29 12 2019
"ਧੰਨ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ"
ਪਵਿਤ੍ਰ ਉਪ੍ਦੇਸ਼
******
Sunrise : 07:23 AM
Sunset : 05:33 PM
Today Aasa di Vaar was sung by Harbans Singh Ghulla Ji, Sham Singh & others in the Divine Presence of His Holiness Sri Satguru Uday Singh Ji
ਇਹ 05:10 ਤੇ ਸ਼ੁਰੂ ਹੋਇਆ ਤੇ ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ :
"ਤੂੰ ਆਪੇ ਹੀ ਸਿਧ ਸਾਧਿਕੋ ਤੂ ਆਪੇ ਹੀ ਜੁਗ ਜੋਗੀਆ ॥
ਤੂ ਆਪੇ ਹੀ ਰਸ ਰਸੀਅੜਾ ਤੂ ਆਪੇ ਹੀ ਭੋਗ ਭੋਗੀਆ ॥
ਤੂ ਆਪੇ ਆਪਿ ਵਰਤਦਾ ਤੂ ਆਪੇ ਕਰਹਿ ਸੁ ਹੋਗੀਆ ॥
ਸਤਸੰਗਤਿ ਸਤਿਗੁਰ ਧੰਨੁ ਧਨ ਧੰਨ ਧੰਨ ਧਨੋ ਜਿਤੁ ਮਿਲਿ ਹਰਿ ਬੁਲਗ ਬੁਲੋਗੀਆ ॥
ਸਭਿ ਕਹਹੁ ਮੁਖਹੁ ਹਰਿ ਹਰਿ ਹਰੇ ਹਰਿ ਹਰਿ ਹਰੇ ਹਰਿ ਬੋਲਤ ਸਭਿ ਪਾਪ ਲਹੋਗੀਆ ॥੧॥"
(ਕਾਨੜੇ ਕੀ ਵਾਰ ਮਹਲਾ ੪ ਮੂਸੇ ਕੀ ਵਾਰ ਕੀ ਧੁਨੀ )
ਤੇ
"ਹਮ ਮੈਲੇ ਤੁਮ ਊਜਲ ਕਰਤੇ ਹਮ ਨਿਰਗੁਨ ਤੂ ਦਾਤਾ ॥
ਹਮ ਮੂਰਖ ਤੁਮ ਚਤੁਰ ਸਿਆਣੇ ਤੂ ਸਰਬ ਕਲਾ ਕਾ ਗਿਆਤਾ ॥੧॥
ਮਾਧੋ ਹਮ ਐਸੇ ਤੂ ਐਸਾ ॥
ਹਮ ਪਾਪੀ ਤੁਮ ਪਾਪ ਖੰਡਨ ਨੀਕੋ ਠਾਕੁਰ ਦੇਸਾ ॥ ਰਹਾਉ ॥
ਤੁਮ ਸਭ ਸਾਜੇ ਸਾਜਿ ਨਿਵਾਜੇ ਜੀਉ ਪਿੰਡੁ ਦੇ ਪ੍ਰਾਨਾ ॥
ਨਿਰਗੁਨੀਆਰੇ ਗੁਨੁ ਨਹੀ ਕੋਈ ਤੁਮ ਦਾਨੁ ਦੇਹੁ ਮਿਹਰਵਾਨਾ ॥੨॥
ਤੁਮ ਕਰਹੁ ਭਲਾ ਹਮ ਭਲੋ ਨ ਜਾਨਹ ਤੁਮ ਸਦਾ ਸਦਾ ਦਇਆਲਾ ॥
ਤੁਮ ਸੁਖਦਾਈ ਪੁਰਖ ਬਿਧਾਤੇ ਤੁਮ ਰਾਖਹੁ ਅਪੁਨੇ ਬਾਲਾ ॥੩॥
ਤੁਮ ਨਿਧਾਨ ਅਟਲ ਸੁਲਿਤਾਨ ਜੀਅ ਜੰਤ ਸਭਿ ਜਾਚੈ ॥
ਕਹੁ ਨਾਨਕ ਹਮ ਇਹੈ ਹਵਾਲਾ ਰਾਖੁ ਸੰਤਨ ਕੈ ਪਾਛੈ ॥੪॥੬॥੧੭॥"
(ਸੋਰਠਿ ਮਹਲਾ ੫ ਘਰੁ ੨ ॥)
ਤੇ
"ਹੇ ਰਵਿ ਹੇ ਸਸਿ ਹੇ ਕਰੁਨਾਨਿਧ ਮੇਰੀ ਅਬੈ ਬਿਨਤੀ ਸੁਨਿ ਲੀਜੈ॥
ਅਉਰ ਨ ਮਾਂਗਤ ਹਉ ਤੁਮ ਤੇ ਕਛੁ ਚਾਹਤ ਹਉ ਵਿਤ ਮੈ ਸੋਈ ਕੀਜੈ॥
ਸਸਤ੍ਰਨ ਸਿਉ ਅਤਿ ਹੀ ਰਨ ਭੀਤਰ ਜੂਝ ਮਰੋ ਕਹਿ ਸਾਚ ਪਤੀਜੈ॥
ਸੰਤ ਸਹਾਇ ਸਦਾ ‘ਜਗ ਮਾਇ’ ਕ੍ਰਿਪਾ ਕਰ ਸਯਾਮ ਇਹੈ ਬਰੁ ਦੀਜੈ॥ 1900॥"
(ਸਵੈਯਾ ॥)(ਸ੍ਰੀ ਦਸਮ ਗ੍ਰੰਥ ਸਾਹਿਬ)
ਤੇ
"ਸਾਹਿਬੁ ਸੰਕਟਵੈ ਸੇਵਕੁ ਭਜੈ ॥ ਚਿਰੰਕਾਲ ਨ ਜੀਵੈ ਦੋਊ ਕੁਲ ਲਜੈ ॥੧॥
ਤੇਰੀ ਭਗਤਿ ਨ ਛੋਡਉ ਭਾਵੈ ਲੋਗੁ ਹਸੈ ॥ ਚਰਨ ਕਮਲ ਮੇਰੇ ਹੀਅਰੇ ਬਸੈਂ ॥੧॥ ਰਹਾਉ ॥
ਜੈਸੇ ਅਪਨੇ ਧਨਹਿ ਪ੍ਰਾਨੀ ਮਰਨੁ ਮਾਂਡੈ ॥ ਤੈਸੇ ਸੰਤ ਜਨਾਂ ਰਾਮ ਨਾਮੁ ਨ ਛਾਡੈਂ ॥੨॥
ਗੰਗਾ ਗਇਆ ਗੋਦਾਵਰੀ ਸੰਸਾਰ ਕੇ ਕਾਮਾ ॥ ਨਾਰਾਇਣੁ ਸੁਪ੍ਰਸੰਨ ਹੋਇ ਤ ਸੇਵਕੁ ਨਾਮਾ ॥੩॥੧॥"
(ਬਸੰਤੁ ਬਾਣੀ ਨਾਮਦੇਉ ਜੀ ਕੀ )
28 12 2019
"ਧੰਨ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ"
ਪਵਿਤ੍ਰ ਉਪ੍ਦੇਸ਼
******
ਕਲ ਸ਼ਾਮ ਨੂੰ ਹੋਈ ਕਥਾ :
******
Sunrise : 07:23 AM
Sunset : 05:32 PM
Today Aasa di Vaar was sung by Sarmukh Singh & Sham Singh.
Audio Link