06 04 2013

"ਧੰਨ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ"

 http://daily.sribhainisahib.com/audio/april2013/rabbji75.jpg

 

******

 ਕਲ ਦੋਪੈਹਰ ਨੂੰ ਹੋਈ ਕਥਾ ਦੀ ਰੇਕੌਰਡਿਂਗ :

 

 ******

 

ਕਲ ਪਿੱਛਲੇ ਪੈਹਰ ਨੂੰ ਸਜੇ ਦਿਵਾਨ ਚ ਰਾਗੀਆਂ ਨੇ ਸ਼ਬਦ ਪੜਿਆ :

 

 

 

 

 ******

 

 

ਇਹ ਰੇਕੌਰਡਿਂਗ ਰੋਜ਼ ਹੋ ਰਹੀ ਕਥਾ, ਜਿਹੜੀ ਰੋਜ਼ ਸ਼ਾਮ ਨੂੰ (7.00 ਤੋਂ 8.00) ਹਰੀ ਮੰਦਰ ਹੁੰਦੀ ਹੈ ਤੇ ਲਾਇਵ ਬ੍ਰੌਡਕਾਸਟ ਵੀ ਕੀਤੀ ਜਾਂਦੀ ਹੈ , ਓਸ ਚੋਂ 05-04.2013 ਨੂੰ ਕੀਤੀ ਹੋਈ ਕਥਾ ਦੀ  ਹੈ :

 


 

 ******

 

 

Sunrise :  06:10 AM

Sunset  : 06:49 PM

 

Today Asa Di Vaar was sung by Sarmukh Singh, Sham Singh & Surinder Singh Chhinda.

http://daily.sribhainisahib.com/audio/april2013/02042013v.JPG

 

ਇਹ 04 :34 ਤੇ ਸ਼ੁਰੂ ਹੋਇਆ ਤੇ ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ  :

 

"ਰਾਮ ਜਨਾ ਮਿਲਿ ਭਇਆ ਅਨੰਦਾ ਹਰਿ ਨੀਕੀ ਕਥਾ ਸੁਨਾਇ ॥
ਦੁਰਮਤਿ ਮੈਲੁ ਗਈ ਸਭ ਨੀਕਲਿ ਸਤਸੰਗਤਿ ਮਿਲਿ ਬੁਧਿ ਪਾਇ ॥੧॥
ਰਾਮ ਜਨ ਗੁਰਮਤਿ ਰਾਮੁ ਬੋਲਾਇ ॥
ਜੋ ਜੋ ਸੁਣੈ ਕਹੈ ਸੋ ਮੁਕਤਾ ਰਾਮ ਜਪਤ ਸੋਹਾਇ ॥੧॥ ਰਹਾਉ ॥
ਜੇ ਵਡ ਭਾਗ ਹੋਵਹਿ ਮੁਖਿ ਮਸਤਕਿ ਹਰਿ ਰਾਮ ਜਨਾ ਭੇਟਾਇ ॥
ਦਰਸਨੁ ਸੰਤ ਦੇਹੁ ਕਰਿ ਕਿਰਪਾ ਸਭੁ ਦਾਲਦੁ ਦੁਖੁ ਲਹਿ ਜਾਇ ॥੨॥
ਹਰਿ ਕੇ ਲੋਗ ਰਾਮ ਜਨ ਨੀਕੇ ਭਾਗਹੀਣ ਨ ਸੁਖਾਇ ॥
ਜਿਉ ਜਿਉ ਰਾਮ ਕਹਹਿ ਜਨ ਊਚੇ ਨਰ ਨਿੰਦਕ ਡੰਸੁ ਲਗਾਇ ॥੩॥
ਧ੍ਰਿਗੁ ਧ੍ਰਿਗੁ ਨਰ ਨਿੰਦਕ ਜਿਨ ਜਨ ਨਹੀ ਭਾਏ ਹਰਿ ਕੇ ਸਖਾ ਸਖਾਇ ॥
ਸੇ ਹਰਿ ਕੇ ਚੋਰ ਵੇਮੁਖ ਮੁਖ ਕਾਲੇ ਜਿਨ ਗੁਰ ਕੀ ਪੈਜ ਨ ਭਾਇ ॥੪॥
ਦਇਆ ਦਇਆ ਕਰਿ ਰਾਖਹੁ ਹਰਿ ਜੀਉ ਹਮ ਦੀਨ ਤੇਰੀ ਸਰਣਾਇ
ਹਮ ਬਾਰਿਕ ਤੁਮ ਪਿਤਾ ਪ੍ਰਭ ਮੇਰੇ ਜਨ ਨਾਨਕ ਬਖਸਿ ਮਿਲਾਇ ॥੫॥੨॥"
(ਰਾਮਕਲੀ ਮਹਲਾ ੪)

 

 

ਤੇ

 

"ਕੋਈ ਬੋਲੈ ਰਾਮ ਰਾਮ ਕੋਈ ਖੁਦਾਇ ॥ ਕੋਈ ਸੇਵੈ ਗੁਸਈਆ ਕੋਈ ਅਲਾਹਿ ॥੧॥
ਕਾਰਣ ਕਰਣ ਕਰੀਮ ॥  ਕਿਰਪਾ ਧਾਰਿ ਰਹੀਮ ॥੧॥ ਰਹਾਉ ॥
ਕੋਈ ਨਾਵੈ ਤੀਰਥਿ ਕੋਈ ਹਜ ਜਾਇ ॥ ਕੋਈ ਕਰੈ ਪੂਜਾ ਕੋਈ ਸਿਰੁ ਨਿਵਾਇ ॥੨॥
ਕੋਈ ਪੜੈ ਬੇਦ ਕੋਈ ਕਤੇਬ ॥ ਕੋਈ ਓਢੈ ਨੀਲ ਕੋਈ ਸੁਪੇਦ ॥੩॥
ਕੋਈ ਕਹੈ ਤੁਰਕੁ ਕੋਈ ਕਹੈ ਹਿੰਦੂ ॥ ਕੋਈ ਬਾਛੈ ਭਿਸਤੁ ਕੋਈ ਸੁਰਗਿੰਦੂ ॥੪॥
ਕਹੁ ਨਾਨਕ ਜਿਨਿ ਹੁਕਮੁ ਪਛਾਤਾ ॥ ਪ੍ਰਭ ਸਾਹਿਬ ਕਾ ਤਿਨਿ ਭੇਦੁ ਜਾਤਾ ॥੫॥੯॥"
(ਰਾਮਕਲੀ ਮਹਲਾ ੫ ॥)

 

ਤੇ

 

ਹਾ ਹਾ ਪ੍ਰਭ ਰਾਖਿ ਲੇਹੁ
ਕਿਛੂ ਨ ਹੋਇ ਮੇਰੇ ਸ੍ਵਾਮੀ ਕਰਿ ਕਿਰਪਾ ਅਪੁਨਾ ਨਾਮੁ ਦੇਹੁ ॥੧॥ ਰਹਾਉ ॥
ਅਗਨਿ ਕੁਟੰਬ ਸਾਗਰ ਸੰਸਾਰ ॥ ਭਰਮ ਮੋਹ ਅਗਿਆਨ ਅੰਧਾਰ ॥੧॥
ਊਚ ਨੀਚ ਸੂਖ ਦੂਖ ॥ ਧ੍ਰਾਪਸਿ ਨਾਹੀ ਤ੍ਰਿਸਨਾ ਭੂਖ ॥੨॥
ਮਨਿ ਬਾਸਨਾ ਰਚਿ ਬਿਖੈ ਬਿਆਧਿ ॥ ਪੰਚ ਦੂਤ ਸੰਗਿ ਮਹਾ ਅਸਾਧ ॥੩॥
ਜੀਅ ਜਹਾਨੁ ਪ੍ਰਾਨ ਧਨੁ ਤੇਰਾ ॥ ਨਾਨਕ ਜਾਨੁ ਸਦਾ ਹਰਿ ਨੇਰਾ ॥੪॥੧॥੧੯॥"
(ਧਨਾਸਰੀ ਮਹਲਾ ੫ ॥)

 

 

ਤੇ

 

"ਕਰਤੇ ਕੁਦਰਤੀ ਮੁਸਤਾਕੁ ॥
ਦੀਨ ਦੁਨੀਆ ਏਕ ਤੂਹੀ ਸਭ ਖਲਕ ਹੀ ਤੇ ਪਾਕੁ ॥ ਰਹਾਉ ॥
ਖਿਨ ਮਾਹਿ ਥਾਪਿ ਉਥਾਪਦਾ ਆਚਰਜ ਤੇਰੇ ਰੂਪ ॥
ਕਉਣੁ ਜਾਣੈ ਚਲਤ ਤੇਰੇ ਅੰਧਿਆਰੇ ਮਹਿ ਦੀਪ ॥੧॥
ਖੁਦਿ ਖਸਮ ਖਲਕ ਜਹਾਨ ਅਲਹ ਮਿਹਰਵਾਨ ਖੁਦਾਇ ॥
ਦਿਨਸੁ ਰੈਣਿ ਜਿ ਤੁਧੁ ਅਰਾਧੇ ਸੋ ਕਿਉ ਦੋਜਕਿ ਜਾਇ ॥੨॥
ਅਜਰਾਈਲੁ ਯਾਰੁ ਬੰਦੇ ਜਿਸੁ ਤੇਰਾ ਆਧਾਰੁ ॥
ਗੁਨਹ ਉਸ ਕੇ ਸਗਲ ਆਫੂ ਤੇਰੇ ਜਨ ਦੇਖਹਿ ਦੀਦਾਰੁ ॥੩॥
ਦੁਨੀਆ ਚੀਜ ਫਿਲਹਾਲ ਸਗਲੇ ਸਚੁ ਸੁਖੁ ਤੇਰਾ ਨਾਉ ॥
ਗੁਰ ਮਿਲਿ ਨਾਨਕ ਬੂਝਿਆ ਸਦਾ ਏਕਸੁ ਗਾਉ ॥੪॥੪॥
(ਤਿਲੰਗ ਮਹਲਾ ੫ ਘਰੁ ੩ ॥)

 

05 04 2013

"ਧੰਨ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ"

 http://daily.sribhainisahib.com/audio/april2013/rabbji74.jpg

 

******

 ਕਲ ਦੋਪੈਹਰ ਨੂੰ ਹੋਈ ਕਥਾ ਦੀ ਰੇਕੌਰਡਿਂਗ :

 

 ******

 

ਕਲ ਪਿੱਛਲੇ ਪੈਹਰ ਨੂੰ ਸਜੇ ਦਿਵਾਨ ਚ ਰਾਗੀਆਂ ਨੇ ਸ਼ਬਦ ਪੜਿਆ :

 

 

 

 

 ******

 

 

ਇਹ ਰੇਕੌਰਡਿਂਗ ਰੋਜ਼ ਹੋ ਰਹੀ ਕਥਾ, ਜਿਹੜੀ ਰੋਜ਼ ਸ਼ਾਮ ਨੂੰ (7.00 ਤੋਂ 8.00) ਹਰੀ ਮੰਦਰ ਹੁੰਦੀ ਹੈ ਤੇ ਲਾਇਵ ਬ੍ਰੌਡਕਾਸਟ ਵੀ ਕੀਤੀ ਜਾਂਦੀ ਹੈ , ਓਸ ਚੋਂ 04-04.2013 ਨੂੰ ਕੀਤੀ ਹੋਈ ਕਥਾ ਦੀ  ਹੈ :

 


 

 ******

 

 

Sunrise :  06:11 AM

Sunset  : 06:48 PM

 

03 04 2013

"ਧੰਨ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ"

 http://daily.sribhainisahib.com/audio/april2013/rabbji72.jpg

 

******

 ਕਲ ਦੋਪੈਹਰ ਨੂੰ ਹੋਈ ਕਥਾ ਦੀ ਰੇਕੌਰਡਿਂਗ :

 

 ******

 

ਕਲ ਪਿੱਛਲੇ ਪੈਹਰ ਨੂੰ ਸਜੇ ਦਿਵਾਨ ਚ ਰਾਗੀਆਂ ਨੇ ਸ਼ਬਦ ਪੜਿਆ :

 

 

 

 

 ******

 

 

ਇਹ ਰੇਕੌਰਡਿਂਗ ਰੋਜ਼ ਹੋ ਰਹੀ ਕਥਾ, ਜਿਹੜੀ ਰੋਜ਼ ਸ਼ਾਮ ਨੂੰ (7.00 ਤੋਂ 8.00) ਹਰੀ ਮੰਦਰ ਹੁੰਦੀ ਹੈ ਤੇ ਲਾਇਵ ਬ੍ਰੌਡਕਾਸਟ ਵੀ ਕੀਤੀ ਜਾਂਦੀ ਹੈ , ਓਸ ਚੋਂ 02-04.2013 ਨੂੰ ਕੀਤੀ ਹੋਈ ਕਥਾ ਦੀ  ਹੈ :

 


 

 ******

 

 

Sunrise :  06:13 AM

Sunset  : 06:47 PM

 

Today Asa Di Vaar was sung by Sarmukh Singh & Sham Singh.

ਇਹ 04 :34 ਤੇ ਸ਼ੁਰੂ ਹੋਇਆ ਤੇ ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ  :

 


ਪੰਚ ਮਜਮੀ ਜੋ ਪੰਚਨ ਰਾਖੈ ॥
ਮਿਥਿਆ ਰਸਨਾ ਨਿਤ ਉਠਿ ਭਾਖੈ ॥
ਚਕ੍ਰ ਬਣਾਇ ਕਰੈ ਪਾਖੰਡ ॥
ਝੁਰਿ ਝੁਰਿ ਪਚੈ ਜੈਸੇ ਤ੍ਰਿਅ ਰੰਡ ॥੧॥
ਹਰਿ ਕੇ ਨਾਮ ਬਿਨਾ ਸਭ ਝੂਠੁ ॥
ਬਿਨੁ ਗੁਰ ਪੂਰੇ ਮੁਕਤਿ ਨ ਪਾਈਐ ਸਾਚੀ ਦਰਗਹਿ ਸਾਕਤ ਮੂਠੁ ॥੧॥ ਰਹਾਉ ॥
ਸੋਈ ਕੁਚੀਲੁ ਕੁਦਰਤਿ ਨਹੀ ਜਾਨੈ ॥
ਲੀਪਿਐ ਥਾਇ ਨ ਸੁਚਿ ਹਰਿ ਮਾਨੈ ॥
ਅੰਤਰੁ ਮੈਲਾ ਬਾਹਰੁ ਨਿਤ ਧੋਵੈ ॥
ਸਾਚੀ ਦਰਗਹਿ ਅਪਨੀ ਪਤਿ ਖੋਵੈ ॥੨॥
ਮਾਇਆ ਕਾਰਣਿ ਕਰੈ ਉਪਾਉ ॥
ਕਬਹਿ ਨ ਘਾਲੈ ਸੀਧਾ ਪਾਉ ॥
ਜਿਨਿ ਕੀਆ ਤਿਸੁ ਚੀਤਿ ਨ ਆਣੈ ॥
ਕੂੜੀ ਕੂੜੀ ਮੁਖਹੁ ਵਖਾਣੈ ॥੩॥
ਜਿਸ ਨੋ ਕਰਮੁ ਕਰੇ ਕਰਤਾਰੁ ॥
ਸਾਧਸੰਗਿ ਹੋਇ ਤਿਸੁ ਬਿਉਹਾਰੁ ॥
ਹਰਿ ਨਾਮ ਭਗਤਿ ਸਿਉ ਲਾਗਾ ਰੰਗੁ ॥
ਕਹੁ ਨਾਨਕ ਤਿਸੁ ਜਨ ਨਹੀ ਭੰਗੁ ॥੪॥੪੦॥੫੩॥
ਭੈਰਉ ਮਹਲਾ ੫ ॥

 

ਤੇ

 

"ਪਤਿਤ ਪਾਵਨ ਮਾਧਉ ਬਿਰਦੁ ਤੇਰਾ ॥
ਧੰਨਿ ਤੇ ਵੈ ਮੁਨਿ ਜਨ ਜਿਨ ਧਿਆਇਓ ਹਰਿ ਪ੍ਰਭੁ ਮੇਰਾ ॥੧॥
ਮੇਰੈ ਮਾਥੈ ਲਾਗੀ ਲੇ ਧੂਰਿ ਗੋਬਿੰਦ ਚਰਨਨ ਕੀ
ਸੁਰਿ ਨਰ ਮੁਨਿ ਜਨ ਤਿਨਹੂ ਤੇ ਦੂਰਿ ॥੧॥ ਰਹਾਉ ॥
ਦੀਨ ਕਾ ਦਇਆਲੁ ਮਾਧੌ ਗਰਬ ਪਰਹਾਰੀ ॥
ਚਰਨ ਸਰਨ ਨਾਮਾ ਬਲਿ ਤਿਹਾਰੀ ॥੨॥੫॥"
(ਧਨਾਸਰੀ ਬਾਣੀ ਭਗਤ ਨਾਮਦੇਵ ਜੀ ਕੀ)

 

ਤੇ

 

"ਕਉਨ ਕੋ ਕਲੰਕੁ ਰਹਿਓ ਰਾਮ ਨਾਮੁ ਲੇਤ ਹੀ ॥
ਪਤਿਤ ਪਵਿਤ ਭਏ ਰਾਮੁ ਕਹਤ ਹੀ ॥੧॥ ਰਹਾਉ ॥
ਰਾਮ ਸੰਗਿ ਨਾਮਦੇਵ ਜਨ ਕਉ ਪ੍ਰਤਗਿਆ ਆਈ ॥
ਏਕਾਦਸੀ ਬ੍ਰਤੁ ਰਹੈ ਕਾਹੇ ਕਉ ਤੀਰਥ ਜਾੲ‍ਂ‍ੀ ॥੧॥
ਭਨਤਿ ਨਾਮਦੇਉ ਸੁਕ੍ਰਿਤ ਸੁਮਤਿ ਭਏ ॥
ਗੁਰਮਤਿ ਰਾਮੁ ਕਹਿ ਕੋ ਕੋ ਨ ਬੈਕੁੰਠਿ ਗਏ ॥੨॥੨॥"
(ਟੋਡੀ ਬਾਣੀ ਭਗਤਾਂ ਕੀ ) 718-13

04 04 2013

"ਧੰਨ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ"

 http://daily.sribhainisahib.com/audio/april2013/rabbji73.jpg

 

******

 ਕਲ ਦੋਪੈਹਰ ਨੂੰ ਹੋਈ ਕਥਾ ਦੀ ਰੇਕੌਰਡਿਂਗ :

 

 ******

 

ਕਲ ਪਿੱਛਲੇ ਪੈਹਰ ਨੂੰ ਸਜੇ ਦਿਵਾਨ ਚ ਰਾਗੀਆਂ ਨੇ ਸ਼ਬਦ ਪੜਿਆ :

 

 

 

 

 ******

 

 

ਇਹ ਰੇਕੌਰਡਿਂਗ ਰੋਜ਼ ਹੋ ਰਹੀ ਕਥਾ, ਜਿਹੜੀ ਰੋਜ਼ ਸ਼ਾਮ ਨੂੰ (7.00 ਤੋਂ 8.00) ਹਰੀ ਮੰਦਰ ਹੁੰਦੀ ਹੈ ਤੇ ਲਾਇਵ ਬ੍ਰੌਡਕਾਸਟ ਵੀ ਕੀਤੀ ਜਾਂਦੀ ਹੈ , ਓਸ ਚੋਂ 03-04.2013 ਨੂੰ ਕੀਤੀ ਹੋਈ ਕਥਾ ਦੀ  ਹੈ :

 


 

 ******

 

 

Sunrise :  06:12 AM

Sunset  : 06:47 PM

 

Today Asa Di Vaar was sung by Mohan Singh, Inder Singh, Avtar Singh & others

 

ਇਹ 04 :48 ਤੇ ਸ਼ੁਰੂ ਹੋਇਆ ਤੇ ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ  :

 

"ਬਿਖਿਅਨ ਸਿਉ ਕਾਹੇ ਰਚਿਓ ਨਿਮਖ ਨ ਹੋਹਿ ਉਦਾਸੁ
ਕਹੁ ਨਾਨਕ ਭਜੁ ਹਰਿ ਮਨਾ ਪਰੈ ਨ ਜਮ ਕੀ ਫਾਸ ॥੨॥"
(ਸਲੋਕ ਮਹਲਾ ੯ ॥)

 

ਤੇ

 

"ਰਾਮ ਰਾਮ ਬੋਲਿ ਬੋਲਿ ਖੋਜਤੇ ਬਡਭਾਗੀ ॥
ਹਰਿ ਕਾ ਪੰਥੁ ਕੋਊ ਬਤਾਵੈ ਹਉ ਤਾ ਕੈ ਪਾਇ ਲਾਗੀ ॥੧॥ ਰਹਾਉ ॥
ਹਰਿ ਹਮਾਰੋ ਮੀਤੁ ਸਖਾਈ ਹਮ ਹਰਿ ਸਿਉ ਪ੍ਰੀਤਿ ਲਾਗੀ ॥
ਹਰਿ ਹਮ ਗਾਵਹਿ ਹਰਿ ਹਮ ਬੋਲਹਿ ਅਉਰੁ ਦੁਤੀਆ ਪ੍ਰੀਤਿ ਹਮ ਤਿਆਗੀ ॥੧॥
ਮਨਮੋਹਨ ਮੋਰੋ ਪ੍ਰੀਤਮ ਰਾਮੁ ਹਰਿ ਪਰਮਾਨੰਦੁ ਬੈਰਾਗੀ ॥
ਹਰਿ ਦੇਖੇ ਜੀਵਤ ਹੈ ਨਾਨਕੁ ਇਕ ਨਿਮਖ ਪਲੋ ਮੁਖਿ ਲਾਗੀ ॥੨॥੨॥੯॥੯॥੧੩॥੯॥੩੧॥"
(ਮਲਾਰ ਮਹਲਾ ੪ ॥) 1265

 

ਤੇ

 

"ਸੁਣਿ ਸਾਜਨ ਪ੍ਰੇਮ ਸੰਦੇਸਰਾ ਅਖੀ ਤਾਰ ਲਗੰਨਿ
ਗੁਰਿ ਤੁਠੈ ਸਜਣੁ ਮੇਲਿਆ ਜਨ ਨਾਨਕ ਸੁਖਿ ਸਵੰਨਿ ॥੧॥"
(ਸਲੋਕ ਮਹਲਾ ੪)

02 04 2013

"ਧੰਨ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ"

 http://daily.sribhainisahib.com/audio/april2013/rabbji71.jpg

 

******

 ਕਲ ਦੋਪੈਹਰ ਨੂੰ ਹੋਈ ਕਥਾ ਦੀ ਰੇਕੌਰਡਿਂਗ :

 

 ******

 

ਇਹ ਰੇਕੌਰਡਿਂਗ ਰੋਜ਼ ਹੋ ਰਹੀ ਕਥਾ, ਜਿਹੜੀ ਰੋਜ਼ ਸ਼ਾਮ ਨੂੰ (7.00 ਤੋਂ 8.00) ਹਰੀ ਮੰਦਰ ਹੁੰਦੀ ਹੈ ਤੇ ਲਾਇਵ ਬ੍ਰੌਡਕਾਸਟ ਵੀ ਕੀਤੀ ਜਾਂਦੀ ਹੈ , ਓਸ ਚੋਂ 01-04.2013 ਨੂੰ ਕੀਤੀ ਹੋਈ ਕਥਾ ਦੀ  ਹੈ :

 


 

 ******

 

 

Sunrise :  06:14 AM

Sunset  : 06:46 PM

 

Today Asa Di Vaar was sung by Sarmukh Singh, Sham Singh & Surinder Singh Chhinda.

http://daily.sribhainisahib.com/audio/april2013/02042013v.JPG

 

ਇਹ 04 :34 ਤੇ ਸ਼ੁਰੂ ਹੋਇਆ ਤੇ ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ  :

 

"ਜੀਵਉ ਨਾਮੁ ਸੁਨੀ
ਜਉ ਸੁਪ੍ਰਸੰਨ ਭਏ ਗੁਰ ਪੂਰੇ ਤਬ ਮੇਰੀ ਆਸ ਪੁਨੀ ॥੧॥ ਰਹਾਉ ॥
ਪੀਰ ਗਈ ਬਾਧੀ ਮਨਿ ਧੀਰਾ ਮੋਹਿਓ ਅਨਦ ਧੁਨੀ ॥
ਉਪਜਿਓ ਚਾਉ ਮਿਲਨ ਪ੍ਰਭ ਪ੍ਰੀਤਮ ਰਹਨੁ ਨ ਜਾਇ ਖਿਨੀ ॥੧॥
ਅਨਿਕ ਭਗਤ ਅਨਿਕ ਜਨ ਤਾਰੇ ਸਿਮਰਹਿ ਅਨਿਕ ਮੁਨੀ ॥
ਅੰਧੁਲੇ ਟਿਕ ਨਿਰਧਨ ਧਨੁ ਪਾਇਓ ਪ੍ਰਭ ਨਾਨਕ ਅਨਿਕ ਗੁਨੀ ॥੨॥੨॥੧੨੭॥"
(ਰਾਗੁ ਬਿਲਾਵਲੁ ਮਹਲਾ ੫ ਦੁਪਦੇ ਘਰੁ ੯)

 

ਤੇ

ਗੁਰ ਕੇ ਚਰਣ ਊਪਰਿ ਮੇਰੇ ਮਾਥੇ ॥
ਤਾ ਤੇ ਦੁਖ ਮੇਰੇ ਸਗਲੇ ਲਾਥੇ ॥੧॥
ਸਤਿਗੁਰ ਅਪੁਨੇ ਕਉ ਕੁਰਬਾਨੀ ॥
ਆਤਮ ਚੀਨਿ ਪਰਮ ਰੰਗ ਮਾਨੀ ॥੧॥ ਰਹਾਉ ॥
ਚਰਣ ਰੇਣੁ ਗੁਰ ਕੀ ਮੁਖਿ ਲਾਗੀ ॥
ਅਹੰਬੁਧਿ ਤਿਨਿ ਸਗਲ ਤਿਆਗੀ ॥੨॥
ਗੁਰ ਕਾ ਸਬਦੁ ਲਗੋ ਮਨਿ ਮੀਠਾ ॥
ਪਾਰਬ੍ਰਹਮੁ ਤਾ ਤੇ ਮੋਹਿ ਡੀਠਾ ॥੩॥
ਗੁਰੁ ਸੁਖਦਾਤਾ ਗੁਰੁ ਕਰਤਾਰੁ ॥
ਜੀਅ ਪ੍ਰਾਣ ਨਾਨਕ ਗੁਰੁ ਆਧਾਰੁ ॥੪॥੩੮॥੧੦੭॥
ਗਉੜੀ ਮਹਲਾ ੫ ॥

 

ਤੇ

 

"ਮੇਰਾ ਹਰਿ ਪ੍ਰਭੁ ਸੁੰਦਰੁ ਮੈ ਸਾਰ ਨ ਜਾਣੀ ॥ ਹਉ ਹਰਿ ਪ੍ਰਭ ਛੋਡਿ ਦੂਜੈ ਲੋਭਾਣੀ ॥੧॥
ਹਉ ਕਿਉ ਕਰਿ ਪਿਰ ਕਉ ਮਿਲਉ ਇਆਣੀ ॥ ਜੋ ਪਿਰ ਭਾਵੈ ਸਾ ਸੋਹਾਗਣਿ ਸਾਈ ਪਿਰ ਕਉ ਮਿਲੈ ਸਿਆਣੀ ॥੧॥ ਰਹਾਉ ॥
ਮੈ ਵਿਚਿ ਦੋਸ ਹਉ ਕਿਉ ਕਰਿ ਪਿਰੁ ਪਾਵਾ ॥ ਤੇਰੇ ਅਨੇਕ ਪਿਆਰੇ ਹਉ ਪਿਰ ਚਿਤਿ ਨ ਆਵਾ ॥੨॥
ਜਿਨਿ ਪਿਰੁ ਰਾਵਿਆ ਸਾ ਭਲੀ ਸੁਹਾਗਣਿ ॥ ਸੇ ਮੈ ਗੁਣ ਨਾਹੀ ਹਉ ਕਿਆ ਕਰੀ ਦੁਹਾਗਣਿ ॥੩॥
ਨਿਤ ਸੁਹਾਗਣਿ ਸਦਾ ਪਿਰੁ ਰਾਵੈ ॥ ਮੈ ਕਰਮਹੀਣ ਕਬ ਹੀ ਗਲਿ ਲਾਵੈ ॥੪॥
ਤੂ ਪਿਰੁ ਗੁਣਵੰਤਾ ਹਉ ਅਉਗੁਣਿਆਰਾ ॥ ਮੈ ਨਿਰਗੁਣ ਬਖਸਿ ਨਾਨਕੁ ਵੇਚਾਰਾ ॥੫॥੨॥"
(ਵਡਹੰਸੁ ਮਹਲਾ ੪ ॥) 561-4