10 04 2013

"ਧੰਨ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ"

http://daily.sribhainisahib.com/audio/april2013/rabbji79.jpg

******

 

 

 

 ਕਲ ਦੋਪੈਹਰ ਨੂੰ ਹੋਈ ਕਥਾ ਦੀ ਰੇਕੌਰਡਿਂਗ :

  ******

 

 

ਕਲ ਪਿੱਛਲੇ ਪੈਹਰ ਨੂੰ ਸਜੇ ਦਿਵਾਨ ਚ ਰਾਗੀਆਂ ਨੇ ਸ਼ਬਦ ਪੜਿਆ :

 

 

  ******

 


 

ਇਹ ਰੇਕੌਰਡਿਂਗ ਰੋਜ਼ ਹੋ ਰਹੀ ਕਥਾ, ਜਿਹੜੀ ਰੋਜ਼ ਸ਼ਾਮ ਨੂੰ (7.00 ਤੋਂ 8.00) ਹਰੀ ਮੰਦਰ ਹੁੰਦੀ ਹੈ ਤੇ ਲਾਇਵ ਬ੍ਰੌਡਕਾਸਟ ਵੀ ਕੀਤੀ ਜਾਂਦੀ ਹੈ , ਓਸ ਚੋਂ 09-04.2013 ਨੂੰ ਕੀਤੀ ਹੋਈ ਕਥਾ ਦੀ  ਹੈ :

 

 ******

 

 

Sunrise :  06:05 AM

Sunset  : 06:51 PM

 

Today Asa Di Vaar was sung by Harbans Singh Ghulla Ji, Surinder Singh Chhinda & others.

 

ਇਹ 04:36 ਤੇ ਸ਼ੁਰੂ ਹੋਏਆ ਤੇ  ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ  :

 

 

ਉਠਿ ਵੰਞੁ ਵਟਾਊੜਿਆ ਤੈ ਕਿਆ ਚਿਰੁ ਲਾਇਆ ॥
ਮੁਹਲਤਿ ਪੁੰਨੜੀਆ ਕਿਤੁ ਕੂੜਿ ਲੋਭਾਇਆ ॥
ਕੂੜੇ ਲੁਭਾਇਆ ਧੋਹੁ ਮਾਇਆ ਕਰਹਿ ਪਾਪ ਅਮਿਤਿਆ ॥
ਤਨੁ ਭਸਮ ਢੇਰੀ ਜਮਹਿ ਹੇਰੀ ਕਾਲਿ ਬਪੁੜੈ ਜਿਤਿਆ ॥
ਮਾਲੁ ਜੋਬਨੁ ਛੋਡਿ ਵੈਸੀ ਰਹਿਓ ਪੈਨਣੁ ਖਾਇਆ ॥
ਨਾਨਕ ਕਮਾਣਾ ਸੰਗਿ ਜੁਲਿਆ ਨਹ ਜਾਇ ਕਿਰਤੁ ਮਿਟਾਇਆ ॥੧॥

 

 

 

ਤੇ

 

"ਪਾਤੀ ਤੋਰੈ ਮਾਲਿਨੀ ਪਾਤੀ ਪਾਤੀ ਜੀਉ ॥
ਜਿਸੁ ਪਾਹਨ ਕਉ ਪਾਤੀ ਤੋਰੈ ਸੋ ਪਾਹਨ ਨਿਰਜੀਉ ॥੧॥
ਭੂਲੀ ਮਾਲਨੀ ਹੈ ਏਉ ॥ ਸਤਿਗੁਰੁ ਜਾਗਤਾ ਹੈ ਦੇਉ ॥੧॥ ਰਹਾਉ ॥
ਬ੍ਰਹਮੁ ਪਾਤੀ ਬਿਸਨੁ ਡਾਰੀ ਫੂਲ ਸੰਕਰਦੇਉ ॥
ਤੀਨਿ ਦੇਵ ਪ੍ਰਤਖਿ ਤੋਰਹਿ ਕਰਹਿ ਕਿਸ ਕੀ ਸੇਉ ॥੨॥
ਪਾਖਾਨ ਗਢਿ ਕੈ ਮੂਰਤਿ ਕੀਨ੍ਹ੍ਹੀ ਦੇ ਕੈ ਛਾਤੀ ਪਾਉ ॥
ਜੇ ਏਹ ਮੂਰਤਿ ਸਾਚੀ ਹੈ ਤਉ ਗੜ੍ਹਣਹਾਰੇ ਖਾਉ ॥੩॥
ਭਾਤੁ ਪਹਿਤਿ ਅਰੁ ਲਾਪਸੀ ਕਰਕਰਾ ਕਾਸਾਰੁ ॥
ਭੋਗਨਹਾਰੇ ਭੋਗਿਆ ਇਸੁ ਮੂਰਤਿ ਕੇ ਮੁਖ ਛਾਰੁ ॥੪॥
ਮਾਲਿਨਿ ਭੂਲੀ ਜਗੁ ਭੁਲਾਨਾ ਹਮ ਭੁਲਾਨੇ ਨਾਹਿ ॥
ਕਹੁ ਕਬੀਰ ਹਮ ਰਾਮ ਰਾਖੇ ਕ੍ਰਿਪਾ ਕਰਿ ਹਰਿ ਰਾਇ ॥੫॥੧॥੧੪॥"
( ਆਸਾ ਸ੍ਰੀ ਕਬੀਰ ਜੀਉ ਕੇ ਪੰਚਪਦੇ ੯ ਦੁਤੁਕੇ ੫ ) 479

 

ਤੇ

 

"ਓਹਾ ਪ੍ਰੇਮ ਪਿਰੀ ॥੧॥ ਰਹਾਉ ॥
ਕਨਿਕ ਮਾਣਿਕ ਗਜ ਮੋਤੀਅਨ ਲਾਲਨ ਨਹ ਨਾਹ ਨਹੀ ॥੧॥
ਰਾਜ ਨ ਭਾਗ ਨ ਹੁਕਮ ਨ ਸਾਦਨ ॥
ਕਿਛੁ ਕਿਛੁ ਨ ਚਾਹੀ ॥੨॥
ਚਰਨਨ ਸਰਨਨ ਸੰਤਨ ਬੰਦਨ ॥
ਸੁਖੋ ਸੁਖੁ ਪਾਹੀ ॥
ਨਾਨਕ ਤਪਤਿ ਹਰੀ ॥
ਮਿਲੇ ਪ੍ਰੇਮ ਪਿਰੀ ॥੩॥੩॥੧੪੩॥"
(ਆਸਾ ਮਹਲਾ ੫ ਤਿਪਦੇ ॥)