25 10 2019

 "ਧੰਨ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ"

http://daily.sribhainisahib.com/images/rabbji-2014-1.jpg

ਪਵਿਤ੍ਰ ਉਪ੍ਦੇਸ਼

 

******

 

ਕਲ ਪਿੱਛਲੇ ਪੈਹਰ ਨੂੰ ਸਜੇ ਦਿਵਾਨ ਚ ਰਾਗੀਆਂ ਨੇ ਸ਼ਬਦ ਪੜਿਆ :

 

 

******

 
 

Sunrise : 06:35 AM

Sunset : 05:45 PM

 

Today Aasa di Vaar was sung by Girls,

Audio Link :

 

  

24 10 2019

 "ਧੰਨ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ"

http://daily.sribhainisahib.com/images/rabbji-2014-1.jpg

ਪਵਿਤ੍ਰ ਉਪ੍ਦੇਸ਼

 

******

 

Sunrise : 06:35AM

Sunset : 05:46 PM

 

Today Aasa di Vaar was sung by Harbans Singh Ghulla Ji & others.

 

Audio Link :

  

 

ਇਹ 04:25 ਤੇ ਸ਼ੁਰੂ ਹੋਇਆ ਤੇ ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ

 

"ਰਾਮ ਸਿਮਰਿ ਰਾਮ ਸਿਮਰਿ ਰਾਮ ਸਿਮਰਿ ਭਾਈ ॥
ਰਾਮ ਨਾਮ ਸਿਮਰਨ ਬਿਨੁ ਬੂਡਤੇ ਅਧਿਕਾਈ ॥੧॥ ਰਹਾਉ ॥
ਬਨਿਤਾ ਸੁਤ ਦੇਹ ਗ੍ਰੇਹ ਸੰਪਤਿ ਸੁਖਦਾਈ ॥
ਇਨ੍ਹ੍ਹ ਮੈ ਕਛੁ ਨਾਹਿ ਤੇਰੋ ਕਾਲ ਅਵਧ ਆਈ ॥੧॥
ਅਜਾਮਲ ਗਜ ਗਨਿਕਾ ਪਤਿਤ ਕਰਮ ਕੀਨੇ ॥
ਤੇਊ ਉਤਰਿ ਪਾਰਿ ਪਰੇ ਰਾਮ ਨਾਮ ਲੀਨੇ ॥੨॥
ਸੂਕਰ ਕੂਕਰ ਜੋਨਿ ਭ੍ਰਮੇ ਤਊ ਲਾਜ ਨ ਆਈ ॥
ਰਾਮ ਨਾਮ ਛਾਡਿ ਅੰਮ੍ਰਿਤ ਕਾਹੇ ਬਿਖੁ ਖਾਈ ॥੩॥
ਤਜਿ ਭਰਮ ਕਰਮ ਬਿਧਿ ਨਿਖੇਧ ਰਾਮ ਨਾਮੁ ਲੇਹੀ ॥
ਗੁਰ ਪ੍ਰਸਾਦਿ ਜਨ ਕਬੀਰ ਰਾਮੁ ਕਰਿ ਸਨੇਹੀ ॥੪॥੫॥"
(ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ)

 

ਤੇ

 

"ਸੁਣਿ ਵਡਾ ਆਖੈ ਸਭੁ ਕੋਇ ॥
ਕੇਵਡੁ ਵਡਾ ਡੀਠਾ ਹੋਇ ॥
ਕੀਮਤਿ ਪਾਇ ਨ ਕਹਿਆ ਜਾਇ ॥
ਕਹਣੈ ਵਾਲੇ ਤੇਰੇ ਰਹੇ ਸਮਾਇ ॥੧॥
ਵਡੇ ਮੇਰੇ ਸਾਹਿਬਾ ਗਹਿਰ ਗੰਭੀਰਾ ਗੁਣੀ ਗਹੀਰਾ ॥
ਕੋਇ ਨ ਜਾਣੈ ਤੇਰਾ ਕੇਤਾ ਕੇਵਡੁ ਚੀਰਾ ॥੧॥ ਰਹਾਉ ॥
ਸਭਿ ਸੁਰਤੀ ਮਿਲਿ ਸੁਰਤਿ ਕਮਾਈ ॥
ਸਭ ਕੀਮਤਿ ਮਿਲਿ ਕੀਮਤਿ ਪਾਈ ॥
ਗਿਆਨੀ ਧਿਆਨੀ ਗੁਰ ਗੁਰਹਾਈ ॥
ਕਹਣੁ ਨ ਜਾਈ ਤੇਰੀ ਤਿਲੁ ਵਡਿਆਈ ॥੨॥
ਸਭਿ ਸਤ ਸਭਿ ਤਪ ਸਭਿ ਚੰਗਿਆਈਆ ॥
ਸਿਧਾ ਪੁਰਖਾ ਕੀਆ ਵਡਿਆਈਆ ॥
ਤੁਧੁ ਵਿਣੁ ਸਿਧੀ ਕਿਨੈ ਨ ਪਾਈਆ ॥
ਕਰਮਿ ਮਿਲੈ ਨਾਹੀ ਠਾਕਿ ਰਹਾਈਆ ॥੩॥
ਆਖਣ ਵਾਲਾ ਕਿਆ ਵੇਚਾਰਾ ॥
ਸਿਫਤੀ ਭਰੇ ਤੇਰੇ ਭੰਡਾਰਾ ॥
ਜਿਸੁ ਤੂ ਦੇਹਿ ਤਿਸੈ ਕਿਆ ਚਾਰਾ ॥
ਨਾਨਕ ਸਚੁ ਸਵਾਰਣਹਾਰਾ ॥੪॥੨॥"
ਆਸਾ ਮਹਲਾ ੧ ॥

 

ਤੇ

 

"ਏਕ ਜੋਤਿ ਏਕਾ ਮਿਲੀ ਕਿੰਬਾ ਹੋਇ ਮਹੋਇ ॥
ਜਿਤੁ ਘਟਿ ਨਾਮੁ ਨ ਊਪਜੈ ਫੂਟਿ ਮਰੈ ਜਨੁ ਸੋਇ ॥੧॥
ਸਾਵਲ ਸੁੰਦਰ ਰਾਮਈਆ ॥ ਮੇਰਾ ਮਨੁ ਲਾਗਾ ਤੋਹਿ ॥੧॥ ਰਹਾਉ ॥
ਸਾਧੁ ਮਿਲੈ ਸਿਧਿ ਪਾਈਐ ਕਿ ਏਹੁ ਜੋਗੁ ਕਿ ਭੋਗੁ ॥
ਦੁਹੁ ਮਿਲਿ ਕਾਰਜੁ ਊਪਜੈ ਰਾਮ ਨਾਮ ਸੰਜੋਗੁ ॥੨॥
ਲੋਗੁ ਜਾਨੈ ਇਹੁ ਗੀਤੁ ਹੈ ਇਹੁ ਤਉ ਬ੍ਰਹਮ ਬੀਚਾਰ ॥
ਜਿਉ ਕਾਸੀ ਉਪਦੇਸੁ ਹੋਇ ਮਾਨਸ ਮਰਤੀ ਬਾਰ ॥੩॥
ਕੋਈ ਗਾਵੈ ਕੋ ਸੁਣੈ ਹਰਿ ਨਾਮਾ ਚਿਤੁ ਲਾਇ ॥
ਕਹੁ ਕਬੀਰ ਸੰਸਾ ਨਹੀ ਅੰਤਿ ਪਰਮ ਗਤਿ ਪਾਇ ॥੪॥੧॥੪॥੫੫॥"
(ਗਉੜੀ ॥)

 

ਤੇ

 

 

ਉਮਕਿਓ ਹੀਉ ਮਿਲਨ ਪ੍ਰਭ ਤਾਈ ॥ ਖੋਜਤ ਚਰਿਓ ਦੇਖਉ ਪ੍ਰਿਅ ਜਾਈ ॥
ਸੁਨਤ ਸਦੇਸਰੋ ਪ੍ਰਿਅ ਗ੍ਰਿਹਿ ਸੇਜ ਵਿਛਾਈ ॥ ਭ੍ਰਮਿ ਭ੍ਰਮਿ ਆਇਓ ਤਉ ਨਦਰਿ ਨ ਪਾਈ ॥੧॥
ਕਿਨ ਬਿਧਿ ਹੀਅਰੋ ਧੀਰੈ ਨਿਮਾਨੋ ॥ ਮਿਲੁ ਸਾਜਨ ਹਉ ਤੁਝੁ ਕੁਰਬਾਨੋ ॥੧॥ ਰਹਾਉ ॥
ਏਕਾ ਸੇਜ ਵਿਛੀ ਧਨ ਕੰਤਾ ॥ ਧਨ ਸੂਤੀ ਪਿਰੁ ਸਦ ਜਾਗੰਤਾ ॥
ਪੀਓ ਮਦਰੋ ਧਨ ਮਤਵੰਤਾ ॥ ਧਨ ਜਾਗੈ ਜੇ ਪਿਰੁ ਬੋਲੰਤਾ ॥੨॥
ਭਈ ਨਿਰਾਸੀ ਬਹੁਤੁ ਦਿਨ ਲਾਗੇ ॥ ਦੇਸ ਦਿਸੰਤਰ ਮੈ ਸਗਲੇ ਝਾਗੇ ॥
ਖਿਨੁ ਰਹਨੁ ਨ ਪਾਵਉ ਬਿਨੁ ਪਗ ਪਾਗੇ ॥ ਹੋਇ ਕ੍ਰਿਪਾਲੁ ਪ੍ਰਭ ਮਿਲਹ ਸਭਾਗੇ ॥੩॥
ਭਇਓ ਕ੍ਰਿਪਾਲੁ ਸਤਸੰਗਿ ਮਿਲਾਇਆ ॥ ਬੂਝੀ ਤਪਤਿ ਘਰਹਿ ਪਿਰੁ ਪਾਇਆ ॥
ਸਗਲ ਸੀਗਾਰ ਹੁਣਿ ਮੁਝਹਿ ਸੁਹਾਇਆ ॥ ਕਹੁ ਨਾਨਕ ਗੁਰਿ ਭਰਮੁ ਚੁਕਾਇਆ ॥੪॥
ਜਹ ਦੇਖਾ ਤਹ ਪਿਰੁ ਹੈ ਭਾਈ ॥ ਖੋਲ੍ਹ੍ਹਿਓ ਕਪਾਟੁ ਤਾ ਮਨੁ ਠਹਰਾਈ ॥੧॥ ਰਹਾਉ ਦੂਜਾ ॥੫॥"
(ਸੂਹੀ ਮਹਲਾ ੫ ॥)737-738

 

 

22 10 2019

 "ਧੰਨ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ"

http://daily.sribhainisahib.com/images/rabbji-2014-1.jpg

ਪਵਿਤ੍ਰ ਉਪ੍ਦੇਸ਼

 

******

 
 

Sunrise : 06:33 AM

Sunset : 05:48 PM

 

Today Aasa di Vaar was sung by Sarmukh Singh & Sham Singh,

Audio Link :

 

  

23 10 2019

 "ਧੰਨ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ"

http://daily.sribhainisahib.com/images/rabbji-2014-1.jpg

ਪਵਿਤ੍ਰ ਉਪ੍ਦੇਸ਼

 

******

 

ਕਲ ਪਿੱਛਲੇ ਪੈਹਰ ਨੂੰ ਸਜੇ ਦਿਵਾਨ ਚ ਰਾਗੀਆਂ ਨੇ ਸ਼ਬਦ ਪੜਿਆ :

 

 

******
 

Sunrise : 06:34 AM

Sunset : 05:47 PM

 

Today Aasa di Vaar was sung by Sarmukh Singh & Sham Singh,

Audio Link :

 

  

21 10 2019

 "ਧੰਨ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ"

http://daily.sribhainisahib.com/images/rabbji-2014-1.jpg

ਪਵਿਤ੍ਰ ਉਪ੍ਦੇਸ਼

 

******

 
 

Sunrise : 06:32 AM

Sunset : 05:49 PM

 

Today Aasa di Vaar was sung by Girls,

Audio Link :