31 01 2013
"ਧੰਨ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ"
******
ਕਲ ਪਿੱਛਲੇ ਪੈਹਰ ਨੂੰ ਸਜੇ ਦਿਵਾਨ ਚ ਰਾਗੀਆਂ ਨੇ ਸ਼ਬਦ ਪੜਿਆ :
******
ਇਹ ਰੇਕੌਰਡਿਂਗ ਰੋਜ਼ ਹੋ ਰਹੀ ਕਥਾ, ਜਿਹੜੀ ਰੋਜ਼ ਸ਼ਾਮ ਨੂੰ (6.00 ਤੋਂ 7.00) ਹਰੀ ਮੰਦਰ ਹੁੰਦੀ ਹੈ ਤੇ ਲਾਇਵ ਬ੍ਰੌਡਕਾਸਟ ਵੀ ਕੀਤੀ ਜਾਂਦੀ ਹੈ , ਓਸ ਚੋਂ 30.01.2013 ਨੂੰ ਕੀਤੀ ਹੋਈ ਕਥਾ ਦੀ ਹੈ :
******
Sunrise : 07:19 AM
Sunset : 06:01 PM
Today Asa Di Vaar was sung by Mohan Singh & others.
ਇਹ 05:30 ਤੇ ਸ਼ੁਰੂ ਹੋਇਆ ਤੇ ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ :
"ਪਰਤਿਪਾਲ ਪ੍ਰਭ ਕ੍ਰਿਪਾਲ ਕਵਨ ਗੁਨ ਗਨੀ ॥
ਅਨਿਕ ਰੰਗ ਬਹੁ ਤਰੰਗ ਸਰਬ ਕੋ ਧਨੀ ॥੧॥ ਰਹਾਉ ॥
ਅਨਿਕ ਗਿਆਨ ਅਨਿਕ ਧਿਆਨ ਅਨਿਕ ਜਾਪ ਜਾਪ ਤਾਪ ॥
ਅਨਿਕ ਗੁਨਿਤ ਧੁਨਿਤ ਲਲਿਤ ਅਨਿਕ ਧਾਰ ਮੁਨੀ ॥੧॥
ਅਨਿਕ ਨਾਦ ਅਨਿਕ ਬਾਜ ਨਿਮਖ ਨਿਮਖ ਅਨਿਕ ਸ੍ਵਾਦ ਅਨਿਕ ਦੋਖ ਅਨਿਕ ਰੋਗ ਮਿਟਹਿ ਜਸ ਸੁਨੀ ॥
ਨਾਨਕ ਸੇਵ ਅਪਾਰ ਦੇਵ ਤਟਹ ਖਟਹ ਬਰਤ ਪੂਜਾ ਗਵਨ ਭਵਨ ਜਾਤ੍ਰ ਕਰਨ ਸਗਲ ਫਲ ਪੁਨੀ ॥੨॥
(ਰਾਗੁ ਭੈਰਉ ਮਹਲਾ ੫ ਪੜਤਾਲ ਘਰੁ ੩ )
ਤੇ
"ਸਗਲ ਇਛਾ ਜਪਿ ਪੁੰਨੀਆ ॥ ਪ੍ਰਭਿ ਮੇਲੇ ਚਿਰੀ ਵਿਛੁੰਨਿਆ ॥੧॥
ਤੁਮ ਰਵਹੁ ਗੋਬਿੰਦੈ ਰਵਣ ਜੋਗੁ ॥ ਜਿਤੁ ਰਵਿਐ ਸੁਖ ਸਹਜ ਭੋਗੁ ॥੧॥ ਰਹਾਉ ॥
ਕਰਿ ਕਿਰਪਾ ਨਦਰਿ ਨਿਹਾਲਿਆ ॥ ਅਪਣਾ ਦਾਸੁ ਆਪਿ ਸਮ੍ਹ੍ਹਾਲਿਆ ॥੨॥
ਸੇਜ ਸੁਹਾਵੀ ਰਸਿ ਬਨੀ ॥ ਆਇ ਮਿਲੇ ਪ੍ਰਭ ਸੁਖ ਧਨੀ ॥੩॥
ਮੇਰਾ ਗੁਣੁ ਅਵਗਣੁ ਨ ਬੀਚਾਰਿਆ ॥ ਪ੍ਰਭ ਨਾਨਕ ਚਰਣ ਪੂਜਾਰਿਆ ॥੪॥੧॥੧੪॥"
(ਬਸੰਤੁ ਮਹਲਾ ੫ ॥)
30 01 2013
"ਧੰਨ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ"
******
ਇਹ ਰੇਕੌਰਡਿਂਗ ਰੋਜ਼ ਹੋ ਰਹੀ ਕਥਾ, ਜਿਹੜੀ ਰੋਜ਼ ਸ਼ਾਮ ਨੂੰ (6.00 ਤੋਂ 7.00) ਹਰੀ ਮੰਦਰ ਹੁੰਦੀ ਹੈ ਤੇ ਲਾਇਵ ਬ੍ਰੌਡਕਾਸਟ ਵੀ ਕੀਤੀ ਜਾਂਦੀ ਹੈ , ਓਸ ਚੋਂ 29.01.2013 ਨੂੰ ਕੀਤੀ ਹੋਈ ਕਥਾ ਦੀ ਹੈ :
******
Sunrise : 07:20 AM
Sunset : 06:00 PM
ਅੱਜ ਆਸਾ ਦੀ ਵਾਰ ਦਾ ਕੀਰਤਨ ਸਰਮੁਖ ਸਿੰਘ ਤੇ ਸ਼ਾਮ ਸਿੰਘ ਨੇ ਕੀਤਾ |
Today Asa Di Vaar was sung by Sarmukh Singh & Sham Singh.
ਇਹ 05:28 ਤੇ ਸ਼ੁਰੂ ਹੋਇਆ ਤੇ ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ :
:
"ਪਰਤਿਪਾਲ ਪ੍ਰਭ ਕ੍ਰਿਪਾਲ ਕਵਨ ਗੁਨ ਗਨੀ ॥
ਅਨਿਕ ਰੰਗ ਬਹੁ ਤਰੰਗ ਸਰਬ ਕੋ ਧਨੀ ॥੧॥ ਰਹਾਉ ॥
ਅਨਿਕ ਗਿਆਨ ਅਨਿਕ ਧਿਆਨ ਅਨਿਕ ਜਾਪ ਜਾਪ ਤਾਪ ॥
ਅਨਿਕ ਗੁਨਿਤ ਧੁਨਿਤ ਲਲਿਤ ਅਨਿਕ ਧਾਰ ਮੁਨੀ ॥੧॥
ਅਨਿਕ ਨਾਦ ਅਨਿਕ ਬਾਜ ਨਿਮਖ ਨਿਮਖ ਅਨਿਕ ਸ੍ਵਾਦ ਅਨਿਕ ਦੋਖ ਅਨਿਕ ਰੋਗ ਮਿਟਹਿ ਜਸ ਸੁਨੀ ॥
ਨਾਨਕ ਸੇਵ ਅਪਾਰ ਦੇਵ ਤਟਹ ਖਟਹ ਬਰਤ ਪੂਜਾ ਗਵਨ ਭਵਨ ਜਾਤ੍ਰ ਕਰਨ ਸਗਲ ਫਲ ਪੁਨੀ ॥੨॥
(ਰਾਗੁ ਭੈਰਉ ਮਹਲਾ ੫ ਪੜਤਾਲ ਘਰੁ ੩ )
ਤੇ
"ਰਾਖੁ ਪਿਤਾ ਪ੍ਰਭ ਮੇਰੇ ॥ ਮੋਹਿ ਨਿਰਗੁਨੁ ਸਭ ਗੁਨ ਤੇਰੇ ॥੧॥ ਰਹਾਉ ॥
ਪੰਚ ਬਿਖਾਦੀ ਏਕੁ ਗਰੀਬਾ ਰਾਖਹੁ ਰਾਖਨਹਾਰੇ ॥
ਖੇਦੁ ਕਰਹਿ ਅਰੁ ਬਹੁਤੁ ਸੰਤਾਵਹਿ ਆਇਓ ਸਰਨਿ ਤੁਹਾਰੇ ॥੧॥
ਕਰਿ ਕਰਿ ਹਾਰਿਓ ਅਨਿਕ ਬਹੁ ਭਾਤੀ ਛੋਡਹਿ ਕਤਹੂੰ ਨਾਹੀ ॥
ਏਕ ਬਾਤ ਸੁਨਿ ਤਾਕੀ ਓਟਾ ਸਾਧਸੰਗਿ ਮਿਟਿ ਜਾਹੀ ॥੨॥
ਕਰਿ ਕਿਰਪਾ ਸੰਤ ਮਿਲੇ ਮੋਹਿ ਤਿਨ ਤੇ ਧੀਰਜੁ ਪਾਇਆ ॥
ਸੰਤੀ ਮੰਤੁ ਦੀਓ ਮੋਹਿ ਨਿਰਭਉ ਗੁਰ ਕਾ ਸਬਦੁ ਕਮਾਇਆ ॥੩॥
ਜੀਤਿ ਲਏ ਓਇ ਮਹਾ ਬਿਖਾਦੀ ਸਹਜ ਸੁਹੇਲੀ ਬਾਣੀ ॥
ਕਹੁ ਨਾਨਕ ਮਨਿ ਭਇਆ ਪਰਗਾਸਾ ਪਾਇਆ ਪਦੁ ਨਿਰਬਾਣੀ ॥੪॥੪॥੧੨੫॥"
(ਗਉੜੀ ਮਹਲਾ ੫ ॥)
ਤੇ
"ਮਨੁ ਮੇਰੋ ਗਜੁ ਜਿਹਬਾ ਮੇਰੀ ਕਾਤੀ ॥
ਮਪਿ ਮਪਿ ਕਾਟਉ ਜਮ ਕੀ ਫਾਸੀ ॥੧॥
ਕਹਾ ਕਰਉ ਜਾਤੀ ਕਹ ਕਰਉ ਪਾਤੀ ॥
ਰਾਮ ਕੋ ਨਾਮੁ ਜਪਉ ਦਿਨ ਰਾਤੀ ॥੧॥ ਰਹਾਉ ॥
ਰਾਂਗਨਿ ਰਾਂਗਉ ਸੀਵਨਿ ਸੀਵਉ ॥
ਰਾਮ ਨਾਮ ਬਿਨੁ ਘਰੀਅ ਨ ਜੀਵਉ ॥੨॥
ਭਗਤਿ ਕਰਉ ਹਰਿ ਕੇ ਗੁਨ ਗਾਵਉ ॥
ਆਠ ਪਹਰ ਅਪਨਾ ਖਸਮੁ ਧਿਆਵਉ ॥੩॥
ਸੁਇਨੇ ਕੀ ਸੂਈ ਰੁਪੇ ਕਾ ਧਾਗਾ ॥
ਨਾਮੇ ਕਾ ਚਿਤੁ ਹਰਿ ਸਉ ਲਾਗਾ ॥੪॥੩॥"
(ਆਸਾ ਬਾਣੀ ਸ੍ਰੀ ਨਾਮਦੇਉ ਜੀ ਕੀ)
ਤੇ
"ਤੇਰੀ ਕੁਦਰਤਿ ਤੂਹੈ ਜਾਣਹਿ ਅਉਰੁ ਨ ਦੂਜਾ ਜਾਣੈ ॥
ਜਿਸ ਨੋ ਕ੍ਰਿਪਾ ਕਰਹਿ ਮੇਰੇ ਪਿਆਰੇ ਸੋਈ ਤੁਝੈ ਪਛਾਣੈ ॥੧॥
ਤੇਰਿਆ ਭਗਤਾ ਕਉ ਬਲਿਹਾਰਾ ॥ ਥਾਨੁ ਸੁਹਾਵਾ ਸਦਾ ਪ੍ਰਭ ਤੇਰਾ ਰੰਗ ਤੇਰੇ ਆਪਾਰਾ ॥੧॥ ਰਹਾਉ ॥
ਤੇਰੀ ਸੇਵਾ ਤੁਝ ਤੇ ਹੋਵੈ ਅਉਰੁ ਨ ਦੂਜਾ ਕਰਤਾ ॥
ਭਗਤੁ ਤੇਰਾ ਸੋਈ ਤੁਧੁ ਭਾਵੈ ਜਿਸ ਨੋ ਤੂ ਰੰਗੁ ਧਰਤਾ ॥੨॥
ਤੂ ਵਡ ਦਾਤਾ ਤੂ ਵਡ ਦਾਨਾ ਅਉਰੁ ਨਹੀ ਕੋ ਦੂਜਾ ॥
ਤੂ ਸਮਰਥੁ ਸੁਆਮੀ ਮੇਰਾ ਹਉ ਕਿਆ ਜਾਣਾ ਤੇਰੀ ਪੂਜਾ ॥੩॥
ਤੇਰਾ ਮਹਲੁ ਅਗੋਚਰੁ ਮੇਰੇ ਪਿਆਰੇ ਬਿਖਮੁ ਤੇਰਾ ਹੈ ਭਾਣਾ ॥
ਕਹੁ ਨਾਨਕ ਢਹਿ ਪਇਆ ਦੁਆਰੈ ਰਖਿ ਲੇਵਹੁ ਮੁਗਧ ਅਜਾਣਾ ॥੪॥੨॥੨੦॥"
(ਬਸੰਤੁ ਮਹਲਾ ੫ ਹਿੰਡੋਲ ॥) 1185-1186
28 01 2013
"ਧੰਨ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ"
******
ਕਲ ਪਿੱਛਲੇ ਪੈਹਰ ਨੂੰ ਸਜੇ ਦਿਵਾਨ ਚ ਰਾਗੀਆਂ ਨੇ ਸ਼ਬਦ ਪੜਿਆ :
******
ਇਹ ਰੇਕੌਰਡਿਂਗ ਰੋਜ਼ ਹੋ ਰਹੀ ਕਥਾ, ਜਿਹੜੀ ਰੋਜ਼ ਸ਼ਾਮ ਨੂੰ (6.00 ਤੋਂ 7.00) ਹਰੀ ਮੰਦਰ ਹੁੰਦੀ ਹੈ ਤੇ ਲਾਇਵ ਬ੍ਰੌਡਕਾਸਟ ਵੀ ਕੀਤੀ ਜਾਂਦੀ ਹੈ , ਓਸ ਚੋਂ 27.01.2013 ਨੂੰ ਕੀਤੀ ਹੋਈ ਕਥਾ ਦੀ ਹੈ :
******
Sunrise : 07:21 AM
Sunset : 05:59 PM
ਅੱਜ ਵਾਰਾ (ਢੋਲਕੀ ਤੇ ਛੈਣੈਆਂ ਨਾਲ ਆਸਾ ਦੀ ਵਾਰ ਦਾ ਕੀਰਤਨ) ਮਾਸਟਰ ਦਰਸ਼ਨ ਸਿੰਘ ਜੀ ਤੇ ਓਨ੍ਹਾਂ ਦੇ ਜਥ੍ਹੇ ਨੇ ਲਗਾਇਆ |
ਇਹ 05:18 ਤੇ ਸ਼ੁਰੂ ਹੋਏਆ ਤੇ ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ :
ਮਾਤ ਪਿਤਾ ਬਨਿਤਾ ਸੁਤ ਬੰਧਪ ਇਸਟ ਮੀਤ ਅਰੁ ਭਾਈ ॥
ਪੂਰਬ ਜਨਮ ਕੇ ਮਿਲੇ ਸੰਜੋਗੀ ਅੰਤਹਿ ਕੋ ਨ ਸਹਾਈ ॥੧॥
ਕਬੀਰ ਕੋਠੇ ਮੰਡਪ ਹੇਤੁ ਕਰਿ ਕਾਹੇ ਮਰਹੁ ਸਵਾਰਿ ॥
ਕਾਰਜੁ ਸਾਢੇ ਤੀਨਿ ਹਥ ਘਨੀ ਤ ਪਉਨੇ ਚਾਰਿ ॥੨੧੮॥
ਤੇ
"ਮੇਰੀ ਸੰਗਤਿ ਪੋਚ ਸੋਚ ਦਿਨੁ ਰਾਤੀ ॥
ਮੇਰਾ ਕਰਮੁ ਕੁਟਿਲਤਾ ਜਨਮੁ ਕੁਭਾਂਤੀ ॥੧॥
ਰਾਮ ਗੁਸਈਆ ਜੀਅ ਕੇ ਜੀਵਨਾ ॥
ਮੋਹਿ ਨ ਬਿਸਾਰਹੁ ਮੈ ਜਨੁ ਤੇਰਾ ॥੧॥ ਰਹਾਉ ॥
ਮੇਰੀ ਹਰਹੁ ਬਿਪਤਿ ਜਨ ਕਰਹੁ ਸੁਭਾਈ ॥
ਚਰਣ ਨ ਛਾਡਉ ਸਰੀਰ ਕਲ ਜਾਈ ॥੨॥
ਕਹੁ ਰਵਿਦਾਸ ਪਰਉ ਤੇਰੀ ਸਾਭਾ ॥
ਬੇਗਿ ਮਿਲਹੁ ਜਨ ਕਰਿ ਨ ਬਿਲਾਂਬਾ ॥੩॥੧"
(ਰਾਗੁ ਗਉੜੀ ਰਵਿਦਾਸ ਜੀ ਕੇ ਪਦੇ ਗਉੜੀ ਗੁਆਰੇਰੀ )
ਤੇ
"ਤਰਨਾਪੋ ਇਉ ਹੀ ਗਇਓ ਲੀਓ ਜਰਾ ਤਨੁ ਜੀਤਿ ॥
ਕਹੁ ਨਾਨਕ ਭਜੁ ਹਰਿ ਮਨਾ ਅਉਧ ਜਾਤੁ ਹੈ ਬੀਤਿ ॥੩॥"
(ਸਲੋਕ ਮਹਲਾ ੯ ॥)
ਤੇ
"ਦਹ ਦਿਸ ਛਤ੍ਰ ਮੇਘ ਘਟਾ ਘਟ ਦਾਮਨਿ ਚਮਕਿ ਡਰਾਇਓ ॥
ਸੇਜ ਇਕੇਲੀ ਨੀਦ ਨਹੁ ਨੈਨਹ ਪਿਰੁ ਪਰਦੇਸਿ ਸਿਧਾਇਓ ॥੧॥
ਹੁਣਿ ਨਹੀ ਸੰਦੇਸਰੋ ਮਾਇਓ ॥
ਏਕ ਕੋਸਰੋ ਸਿਧਿ ਕਰਤ ਲਾਲੁ ਤਬ ਚਤੁਰ ਪਾਤਰੋ ਆਇਓ ॥ ਰਹਾਉ ॥
ਕਿਉ ਬਿਸਰੈ ਇਹੁ ਲਾਲੁ ਪਿਆਰੋ ਸਰਬ ਗੁਣਾ ਸੁਖਦਾਇਓ ॥
ਮੰਦਰਿ ਚਰਿ ਕੈ ਪੰਥੁ ਨਿਹਾਰਉ ਨੈਨ ਨੀਰਿ ਭਰਿ ਆਇਓ ॥੨॥
ਹਉ ਹਉ ਭੀਤਿ ਭਇਓ ਹੈ ਬੀਚੋ ਸੁਨਤ ਦੇਸਿ ਨਿਕਟਾਇਓ ॥
ਭਾਂਭੀਰੀ ਕੇ ਪਾਤ ਪਰਦੋ ਬਿਨੁ ਪੇਖੇ ਦੂਰਾਇਓ ॥੩॥
ਭਇਓ ਕਿਰਪਾਲੁ ਸਰਬ ਕੋ ਠਾਕੁਰੁ ਸਗਰੋ ਦੂਖੁ ਮਿਟਾਇਓ ॥
ਕਹੁ ਨਾਨਕ ਹਉਮੈ ਭੀਤਿ ਗੁਰਿ ਖੋਈ ਤਉ ਦਇਆਰੁ ਬੀਠਲੋ ਪਾਇਓ ॥੪॥"
ਸਭੁ ਰਹਿਓ ਅੰਦੇਸਰੋ ਮਾਇਓ ॥ ਜੋ ਚਾਹਤ ਸੋ ਗੁਰੂ ਮਿਲਾਇਓ ॥
ਸਰਬ ਗੁਨਾ ਨਿਧਿ ਰਾਇਓ ॥ ਰਹਾਉ ਦੂਜਾ ॥੧੧॥੬੧॥"
(ਸੋਰਠਿ ਮਹਲਾ ੫ ॥)
ਤੇ
ਫਰੀਦਾ ਜਿਨ੍ਹ੍ਹੀ ਕੰਮੀ ਨਾਹਿ ਗੁਣ ਤੇ ਕੰਮੜੇ ਵਿਸਾਰਿ ॥
ਮਤੁ ਸਰਮਿੰਦਾ ਥੀਵਹੀ ਸਾਂਈ ਦੈ ਦਰਬਾਰਿ ॥੫੯॥
ਤੇ
ਨਾਨਕ ਤਿਨਾ ਬਸੰਤੁ ਹੈ ਜਿਨ੍ਹ੍ਹ ਘਰਿ ਵਸਿਆ ਕੰਤੁ ॥
ਜਿਨ ਕੇ ਕੰਤ ਦਿਸਾਪੁਰੀ ਸੇ ਅਹਿਨਿਸਿ ਫਿਰਹਿ ਜਲੰਤ ॥੨॥"
(ਵਾਰ ਸੂਹੀ ਕੀ ਸਲੋਕਾ ਨਾਲਿ ਮਹਲਾ ੩ ॥)
29 01 2013
"ਧੰਨ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ"
******
ਇਹ ਰੇਕੌਰਡਿਂਗ ਰੋਜ਼ ਹੋ ਰਹੀ ਕਥਾ, ਜਿਹੜੀ ਰੋਜ਼ ਸ਼ਾਮ ਨੂੰ (6.00 ਤੋਂ 7.00) ਹਰੀ ਮੰਦਰ ਹੁੰਦੀ ਹੈ ਤੇ ਲਾਇਵ ਬ੍ਰੌਡਕਾਸਟ ਵੀ ਕੀਤੀ ਜਾਂਦੀ ਹੈ , ਓਸ ਚੋਂ 28.01.2013 ਨੂੰ ਕੀਤੀ ਹੋਈ ਕਥਾ ਦੀ ਹੈ :
******
Sunrise : 07:20 AM
Sunset : 05:59 PM
Today Asa Di Vaar was sung by Ishar Singh & Ikbal Singh.
ਇਹ 05:30 ਤੇ ਸ਼ੁਰੂ ਹੋਇਆ ਤੇ ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ :
"ਝਾਲਾਘੇ ਉਠਿ ਨਾਮੁ ਜਪਿ ਨਿਸਿ ਬਾਸੁਰ ਆਰਾਧਿ ॥
ਕਾਰ੍ਹਾ ਤੁਝੈ ਨ ਬਿਆਪਈ ਨਾਨਕ ਮਿਟੈ ਉਪਾਧਿ ॥੧॥ "
(ਸਲੋਕੁ ॥)(ਗਉੜੀ ਬਾਵਨ ਅਖਰੀ ਮਹਲਾ ੫) 255
ਤੇ
ਮੈ ਨਾਹੀ ਪ੍ਰਭ ਸਭੁ ਕਿਛੁ ਤੇਰਾ ॥
ਈਘੈ ਨਿਰਗੁਨ ਊਘੈ ਸਰਗੁਨ ਕੇਲ ਕਰਤ ਬਿਚਿ ਸੁਆਮੀ ਮੇਰਾ ॥੧॥ ਰਹਾਉ ॥
ਨਗਰ ਮਹਿ ਆਪਿ ਬਾਹਰਿ ਫੁਨਿ ਆਪਨ ਪ੍ਰਭ ਮੇਰੇ ਕੋ ਸਗਲ ਬਸੇਰਾ ॥
ਆਪੇ ਹੀ ਰਾਜਨੁ ਆਪੇ ਹੀ ਰਾਇਆ ਕਹ ਕਹ ਠਾਕੁਰੁ ਕਹ ਕਹ ਚੇਰਾ ॥੧॥
ਕਾ ਕਉ ਦੁਰਾਉ ਕਾ ਸਿਉ ਬਲਬੰਚਾ ਜਹ ਜਹ ਪੇਖਉ ਤਹ ਤਹ ਨੇਰਾ ॥
ਸਾਧ ਮੂਰਤਿ ਗੁਰੁ ਭੇਟਿਓ ਨਾਨਕ ਮਿਲਿ ਸਾਗਰ ਬੂੰਦ ਨਹੀ ਅਨ ਹੇਰਾ ॥੨॥੧॥੧੧੭॥"
(ਰਾਗੁ ਬਿਲਾਵਲੁ ਮਹਲਾ ੫ ਦੁਪਦੇ ਘਰੁ ੮ ) 827-16
ਤੇ
"ਦਿਲਹੁ ਮੁਹਬਤਿ ਜਿੰਨ੍ਹ੍ਹ ਸੇਈ ਸਚਿਆ ॥
ਜਿਨ੍ਹ੍ਹ ਮਨਿ ਹੋਰੁ ਮੁਖਿ ਹੋਰੁ ਸਿ ਕਾਂਢੇ ਕਚਿਆ ॥੧॥
ਰਤੇ ਇਸਕ ਖੁਦਾਇ ਰੰਗਿ ਦੀਦਾਰ ਕੇ ॥
ਵਿਸਰਿਆ ਜਿਨ੍ਹ੍ਹ ਨਾਮੁ ਤੇ ਭੁਇ ਭਾਰੁ ਥੀਏ ॥੧॥ ਰਹਾਉ ॥
ਆਪਿ ਲੀਏ ਲੜਿ ਲਾਇ ਦਰਿ ਦਰਵੇਸ ਸੇ ॥
ਤਿਨ ਧੰਨੁ ਜਣੇਦੀ ਮਾਉ ਆਏ ਸਫਲੁ ਸੇ ॥੨॥
ਪਰਵਦਗਾਰ ਅਪਾਰ ਅਗਮ ਬੇਅੰਤ ਤੂ ॥
ਜਿਨਾ ਪਛਾਤਾ ਸਚੁ ਚੁੰਮਾ ਪੈਰ ਮੂੰ ॥੩॥
ਤੇਰੀ ਪਨਹ ਖੁਦਾਇ ਤੂ ਬਖਸੰਦਗੀ ॥
ਸੇਖ ਫਰੀਦੈ ਖੈਰੁ ਦੀਜੈ ਬੰਦਗੀ ॥੪॥੧॥"
(ਆਸਾ ਸੇਖ ਫਰੀਦ ਜੀਉ ਕੀ ਬਾਣੀ ) 488-8
ਤੇ
ਨਾਨਕ ਤਿਨਾ ਬਸੰਤੁ ਹੈ ਜਿਨ੍ਹ੍ਹ ਘਰਿ ਵਸਿਆ ਕੰਤੁ ॥
ਜਿਨ ਕੇ ਕੰਤ ਦਿਸਾਪੁਰੀ ਸੇ ਅਹਿਨਿਸਿ ਫਿਰਹਿ ਜਲੰਤ ॥੨॥"
(ਵਾਰ ਸੂਹੀ ਕੀ ਸਲੋਕਾ ਨਾਲਿ ਮਹਲਾ ੩ ॥)
27 01 2013
"ਧੰਨ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ"
******
ਇਹ ਰੇਕੌਰਡਿਂਗ ਰੋਜ਼ ਹੋ ਰਹੀ ਕਥਾ, ਜਿਹੜੀ ਰੋਜ਼ ਸ਼ਾਮ ਨੂੰ (6.00 ਤੋਂ 7.00) ਹਰੀ ਮੰਦਰ ਹੁੰਦੀ ਹੈ ਤੇ ਲਾਇਵ ਬ੍ਰੌਡਕਾਸਟ ਵੀ ਕੀਤੀ ਜਾਂਦੀ ਹੈ , ਓਸ ਚੋਂ 26.01.2013 ਨੂੰ ਕੀਤੀ ਹੋਈ ਕਥਾ ਦੀ ਹੈ :
******
Sunrise : 07:21 AM
Sunset : 05:58 PM
Today Asa Di Vaar was sung by Harbans Singh Ghulla Ji, Veer Singh & others.
ਇਹ 05:31 ਤੇ ਸ਼ੁਰੂ ਹੋਇਆ ਤੇ ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ :
"ਰਾਮ ਸਿਮਰਿ ਰਾਮ ਸਿਮਰਿ ਰਾਮ ਸਿਮਰਿ ਭਾਈ ॥
ਰਾਮ ਨਾਮ ਸਿਮਰਨ ਬਿਨੁ ਬੂਡਤੇ ਅਧਿਕਾਈ ॥੧॥ ਰਹਾਉ ॥
ਬਨਿਤਾ ਸੁਤ ਦੇਹ ਗ੍ਰੇਹ ਸੰਪਤਿ ਸੁਖਦਾਈ ॥
ਇਨ੍ਹ੍ਹ ਮੈ ਕਛੁ ਨਾਹਿ ਤੇਰੋ ਕਾਲ ਅਵਧ ਆਈ ॥੧॥
ਅਜਾਮਲ ਗਜ ਗਨਿਕਾ ਪਤਿਤ ਕਰਮ ਕੀਨੇ ॥
ਤੇਊ ਉਤਰਿ ਪਾਰਿ ਪਰੇ ਰਾਮ ਨਾਮ ਲੀਨੇ ॥੨॥
ਸੂਕਰ ਕੂਕਰ ਜੋਨਿ ਭ੍ਰਮੇ ਤਊ ਲਾਜ ਨ ਆਈ ॥
ਰਾਮ ਨਾਮ ਛਾਡਿ ਅੰਮ੍ਰਿਤ ਕਾਹੇ ਬਿਖੁ ਖਾਈ ॥੩॥
ਤਜਿ ਭਰਮ ਕਰਮ ਬਿਧਿ ਨਿਖੇਧ ਰਾਮ ਨਾਮੁ ਲੇਹੀ ॥
ਗੁਰ ਪ੍ਰਸਾਦਿ ਜਨ ਕਬੀਰ ਰਾਮੁ ਕਰਿ ਸਨੇਹੀ ॥੪॥੫॥"
(ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ)
ਤੇ
"ਗੁਰ ਪਰਸਾਦਿ ਮੇਰੈ ਮਨਿ ਵਸਿਆ ਜੋ ਮਾਗਉ ਸੋ ਪਾਵਉ ਰੇ ॥
ਨਾਮ ਰੰਗਿ ਇਹੁ ਮਨੁ ਤ੍ਰਿਪਤਾਨਾ ਬਹੁਰਿ ਨ ਕਤਹੂੰ ਧਾਵਉ ਰੇ ॥੧॥
ਹਮਰਾ ਠਾਕੁਰੁ ਸਭ ਤੇ ਊਚਾ ਰੈਣਿ ਦਿਨਸੁ ਤਿਸੁ ਗਾਵਉ ਰੇ ॥
ਖਿਨ ਮਹਿ ਥਾਪਿ ਉਥਾਪਨਹਾਰਾ ਤਿਸ ਤੇ ਤੁਝਹਿ ਡਰਾਵਉ ਰੇ ॥੧॥ ਰਹਾਉ ॥
ਜਬ ਦੇਖਉ ਪ੍ਰਭੁ ਅਪੁਨਾ ਸੁਆਮੀ ਤਉ ਅਵਰਹਿ ਚੀਤਿ ਨ ਪਾਵਉ ਰੇ ॥
ਨਾਨਕੁ ਦਾਸੁ ਪ੍ਰਭਿ ਆਪਿ ਪਹਿਰਾਇਆ ਭ੍ਰਮੁ ਭਉ ਮੇਟਿ ਲਿਖਾਵਉ ਰੇ ॥੨॥੨॥੧੩੧॥
(ਆਸਾ ਮਹਲਾ ੫ ਦੁਪਦੇ ॥
ਤੇ
"ਮਾਈ ਮੈ ਧਨੁ ਪਾਇਓ ਹਰਿ ਨਾਮੁ ॥
ਮਨੁ ਮੇਰੋ ਧਾਵਨ ਤੇ ਛੂਟਿਓ ਕਰਿ ਬੈਠੋ ਬਿਸਰਾਮੁ ॥੧॥ ਰਹਾਉ ॥
ਮਾਇਆ ਮਮਤਾ ਤਨ ਤੇ ਭਾਗੀ ਉਪਜਿਓ ਨਿਰਮਲ ਗਿਆਨੁ ॥
ਲੋਭ ਮੋਹ ਏਹ ਪਰਸਿ ਨ ਸਾਕੈ ਗਹੀ ਭਗਤਿ ਭਗਵਾਨ ॥੧॥
ਜਨਮ ਜਨਮ ਕਾ ਸੰਸਾ ਚੂਕਾ ਰਤਨੁ ਨਾਮੁ ਜਬ ਪਾਇਆ ॥
ਤ੍ਰਿਸਨਾ ਸਕਲ ਬਿਨਾਸੀ ਮਨ ਤੇ ਨਿਜ ਸੁਖ ਮਾਹਿ ਸਮਾਇਆ ॥੨॥
ਜਾ ਕਉ ਹੋਤ ਦਇਆਲੁ ਕਿਰਪਾ ਨਿਧਿ ਸੋ ਗੋਬਿੰਦ ਗੁਨ ਗਾਵੈ ॥
ਕਹੁ ਨਾਨਕ ਇਹ ਬਿਧਿ ਕੀ ਸੰਪੈ ਕੋਊ ਗੁਰਮੁਖਿ ਪਾਵੈ ॥੩॥੩॥"
(ਬਸੰਤੁ ਮਹਲਾ ੯ ॥)