17 03 2013

"ਧੰਨ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ"

 http://daily.sribhainisahib.com/audio/mar2013/rabbji55.jpg

 

 

******

 

Sunrise :  06:34 AM

Sunset  : 06:36 PM

16 03 2013

"ਧੰਨ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ"

 http://daily.sribhainisahib.com/audio/mar2013/rabbji54.jpg

 

 

******

 

Sunrise :  06:36 AM

Sunset  : 06:35 PM

14 03 2013

"ਧੰਨ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ"

 http://daily.sribhainisahib.com/audio/mar2013/rabbji52.jpg

 

 

******

 

Sunrise :  06:38 AM

Sunset  : 06:34 PM

 

******

 

ਅੱਜ ਸੰਗ੍ਰਾਂਦ ਤੇ ਖਾਸ :

 

ਪੁਰਾਣੀ ਰੇਕੋਰਡਿੰਗਾ ਚੋਂ  :

 

"ਚੇਤਿ ਗੋਵਿੰਦੁ ਅਰਾਧੀਐ ਹੋਵੈ ਅਨੰਦੁ ਘਣਾ
ਸੰਤ ਜਨਾ ਮਿਲਿ ਪਾਈਐ ਰਸਨਾ ਨਾਮੁ ਭਣਾ ॥
ਜਿਨਿ ਪਾਇਆ ਪ੍ਰਭੁ ਆਪਣਾ ਆਏ ਤਿਸਹਿ ਗਣਾ ॥
ਇਕੁ ਖਿਨੁ ਤਿਸੁ ਬਿਨੁ ਜੀਵਣਾ ਬਿਰਥਾ ਜਨਮੁ ਜਣਾ ॥
ਜਲਿ ਥਲਿ ਮਹੀਅਲਿ ਪੂਰਿਆ ਰਵਿਆ ਵਿਚਿ ਵਣਾ ॥
ਸੋ ਪ੍ਰਭੁ ਚਿਤਿ ਨ ਆਵਈ ਕਿਤੜਾ ਦੁਖੁ ਗਣਾ ॥
ਜਿਨੀ ਰਾਵਿਆ ਸੋ ਪ੍ਰਭੂ ਤਿੰਨਾ ਭਾਗੁ ਮਣਾ ॥
ਹਰਿ ਦਰਸਨ ਕੰਉ ਮਨੁ ਲੋਚਦਾ ਨਾਨਕ ਪਿਆਸ ਮਨਾ॥
ਚੇਤਿ ਮਿਲਾਏ ਸੋ ਪ੍ਰਭੂ ਤਿਸ ਕੈ ਪਾਇ ਲਗਾ ॥੨॥"
(ਬਾਰਹ ਮਾਹਾ ਮਾਂਝ ਮਹਲਾ ੫ ਘਰੁ ੪ )133-11

 

ਤੇ

 

 

ਤੇ

"ਚੇਤੁ ਬਸੰਤੁ ਭਲਾ ਭਵਰ ਸੁਹਾਵੜੇ ॥
ਬਨ ਫੂਲੇ ਮੰਝ ਬਾਰਿ ਮੈ ਪਿਰੁ ਘਰਿ ਬਾਹੁੜੈ ॥
ਪਿਰੁ ਘਰਿ ਨਹੀ ਆਵੈ ਧਨ ਕਿਉ ਸੁਖੁ ਪਾਵੈ ਬਿਰਹਿ ਬਿਰੋਧ ਤਨੁ ਛੀਜੈ ॥
ਕੋਕਿਲ ਅੰਬਿ ਸੁਹਾਵੀ ਬੋਲੈ ਕਿਉ ਦੁਖੁ ਅੰਕਿ ਸਹੀਜੈ ॥
ਭਵਰੁ ਭਵੰਤਾ ਫੂਲੀ ਡਾਲੀ ਕਿਉ ਜੀਵਾ ਮਰੁ ਮਾਏ ॥
ਨਾਨਕ ਚੇਤਿ ਸਹਜਿ ਸੁਖੁ ਪਾਵੈ ਜੇ ਹਰਿ ਵਰੁ ਘਰਿ ਧਨ ਪਾਏ ॥੫॥"

(ਤੁਖਾਰੀ ਛੰਤ ਮਹਲਾ ੧ ਬਾਰਹ ਮਾਹਾ ) 1107-15

 

ਤੇ

 

 

******

 

 

 

 

15 03 2013

"ਧੰਨ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ"

 http://daily.sribhainisahib.com/audio/mar2013/rabbji53.jpg

 

 

******

 

Sunrise :  06:37 AM

Sunset  : 06:35 PM

13 03 2013

"ਧੰਨ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ"

 http://daily.sribhainisahib.com/audio/mar2013/rabbji51.jpg

 

 

******

 

 

Sunrise :  06:39 AM

Sunset  : 06:33 PM