09 04 2013

"ਧੰਨ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ"

 http://daily.sribhainisahib.com/audio/april2013/rabbji78.jpg

 

******

 

 

 ਕਲ ਦੋਪੈਹਰ ਨੂੰ ਹੋਈ ਕਥਾ ਦੀ ਰੇਕੌਰਡਿਂਗ :

 

 ******

 

 

 

 

ਇਹ ਰੇਕੌਰਡਿਂਗ ਰੋਜ਼ ਹੋ ਰਹੀ ਕਥਾ, ਜਿਹੜੀ ਰੋਜ਼ ਸ਼ਾਮ ਨੂੰ (7.00 ਤੋਂ 8.00) ਹਰੀ ਮੰਦਰ ਹੁੰਦੀ ਹੈ ਤੇ ਲਾਇਵ ਬ੍ਰੌਡਕਾਸਟ ਵੀ ਕੀਤੀ ਜਾਂਦੀ ਹੈ , ਓਸ ਚੋਂ 08-04.2013 ਨੂੰ ਕੀਤੀ ਹੋਈ ਕਥਾ ਦੀ  ਹੈ :

 

 

 


 

 

 ******

 

 

 

Sunrise :  06:06 AM

Sunset  : 06:51 PM

 

Today Asa Di Vaar was sung by Ishar Singh, Ikbal Singh & Surinder Singh Chhinda.

ਇਹ 04:35 ਤੇ ਸ਼ੁਰੂ ਹੋਇਆ ਤੇ ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ :

 

"ਤੇਰਾ ਅੰਤੁ ਨ ਜਾਈ ਲਖਿਆ ਅਕਥੁ ਨ ਜਾਈ ਹਰਿ ਕਥਿਆ ॥
ਨਾਨਕ ਜਿਨ੍ਹ੍ਹ ਕਉ ਸਤਿਗੁਰੁ ਮਿਲਿਆ ਤਿਨ੍ਹ੍ਹ ਕਾ ਲੇਖਾ ਨਿਬੜਿਆ ॥੧੮॥੧॥੨॥"
(ਰਾਗੁ ਆਸਾ ਮਹਲਾ ੩ ਪਟੀ )

 

ਤੇ

 

"ਮੈ ਨਾਹੀ ਪ੍ਰਭ ਸਭੁ ਕਿਛੁ ਤੇਰਾ ॥
ਈਘੈ ਨਿਰਗੁਨ ਊਘੈ ਸਰਗੁਨ ਕੇਲ ਕਰਤ ਬਿਚਿ ਸੁਆਮੀ ਮੇਰਾ ॥੧॥ ਰਹਾਉ ॥
ਨਗਰ ਮਹਿ ਆਪਿ ਬਾਹਰਿ ਫੁਨਿ ਆਪਨ ਪ੍ਰਭ ਮੇਰੇ ਕੋ ਸਗਲ ਬਸੇਰਾ ॥
ਆਪੇ ਹੀ ਰਾਜਨੁ ਆਪੇ ਹੀ ਰਾਇਆ ਕਹ ਕਹ ਠਾਕੁਰੁ ਕਹ ਕਹ ਚੇਰਾ ॥੧॥
ਕਾ ਕਉ ਦੁਰਾਉ ਕਾ ਸਿਉ ਬਲਬੰਚਾ ਜਹ ਜਹ ਪੇਖਉ ਤਹ ਤਹ ਨੇਰਾ ॥
ਸਾਧ ਮੂਰਤਿ ਗੁਰੁ ਭੇਟਿਓ ਨਾਨਕ ਮਿਲਿ ਸਾਗਰ ਬੂੰਦ ਨਹੀ ਅਨ ਹੇਰਾ ॥੨॥੧॥੧੧੭॥"
(ਰਾਗੁ ਬਿਲਾਵਲੁ ਮਹਲਾ ੫ ਦੁਪਦੇ ਘਰੁ ੮ ) 827-16

 

ਤੇ

 

"ਪੂਛਤ ਪਥਕਿ ਤਿਹ ਮਾਰਗ ਨ ਧਾਰੈ ਪਗਿ।। ਪ੍ਰੀਤਮ ਕੈ ਦੇਸ ਕੈਸੇ ਬਾਤਨੁ ਕੇ ਜਾਈਐ
ਪੂ੍ਛਤ ਹੈ ਬੈਦ ਖਾਤ ਅਉਖਦ ਨ ਸੰਜਮ ਸੈ। ਕੈਸੇ ਮਿਟੈ ਰੋਗ ਸੁਖ ਸਹਜ ਸਮਾਈਐ।
ਪੂ੍ਛਤ ਸੁਹਾਗਨ ਕਰਮ ਹੈ ਦੁਹਾਗਨਿ ਕੈ। ਰਿਦੈ ਬਿਬਿਚਾਰ ਕਤ ਸਿਹਜਾ ਬੁਲਾਈਐ।
ਗਾਏ ਸੁਨੇ ਆਂਖੇ ਮੀਚੈ ਪਾਈਐ ਨ ਪਰਮਾਪਦੁ। ਗੁਰ ਉਪਦੇਸੁ ਗਹਿ ਜਉ ਲਉ ਨ ਕਮਾਈਐ।।੪੩੯।।"
(ਭਾਈ ਗੁਰਦਾਸ ਜੀ

 

ਤੇ

 

"ਜਗਤੁ ਭਿਖਾਰੀ ਫਿਰਤੁ ਹੈ ਸਭ ਕੋ ਦਾਤਾ ਰਾਮੁ
ਕਹੁ ਨਾਨਕ ਮਨ ਸਿਮਰੁ ਤਿਹ ਪੂਰਨ ਹੋਵਹਿ ਕਾਮ ॥੪੦॥"
(ਸਲੋਕ ਮਹਲਾ ੯ )