਖਾਇ ॥
ਸੇ ਹਰਿ ਕੇ ਚੋਰ ਵੇਮੁਖ ਮੁਖ ਕਾਲੇ ਜਿਨ ਗੁਰ ਕੀ ਪੈਜ ਨ ਭਾਇ ॥੪॥
ਦਇਆ ਦਇਆ ਕਰਿ ਰਾਖਹੁ ਹਰਿ ਜੀਉ ਹਮ ਦੀਨ ਤੇਰੀ ਸਰਣਾਇ
ਹਮ ਬਾਰਿਕ ਤੁਮ ਪਿਤਾ ਪ੍ਰਭ ਮੇਰੇ ਜਨ ਨਾਨਕ ਬਖਸਿ ਮਿਲਾਇ ॥੫॥੨॥"
(ਰਾਮਕਲੀ ਮਹਲਾ ੪)

 

 

ਤੇ

 

"ਕੋਈ ਬੋਲੈ ਰਾਮ ਰਾਮ ਕੋਈ ਖੁਦਾਇ ॥ ਕੋਈ ਸੇਵੈ ਗੁਸਈਆ ਕੋਈ ਅਲਾਹਿ ॥੧॥
ਕਾਰਣ ਕਰਣ ਕਰੀਮ ॥  ਕਿਰਪਾ ਧਾਰਿ ਰਹੀਮ ॥੧॥ ਰਹਾਉ ॥
ਕੋਈ ਨਾਵੈ ਤੀਰਥਿ ਕੋਈ ਹਜ ਜਾਇ ॥ ਕੋਈ ਕਰੈ ਪੂਜਾ ਕੋਈ ਸਿਰੁ ਨਿਵਾਇ ॥੨॥
ਕੋਈ ਪੜੈ ਬੇਦ ਕੋਈ ਕਤੇਬ ॥ ਕੋਈ ਓਢੈ ਨੀਲ ਕੋਈ ਸੁਪੇਦ ॥੩॥
ਕੋਈ ਕਹੈ ਤੁਰਕੁ ਕੋਈ ਕਹੈ ਹਿੰਦੂ ॥ ਕੋਈ ਬਾਛੈ ਭਿਸਤੁ ਕੋਈ ਸੁਰਗਿੰਦੂ ॥੪॥
ਕਹੁ ਨਾਨਕ ਜਿਨਿ ਹੁਕਮੁ ਪਛਾਤਾ ॥ ਪ੍ਰਭ ਸਾਹਿਬ ਕਾ ਤਿਨਿ ਭੇਦੁ ਜਾਤਾ ॥੫॥੯॥"
(ਰਾਮਕਲੀ ਮਹਲਾ ੫ ॥)

 

ਤੇ

 

ਹਾ ਹਾ ਪ੍ਰਭ ਰਾਖਿ ਲੇਹੁ
ਕਿਛੂ ਨ ਹੋਇ ਮੇਰੇ ਸ੍ਵਾਮੀ ਕਰਿ ਕਿਰਪਾ ਅਪੁਨਾ ਨਾਮੁ ਦੇਹੁ ॥੧॥ ਰਹਾਉ ॥
ਅਗਨਿ ਕੁਟੰਬ ਸਾਗਰ ਸੰਸਾਰ ॥ ਭਰਮ ਮੋਹ ਅਗਿਆਨ ਅੰਧਾਰ ॥੧॥
ਊਚ ਨੀਚ ਸੂਖ ਦੂਖ ॥ ਧ੍ਰਾਪਸਿ ਨਾਹੀ ਤ੍ਰਿਸਨਾ ਭੂਖ ॥੨॥
ਮਨਿ ਬਾਸਨਾ ਰਚਿ ਬਿਖੈ ਬਿਆਧਿ ॥ ਪੰਚ ਦੂਤ ਸੰਗਿ ਮਹਾ ਅਸਾਧ ॥੩॥
ਜੀਅ ਜਹਾਨੁ ਪ੍ਰਾਨ ਧਨੁ ਤੇਰਾ ॥ ਨਾਨਕ ਜਾਨੁ ਸਦਾ ਹਰਿ ਨੇਰਾ ॥੪॥੧॥੧੯॥"
(ਧਨਾਸਰੀ ਮਹਲਾ ੫ ॥)

 

 

ਤੇ

 

"ਕਰਤੇ ਕੁਦਰਤੀ ਮੁਸਤਾਕੁ ॥
ਦੀਨ ਦੁਨੀਆ ਏਕ ਤੂਹੀ ਸਭ ਖਲਕ ਹੀ ਤੇ ਪਾਕੁ ॥ ਰਹਾਉ ॥
ਖਿਨ ਮਾਹਿ ਥਾਪਿ ਉਥਾਪਦਾ ਆਚਰਜ ਤੇਰੇ ਰੂਪ ॥
ਕਉਣੁ ਜਾਣੈ ਚਲਤ ਤੇਰੇ ਅੰਧਿਆਰੇ ਮਹਿ ਦੀਪ ॥੧॥
ਖੁਦਿ ਖਸਮ ਖਲਕ ਜਹਾਨ ਅਲਹ ਮਿਹਰਵਾਨ ਖੁਦਾਇ ॥
ਦਿਨਸੁ ਰੈਣਿ ਜਿ ਤੁਧੁ ਅਰਾਧੇ ਸੋ ਕਿਉ ਦੋਜਕਿ ਜਾਇ ॥੨॥
ਅਜਰਾਈਲੁ ਯਾਰੁ ਬੰਦੇ ਜਿਸੁ ਤੇਰਾ ਆਧਾਰੁ ॥
ਗੁਨਹ ਉਸ ਕੇ ਸਗਲ ਆਫੂ ਤੇਰੇ ਜਨ ਦੇਖਹਿ ਦੀਦਾਰੁ ॥੩॥
ਦੁਨੀਆ ਚੀਜ ਫਿਲਹਾਲ ਸਗਲੇ ਸਚੁ ਸੁਖੁ ਤੇਰਾ ਨਾਉ ॥
ਗੁਰ ਮਿਲਿ ਨਾਨਕ ਬੂਝਿਆ ਸਦਾ ਏਕਸੁ ਗਾਉ ॥੪॥੪॥
(ਤਿਲੰਗ ਮਹਲਾ ੫ ਘਰੁ ੩ ॥)