21 01 2013

"ਧੰਨ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ"



 

ਕਲ ਦੋਪੈਹਰ ਨੂੰ ਹੋਈ ਕਥਾ ਦੀ ਰੇਕੌਰਡਿਂਗ :

 

 


******

 


ਕਲ ਪਿੱਛਲੇ ਪੈਹਰ ਨੂੰ ਸਜੇ ਦਿਵਾਨ ਚ ਰਾਗੀਆਂ ਨੇ ਸ਼ਬਦ ਪੜਿਆ :

 


 


******

 

ਇਹ ਰੇਕੌਰਡਿਂਗ ਰੋਜ਼ ਹੋ ਰਹੀ ਕਥਾ, ਜਿਹੜੀ ਰੋਜ਼ ਸ਼ਾਮ ਨੂੰ (6.00 ਤੋਂ 7.00) ਹਰੀ ਮੰਦਰ ਹੁੰਦੀ ਹੈ ਤੇ ਲਾਇਵ ਬ੍ਰੌਡਕਾਸਟ ਵੀ ਕੀਤੀ ਜਾਂਦੀ ਹੈ , ਓਸ ਚੋਂ 19.01.2013 ਨੂੰ ਕੀਤੀ ਹੋਈ ਕਥਾ ਦੀ  ਹੈ :


 

 

******

 

Sunrise :  07:24 AM

Sunset  :  05:52 PM

20 01 2013

 

"ਧੰਨ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ"



 

ਕਲ ਦੋਪੈਹਰ ਨੂੰ ਹੋਈ ਕਥਾ ਦੀ ਰੇਕੌਰਡਿਂਗ :

 

 


******

 


ਕਲ ਪਿੱਛਲੇ ਪੈਹਰ ਨੂੰ ਸਜੇ ਦਿਵਾਨ ਚ ਰਾਗੀਆਂ ਨੇ ਸ਼ਬਦ ਪੜਿਆ :

 


 


******

 

ਇਹ ਰੇਕੌਰਡਿਂਗ ਰੋਜ਼ ਹੋ ਰਹੀ ਕਥਾ, ਜਿਹੜੀ ਰੋਜ਼ ਸ਼ਾਮ ਨੂੰ (6.00 ਤੋਂ 7.00) ਹਰੀ ਮੰਦਰ ਹੁੰਦੀ ਹੈ ਤੇ ਲਾਇਵ ਬ੍ਰੌਡਕਾਸਟ ਵੀ ਕੀਤੀ ਜਾਂਦੀ ਹੈ , ਓਸ ਚੋਂ 19.01.2013 ਨੂੰ ਕੀਤੀ ਹੋਈ ਕਥਾ ਦੀ  ਹੈ :


 

 

******

 

Sunrise :  07:24 AM

Sunset  :  05:51 PM

 

Today Asa Di Vaar was sung by Sarmukh Singh, Sham SIngh, Mohan Singh & others.

 

 

ਇਹ 05 :34 ਤੇ ਸ਼ੁਰੂ ਹੋਇਆ ਤੇ ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ 

 

"ਰੈਣਿ ਦਿਨਸੁ ਪਰਭਾਤਿ ਤੂਹੈ ਹੀ ਗਾਵਣਾ ॥ ਜੀਅ ਜੰਤ ਸਰਬਤ ਨਾਉ ਤੇਰਾ ਧਿਆਵਣਾ ॥
ਤੂ ਦਾਤਾ ਦਾਤਾਰੁ ਤੇਰਾ ਦਿਤਾ ਖਾਵਣਾ ॥ ਭਗਤ ਜਨਾ ਕੈ ਸੰਗਿ ਪਾਪ ਗਵਾਵਣਾ ॥
ਜਨ ਨਾਨਕ ਸਦ ਬਲਿਹਾਰੈ ਬਲਿ ਬਲਿ ਜਾਵਣਾ ॥੨੫॥"
(ਪਉੜੀ)(ਰਾਗੁ ਸੋਰਠਿ ਵਾਰ ਮਹਲੇ ੪ ਕੀ ) 652

 

ਤੇ

 

"ਤੁਮ ਹੋ ਸਭ ਰਾਜਨ ਕੇ ਰਾਜਾ ॥
ਆਪੇ ਆਪੁ ਗਰੀਬ ਨਿਵਾਜਾ ॥
ਦਾਸ ਜਾਨ ਕਰਿ ਕ੍ਰਿਪਾ ਕਰਹੁ ਮੁਹਿ ॥
ਹਾਰ ਪਰਾ ਮੈ ਆਨ ਦ੍ਵਾਰ ਤੁਹਿ ॥੪੩੮॥"
(ਚੌਪਈ ॥)(ਸ੍ਰੀ ਦਸਮ ਗ੍ਰੰਥ ਸਾਹਿਬ )

 

ਤੇ

 

"ਨੈਨਹੁ ਨੀਰੁ ਬਹੈ ਤਨੁ ਖੀਨਾ ਭਏ ਕੇਸ ਦੁਧ ਵਾਨੀ ॥
ਰੂਧਾ ਕੰਠੁ ਸਬਦੁ ਨਹੀ ਉਚਰੈ ਅਬ ਕਿਆ ਕਰਹਿ ਪਰਾਨੀ ॥੧॥
ਰਾਮ ਰਾਇ ਹੋਹਿ ਬੈਦ ਬਨਵਾਰੀ ॥ ਅਪਨੇ ਸੰਤਹ ਲੇਹੁ ਉਬਾਰੀ ॥੧॥ ਰਹਾਉ ॥
ਮਾਥੇ ਪੀਰ ਸਰੀਰਿ ਜਲਨਿ ਹੈ ਕਰਕ ਕਰੇਜੇ ਮਾਹੀ ॥
ਐਸੀ ਬੇਦਨ ਉਪਜਿ ਖਰੀ ਭਈ ਵਾ ਕਾ ਅਉਖਧੁ ਨਾਹੀ ॥੨॥
ਹਰਿ ਕਾ ਨਾਮੁ ਅੰਮ੍ਰਿਤ ਜਲੁ ਨਿਰਮਲੁ ਇਹੁ ਅਉਖਧੁ ਜਗਿ ਸਾਰਾ ॥
ਗੁਰ ਪਰਸਾਦਿ ਕਹੈ ਜਨੁ ਭੀਖਨੁ ਪਾਵਉ ਮੋਖ ਦੁਆਰਾ ॥੩॥੧॥"
( ਰਾਗੁ ਸੋਰਠਿ ਬਾਣੀ ਭਗਤ ਭੀਖਨ ਕੀ ) 659-12

 

ਤੇ



"ਵੀਆਹੁ ਹੋਆ ਮੇਰੇ ਬਾਬੁਲਾ ਗੁਰਮੁਖੇ ਹਰਿ ਪਾਇਆ ॥
ਅਗਿਆਨੁ ਅੰਧੇਰਾ ਕਟਿਆ ਗੁਰ ਗਿਆਨੁ ਪ੍ਰਚੰਡੁ ਬਲਾਇਆ ॥
ਬਲਿਆ ਗੁਰ ਗਿਆਨੁ ਅੰਧੇਰਾ ਬਿਨਸਿਆ ਹਰਿ ਰਤਨੁ ਪਦਾਰਥੁ ਲਾਧਾ ॥
ਹਉਮੈ ਰੋਗੁ ਗਇਆ ਦੁਖੁ ਲਾਥਾ ਆਪੁ ਆਪੈ ਗੁਰਮਤਿ ਖਾਧਾ ॥
ਅਕਾਲ ਮੂਰਤਿ ਵਰੁ ਪਾਇਆ ਅਬਿਨਾਸੀ ਨਾ ਕਦੇ ਮਰੈ ਨ ਜਾਇਆ ॥
ਵੀਆਹੁ ਹੋਆ ਮੇਰੇ ਬਾਬੋਲਾ ਗੁਰਮੁਖੇ ਹਰਿ ਪਾਇਆ ॥੨॥"
(ਸਿਰੀਰਾਗੁ ਮਹਲਾ ੪ ਘਰੁ ੨ ਛੰਤ ) 78

 

 

ਤੇ

 

"ਸਗਲ ਇਛਾ ਜਪਿ ਪੁੰਨੀਆ ॥ ਪ੍ਰਭਿ ਮੇਲੇ ਚਿਰੀ ਵਿਛੁੰਨਿਆ ॥੧॥
ਤੁਮ ਰਵਹੁ ਗੋਬਿੰਦੈ ਰਵਣ ਜੋਗੁ ॥ ਜਿਤੁ ਰਵਿਐ ਸੁਖ ਸਹਜ ਭੋਗੁ ॥੧॥ ਰਹਾਉ ॥
ਕਰਿ ਕਿਰਪਾ ਨਦਰਿ ਨਿਹਾਲਿਆ ॥ ਅਪਣਾ ਦਾਸੁ ਆਪਿ ਸਮ੍ਹ੍ਹਾਲਿਆ ॥੨॥
ਸੇਜ ਸੁਹਾਵੀ ਰਸਿ ਬਨੀ ॥ ਆਇ ਮਿਲੇ ਪ੍ਰਭ ਸੁਖ ਧਨੀ ॥੩॥
ਮੇਰਾ ਗੁਣੁ ਅਵਗਣੁ ਨ ਬੀਚਾਰਿਆ ॥ ਪ੍ਰਭ ਨਾਨਕ ਚਰਣ ਪੂਜਾਰਿਆ ॥੪॥੧॥੧੪॥"
(ਬਸੰਤੁ ਮਹਲਾ ੫ ॥)


18 01 2013

 

Sunrise :  07:25 AM

Sunset  :  05:48 PM

19 01 2013

ਇਹ ਰੇਕੌਰਡਿਂਗ ਰੋਜ਼ ਹੋ ਰਹੀ ਕਥਾ, ਜਿਹੜੀ ਰੋਜ਼ ਸ਼ਾਮ ਨੂੰ (6.00 ਤੋਂ 7.00) ਹਰੀ ਮੰਦਰ ਹੁੰਦੀ ਹੈ ਤੇ ਲਾਇਵ ਬ੍ਰੌਡਕਾਸਟ ਵੀ ਕੀਤੀ ਜਾਂਦੀ ਹੈ , ਓਸ ਚੋਂ 18.01.2013 ਨੂੰ ਕੀਤੀ ਹੋਈ ਕਥਾ ਦੀ  ਹੈ :


 

 

 

******

 

 

Sunrise :  07:24 AM

Sunset  :  05:50 PM

17 01 2013

"ਧੰਨ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ"

 

ਕਲ ਪਿੱਛਲੇ ਪੈਹਰ ਨੂੰ ਸਜੇ ਦਿਵਾਨ ਚ ਰਾਗੀਆਂ ਨੇ ਸ਼ਬਦ ਪੜਿਆ :


 

  ******

 


 

ਇਹ ਰੇਕੌਰਡਿਂਗ ਰੋਜ਼ ਹੋ ਰਹੀ ਕਥਾ, ਜਿਹੜੀ ਰੋਜ਼ ਸ਼ਾਮ ਨੂੰ (6.00 ਤੋਂ 7.00) ਹਰੀ ਮੰਦਰ ਹੁੰਦੀ ਹੈ ਤੇ ਲਾਇਵ ਬ੍ਰੌਡਕਾਸਟ ਵੀ ਕੀਤੀ ਜਾਂਦੀ ਹੈ , ਓਸ ਚੋਂ 16.01.2013 ਨੂੰ ਕੀਤੀ ਹੋਈ ਕਥਾ ਦੀ  ਹੈ :


 

 

 

******

Sunrise :  07:25 AM

Sunset  :  05:49 PM