20 02 2013
"ਧੰਨ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ"
******
ਕਲ ਦੋਪੈਹਰ ਨੂੰ ਹੋਈ ਕਥਾ ਦੀ ਰੇਕੌਰਡਿਂਗ :
ਕਥਾ-ਕਾਰ : ਸੰਤ ਕੁਲਬੀਰ ਸਿੰਘ
******
ਕਲ ਪਿੱਛਲੇ ਪੈਹਰ ਨੂੰ ਸਜੇ ਦਿਵਾਨ ਚ ਰਾਗੀਆਂ ਨੇ ਸ਼ਬਦ ਪੜਿਆ :
******
ਇਹ ਰੇਕੌਰਡਿਂਗ ਰੋਜ਼ ਹੋ ਰਹੀ ਕਥਾ, ਜਿਹੜੀ ਰੋਜ਼ ਸ਼ਾਮ ਨੂੰ (6.45 ਤੋਂ 7.45) ਹਰੀ ਮੰਦਰ ਹੁੰਦੀ ਹੈ ਤੇ ਲਾਇਵ ਬ੍ਰੌਡਕਾਸਟ ਵੀ ਕੀਤੀ ਜਾਂਦੀ ਹੈ , ਓਸ ਚੋਂ 16.02.2013 ਨੂੰ ਕੀਤੀ ਹੋਈ ਕਥਾ ਦੀ ਹੈ :
******
Sunrise : 07:03 AM
Sunset : 06:18 PM
Today Asa Di Vaar was sung by Balwant Singh, Veer Singh & others.
ਇਹ 05:11 ਤੇ ਸ਼ੁਰੂ ਹੋਇਆ ਤੇ ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ :
"ਮਿਲੁ ਮੇਰੇ ਪ੍ਰੀਤਮਾ ਜੀਉ ਤੁਧੁ ਬਿਨੁ ਖਰੀ ਨਿਮਾਣੀ ॥
ਮੈ ਨੈਣੀ ਨੀਦ ਨ ਆਵੈ ਜੀਉ ਭਾਵੈ ਅੰਨੁ ਨ ਪਾਣੀ ॥
ਪਾਣੀ ਅੰਨੁ ਨ ਭਾਵੈ ਮਰੀਐ ਹਾਵੈ ਬਿਨੁ ਪਿਰ ਕਿਉ ਸੁਖੁ ਪਾਈਐ ॥
ਗੁਰ ਆਗੈ ਕਰਉ ਬਿਨੰਤੀ ਜੇ ਗੁਰ ਭਾਵੈ ਜਿਉ ਮਿਲੈ ਤਿਵੈ ਮਿਲਾਈਐ ॥
ਆਪੇ ਮੇਲਿ ਲਏ ਸੁਖਦਾਤਾ ਆਪਿ ਮਿਲਿਆ ਘਰਿ ਆਏ ॥
ਨਾਨਕ ਕਾਮਣਿ ਸਦਾ ਸੁਹਾਗਣਿ ਨਾ ਪਿਰੁ ਮਰੈ ਨ ਜਾਏ ॥੪॥੨॥"
(ਗਉੜੀ ਮਹਲਾ ੩ ॥)
ਤੇ
ਸੰਤ ਸਭਾ ਮਹਿ ਬੈਸਿ ਕਿ ਕੀਰਤਿ ਮੈ ਕਹਾਂ ॥
ਅਰਪੀ ਸਭੁ ਸੀਗਾਰੁ ਏਹੁ ਜੀਉ ਸਭੁ ਦਿਵਾ ॥
ਆਸ ਪਿਆਸੀ ਸੇਜ ਸੁ ਕੰਤਿ ਵਿਛਾਈਐ ॥
ਹਰਿਹਾਂ ਮਸਤਕਿ ਹੋਵੈ ਭਾਗੁ ਤ ਸਾਜਨੁ ਪਾਈਐ ॥੨॥"
(ਫੁਨਹੇ ਮਹਲਾ ੫) 1361
ਤੇ
"ਫਾਗਨ ਮੈ ਸਖੀ ਡਾਰ ਗੁਲਾਲ ਸਭੈ ਹਰਿ ਸਿਉ ਬਨ ਬੀਚ ਰਮੈ ॥
ਪਿਚਕਾਰਨ ਲੈ ਕਰਿ ਗਾਵਤਿ ਗੀਤ ਸਭੈ ਮਿਲਿ ਗ੍ਵਾਰਨ ਤਉਨ ਸਮੈ ॥
ਅਤਿ ਸੁੰਦਰ ਕੁੰਜ ਗਲੀਨ ਕੇ ਬੀਚ ਕਿਧੌ ਮਨ ਕੇ ਕਰਿ ਦੂਰ ਗਮੈ ॥
ਅਰੁ ਤਯਾਗ ਤਮੈ ਸਭ ਧਾਮਨ ਕੀ ਇਹ ਸੁੰਦਰਿ ਸਯਾਮ ਕੀ ਮਾਨ ਤਮੈ ॥੮੬੭॥
(ਸਵੈਯਾ ॥)
ਤੇ
ਫਰੀਦਾ ਜਿਨ੍ਹ੍ਹੀ ਕੰਮੀ ਨਾਹਿ ਗੁਣ ਤੇ ਕੰਮੜੇ ਵਿਸਾਰਿ ॥
ਮਤੁ ਸਰਮਿੰਦਾ ਥੀਵਹੀ ਸਾਂਈ ਦੈ ਦਰਬਾਰਿ ॥੫੯॥
ਤੇ
ਨਾਨਕ ਤਿਨਾ ਬਸੰਤੁ ਹੈ ਜਿਨ੍ਹ੍ਹ ਘਰਿ ਵਸਿਆ ਕੰਤੁ ॥
ਜਿਨ ਕੇ ਕੰਤ ਦਿਸਾਪੁਰੀ ਸੇ ਅਹਿਨਿਸਿ ਫਿਰਹਿ ਜਲੰਤ ॥੨॥"
(ਵਾਰ ਸੂਹੀ ਕੀ ਸਲੋਕਾ ਨਾਲਿ ਮਹਲਾ ੩ ॥)
19 02 2013
"ਧੰਨ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ"
******
Sunrise : 07:04 AM
Sunset : 06:17 PM
Today Asa Di Vaar was sung by Ishar Singh & Ikbal Singh.
ਇਹ 05:11 ਤੇ ਸ਼ੁਰੂ ਹੋਇਆ ਤੇ ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ :
"ਸਾ ਧਰਤੀ ਭਈ ਹਰੀਆਵਲੀ ਜਿਥੈ ਮੇਰਾ ਸਤਿਗੁਰੁ ਬੈਠਾ ਆਇ ॥
ਸੇ ਜੰਤ ਭਏ ਹਰੀਆਵਲੇ ਜਿਨੀ ਮੇਰਾ ਸਤਿਗੁਰੁ ਦੇਖਿਆ ਜਾਇ ॥
ਧਨੁ ਧੰਨੁ ਪਿਤਾ ਧਨੁ ਧੰਨੁ ਕੁਲੁ ਧਨੁ ਧਨੁ ਸੁ ਜਨਨੀ ਜਿਨਿ ਗੁਰੂ ਜਣਿਆ ਮਾਇ ॥
ਧਨੁ ਧੰਨੁ ਗੁਰੂ ਜਿਨਿ ਨਾਮੁ ਅਰਾਧਿਆ ਆਪਿ ਤਰਿਆ ਜਿਨੀ ਡਿਠਾ ਤਿਨਾ ਲਏ ਛਡਾਇ ॥
ਹਰਿ ਸਤਿਗੁਰੁ ਮੇਲਹੁ ਦਇਆ ਕਰਿ ਜਨੁ ਨਾਨਕੁ ਧੋਵੈ ਪਾਇ ॥੨॥ "
(ਮ: ੪ ॥ )(ਗੌੜੀ ਗੁਰੂ ਰਾਮ ਦਾਸ ਜੀ)
ਸਮਾਪਤੀ ਦੀ ਅਰਦਾਸ ਈਸ਼ਰ ਸਿੰਘ ਜੀ ਨੇ ਕੀਤੀ |
17 02 2013
******
ਕਲ ਦੋਪੈਹਰ ਨੂੰ ਹੋਈ ਕਥਾ ਦੀ ਰੇਕੌਰਡਿਂਗ :
ਕਥਾ-ਕਾਰ : ਸੰਤ ਕੁਲਬੀਰ ਸਿੰਘ
******
ਕਲ ਪਿੱਛਲੇ ਪੈਹਰ ਨੂੰ ਸਜੇ ਦਿਵਾਨ ਚ ਰਾਗੀਆਂ ਨੇ ਸ਼ਬਦ ਪੜਿਆ :
******
ਇਹ ਰੇਕੌਰਡਿਂਗ ਰੋਜ਼ ਹੋ ਰਹੀ ਕਥਾ, ਜਿਹੜੀ ਰੋਜ਼ ਸ਼ਾਮ ਨੂੰ (6.45 ਤੋਂ 7.45) ਹਰੀ ਮੰਦਰ ਹੁੰਦੀ ਹੈ ਤੇ ਲਾਇਵ ਬ੍ਰੌਡਕਾਸਟ ਵੀ ਕੀਤੀ ਜਾਂਦੀ ਹੈ , ਓਸ ਚੋਂ 16.02.2013 ਨੂੰ ਕੀਤੀ ਹੋਈ ਕਥਾ ਦੀ ਹੈ :
******
Sunrise : 07:06 AM
Sunset : 06:16 PM
Today Asa Di Vaar was sung by Harvinder Singh & others.
ਇਹ 05:11 ਤੇ ਸ਼ੁਰੂ ਹੋਇਆ ਤੇ ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ :
"ਵਡੇ ਵਡੇ ਜੋ ਦੀਸਹਿ ਲੋਗ ॥
ਤਿਨ ਕਉ ਬਿਆਪੈ ਚਿੰਤਾ ਰੋਗ ॥੧॥
ਕਉਨ ਵਡਾ ਮਾਇਆ ਵਡਿਆਈ ॥
ਸੋ ਵਡਾ ਜਿਨਿ ਰਾਮ ਲਿਵ ਲਾਈ ॥੧॥ ਰਹਾਉ ॥
ਭੂਮੀਆ ਭੂਮਿ ਊਪਰਿ ਨਿਤ ਲੁਝੈ ॥
ਛੋਡਿ ਚਲੈ ਤ੍ਰਿਸਨਾ ਨਹੀ ਬੁਝੈ ॥੨॥
ਕਹੁ ਨਾਨਕ ਇਹੁ ਤਤੁ ਬੀਚਾਰਾ ॥
ਬਿਨੁ ਹਰਿ ਭਜਨ ਨਾਹੀ ਛੁਟਕਾਰਾ ॥੩॥੪੪॥ ੧੧੩॥"
(ਗਉੜੀ ਮਹਲਾ ੫ ॥)
ਤੇ
"ਪੁਨਿ ਰਾਛਸ ਕਾ ਕਾਟਾ ਸੀਸਾ ॥ ਸ੍ਰੀ ਅਸਿਕੇਤੁ ਜਗਤ ਕੇ ਈਸਾ ॥
ਪੁਹਪਨ ਬ੍ਰਿਸਟਿ ਗਗਨ ਤੇ ਭਈ ॥ ਸਭਹਿਨ ਆਨਿ ਬਧਾਈ ਦਈ ॥੩੭੫॥"
(ਚੌਪਈ ॥)((ਸ੍ਰੀ ਦਸਮ ਗਰੰਥ ਸਾਹਿਬ )
ਤੇ
"ਮਾਈ ਮੈ ਧਨੁ ਪਾਇਓ ਹਰਿ ਨਾਮੁ ॥
ਮਨੁ ਮੇਰੋ ਧਾਵਨ ਤੇ ਛੂਟਿਓ ਕਰਿ ਬੈਠੋ ਬਿਸਰਾਮੁ ॥੧॥ ਰਹਾਉ ॥
ਮਾਇਆ ਮਮਤਾ ਤਨ ਤੇ ਭਾਗੀ ਉਪਜਿਓ ਨਿਰਮਲ ਗਿਆਨੁ ॥
ਲੋਭ ਮੋਹ ਏਹ ਪਰਸਿ ਨ ਸਾਕੈ ਗਹੀ ਭਗਤਿ ਭਗਵਾਨ ॥੧॥
ਜਨਮ ਜਨਮ ਕਾ ਸੰਸਾ ਚੂਕਾ ਰਤਨੁ ਨਾਮੁ ਜਬ ਪਾਇਆ ॥
ਤ੍ਰਿਸਨਾ ਸਕਲ ਬਿਨਾਸੀ ਮਨ ਤੇ ਨਿਜ ਸੁਖ ਮਾਹਿ ਸਮਾਇਆ ॥੨॥
ਜਾ ਕਉ ਹੋਤ ਦਇਆਲੁ ਕਿਰਪਾ ਨਿਧਿ ਸੋ ਗੋਬਿੰਦ ਗੁਨ ਗਾਵੈ ॥
ਕਹੁ ਨਾਨਕ ਇਹ ਬਿਧਿ ਕੀ ਸੰਪੈ ਕੋਊ ਗੁਰਮੁਖਿ ਪਾਵੈ ॥੩॥੩॥"
(ਬਸੰਤੁ ਮਹਲਾ ੯ ॥)
ਤੇ
ਨਾਨਕ ਤਿਨਾ ਬਸੰਤੁ ਹੈ ਜਿਨ੍ਹ੍ਹ ਘਰਿ ਵਸਿਆ ਕੰਤੁ ॥
ਜਿਨ ਕੇ ਕੰਤ ਦਿਸਾਪੁਰੀ ਸੇ ਅਹਿਨਿਸਿ ਫਿਰਹਿ ਜਲੰਤ ॥੨॥"
(ਵਾਰ ਸੂਹੀ ਕੀ ਸਲੋਕਾ ਨਾਲਿ ਮਹਲਾ ੩ ॥)
ਵਾਰ ਤੋ ਬਾਦ ਲਾਂਵਾਂ ਪੜ੍ਹ ਕੇ ਸ੍ਰੀ ਸਤਿਗੁਰੂ ਰਾਮ ਸਿੰਘ ਜੀ ਦੀ ਦੱਸੀ ਹੋਈ ਮ੍ਰਯਾਦਾ ਅਨੁਸਾਰ 2 ਲੜਕੇ-ਲੜਕੀਆਂ ਦੇ ਆਨੰਦ-ਕਾਰਜ ਕਰਵਾਏ ਗਏ |
ਬਾਦ ਚੋਂ ਆਦਿ ਸ੍ਰੀ ਗ੍ਰੰਥ ਸਾਹਿਬ ਜੀ ਦੇ ਕੀਤੇ ਹੋਏ ਸਧਾਰਣ ਪਾਠਾਂ ਦੇ ਭੋਗ ਵੀ ਪਵਾਏ ਗਏ |
ਫੇਰ ਰਾਗੀਆਂ ਨੇ ਆਨੰਦ ਪੜੇਆ |
ਸਮਾਪਤੀ ਦੀ ਅਰਦਾਸ ਸੂਬਾ ਬਲਵਿੰਦਰ ਸਿੰਘ ਜੀ ਨੇ ਕੀਤੀ ... .. ..
18 02 2013
"ਧੰਨ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ"
******
ਕਲ ਦੋਪੈਹਰ ਨੂੰ ਹੋਈ ਕਥਾ ਦੀ ਰੇਕੌਰਡਿਂਗ :
ਕਥਾ-ਕਾਰ : ਸੰਤ ਕੁਲਬੀਰ ਸਿੰਘ
******
ਕਲ ਪਿੱਛਲੇ ਪੈਹਰ ਨੂੰ ਸਜੇ ਦਿਵਾਨ ਚ ਰਾਗੀਆਂ ਨੇ ਸ਼ਬਦ ਪੜਿਆ :
******
Sunrise : 07:05 AM
Sunset : 06:16 PM
16 02 2013
"ਧੰਨ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ"
******
ਇਹ ਰੇਕੌਰਡਿਂਗ ਰੋਜ਼ ਹੋ ਰਹੀ ਕਥਾ, ਜਿਹੜੀ ਰੋਜ਼ ਸ਼ਾਮ ਨੂੰ (6.45 ਤੋਂ 7.45) ਹਰੀ ਮੰਦਰ ਹੁੰਦੀ ਹੈ ਤੇ ਲਾਇਵ ਬ੍ਰੌਡਕਾਸਟ ਵੀ ਕੀਤੀ ਜਾਂਦੀ ਹੈ , ਓਸ ਚੋਂ 15.02.2013 ਨੂੰ ਕੀਤੀ ਹੋਈ ਕਥਾ ਦੀ ਹੈ :
******
Recording of a poem read by a child :
******
Sunrise : 07:07 AM
Sunset : 06:15 PM
Today Asa Di Vaar was sung by Harbans Singh, Veer Singh & others.
ਇਹ 05:11 ਤੇ ਸ਼ੁਰੂ ਹੋਇਆ ਤੇ ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ :
ਤੇ
"ਜਪਿ ਗੋਬਿੰਦੁ ਗੋਪਾਲ ਲਾਲੁ ॥
ਰਾਮ ਨਾਮ ਸਿਮਰਿ ਤੂ ਜੀਵਹਿ ਫਿਰਿ ਨ ਖਾਈ ਮਹਾ ਕਾਲੁ ॥੧॥ ਰਹਾਉ ॥
ਕੋਟਿ ਜਨਮ ਭ੍ਰਮਿ ਭ੍ਰਮਿ ਭ੍ਰਮਿ ਆਇਓ ॥ ਬਡੈ ਭਾਗਿ ਸਾਧਸੰਗੁ ਪਾਇਓ ॥੧॥
ਬਿਨੁ ਗੁਰ ਪੂਰੇ ਨਾਹੀ ਉਧਾਰੁ ॥ ਬਾਬਾ ਨਾਨਕੁ ਆਖੈ ਏਹੁ ਬੀਚਾਰੁ ॥੨॥੧੧॥
(ਰਾਮਕਲੀ ਮਹਲਾ ੫ ॥ ) 885-86
ਤੇ
"ਸੁਣਿ ਸਾਜਨ ਪ੍ਰੇਮ ਸੰਦੇਸਰਾ ਅਖੀ ਤਾਰ ਲਗੰਨਿ ॥
ਗੁਰਿ ਤੁਠੈ ਸਜਣੁ ਮੇਲਿਆ ਜਨ ਨਾਨਕ ਸੁਖਿ ਸਵੰਨਿ ॥੧॥"
(ਸਲੋਕ ਮਹਲਾ ੪)
ਤੇ
"ਸੋ ਦਿਨੁ ਸਫਲੁ ਗਣਿਆ ਹਰਿ ਪ੍ਰਭੂ ਮਿਲਾਇਆ ਰਾਮ ॥
ਸਭਿ ਸੁਖ ਪਰਗਟਿਆ ਦੁਖ ਦੂਰਿ ਪਰਾਇਆ ਰਾਮ ॥
ਸੁਖ ਸਹਜ ਅਨਦ ਬਿਨੋਦ ਸਦ ਹੀ ਗੁਨ ਗੁਪਾਲ ਨਿਤ ਗਾਈਐ ॥
ਭਜੁ ਸਾਧਸੰਗੇ ਮਿਲੇ ਰੰਗੇ ਬਹੁੜਿ ਜੋਨਿ ਨ ਧਾਈਐ ॥
ਗਹਿ ਕੰਠਿ ਲਾਏ ਸਹਜਿ ਸੁਭਾਏ ਆਦਿ ਅੰਕੁਰੁ ਆਇਆ ॥
ਬਿਨਵੰਤ ਨਾਨਕ ਆਪਿ ਮਿਲਿਆ ਬਹੁੜਿ ਕਤਹੂ ਨ ਜਾਇਆ ॥੫॥੪॥੭॥"
(ਬਿਹਾਗੜਾ ਮਹਲਾ ੫ ਛੰਤ ॥)
ਤੇ
ਨਾਨਕ ਤਿਨਾ ਬਸੰਤੁ ਹੈ ਜਿਨ੍ਹ੍ਹ ਘਰਿ ਵਸਿਆ ਕੰਤੁ ॥
ਜਿਨ ਕੇ ਕੰਤ ਦਿਸਾਪੁਰੀ ਸੇ ਅਹਿਨਿਸਿ ਫਿਰਹਿ ਜਲੰਤ ॥੨॥"
(ਵਾਰ ਸੂਹੀ ਕੀ ਸਲੋਕਾ ਨਾਲਿ ਮਹਲਾ ੩ ॥)