11 01 2013

 

ਇਹ ਰੇਕੌਰਡਿਂਗ ਰੋਜ਼ ਹੋ ਰਹੀ ਕਥਾ, ਜਿਹੜੀ ਰੋਜ਼ ਸ਼ਾਮ ਨੂੰ (6.00 ਤੋਂ 7.00) ਹਰੀ ਮੰਦਰ ਹੁੰਦੀ ਹੈ ਤੇ ਲਾਇਵ ਬ੍ਰੌਡਕਾਸਟ ਵੀ ਕੀਤੀ ਜਾਂਦੀ ਹੈ , ਓਸ ਚੋਂ 10.01.2013 ਨੂੰ ਕੀਤੀ ਹੋਈ ਕਥਾ ਦੀ  ਹੈ :


 

Sunrise :  07:26AM

Sunset  : 05:43 PM

 

Today Asa Di Vaar was sung by Sarmukh Singh  & Sham  Singh.

  

ਇਹ 05 :36 ਤੇ ਸ਼ੁਰੂ ਹੋਇਆ ਤੇ ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ  :

 

 "ਜੇ ਤੂ ਵਤਹਿ ਅੰਙਣੇ ਹਭ ਧਰਤਿ ਸੁਹਾਵੀ ਹੋਇ
ਹਿਕਸੁ ਕੰਤੈ ਬਾਹਰੀ ਮੈਡੀ ਵਾਤ ਨ ਪੁਛੈ ਕੋਇ ॥੧॥"
(ਡਖਣੇ ਮ. ੫ ॥) 1095

 

 ਤੇ

 

"ਪਤਿਤ ਪਾਵਨ ਮਾਧਉ ਬਿਰਦੁ ਤੇਰਾ ॥
ਧੰਨਿ ਤੇ ਵੈ ਮੁਨਿ ਜਨ ਜਿਨ ਧਿਆਇਓ ਹਰਿ ਪ੍ਰਭੁ ਮੇਰਾ ॥੧॥
ਮੇਰੈ ਮਾਥੈ ਲਾਗੀ ਲੇ ਧੂਰਿ ਗੋਬਿੰਦ ਚਰਨਨ ਕੀ
ਸੁਰਿ ਨਰ ਮੁਨਿ ਜਨ ਤਿਨਹੂ ਤੇ ਦੂਰਿ ॥੧॥ ਰਹਾਉ ॥
ਦੀਨ ਕਾ ਦਇਆਲੁ ਮਾਧੌ ਗਰਬ ਪਰਹਾਰੀ ॥
ਚਰਨ ਸਰਨ ਨਾਮਾ ਬਲਿ ਤਿਹਾਰੀ ॥੨॥੫॥"
(ਧਨਾਸਰੀ ਬਾਣੀ ਭਗਤ ਨਾਮਦੇਵ ਜੀ ਕੀ)

 

ਤੇ

 

"ਦੁਇ ਦੁਇ ਲੋਚਨ ਪੇਖਾ ॥ ਹਉ ਹਰਿ ਬਿਨੁ ਅਉਰੁ ਨ ਦੇਖਾ
ਨੈਨ ਰਹੇ ਰੰਗੁ ਲਾਈ ॥ ਅਬ ਬੇ ਗਲ ਕਹਨੁ ਨ ਜਾਈ ॥੧॥
ਹਮਰਾ ਭਰਮੁ ਗਇਆ ਭਉ ਭਾਗਾ ॥ ਜਬ ਰਾਮ ਨਾਮ ਚਿਤੁ ਲਾਗਾ ॥੧॥ ਰਹਾਉ ॥
ਬਾਜੀਗਰ ਡੰਕ ਬਜਾਈ ॥ ਸਭ ਖਲਕ ਤਮਾਸੇ ਆਈ ॥
ਬਾਜੀਗਰ ਸ੍ਵਾਂਗੁ ਸਕੇਲਾ ॥ ਅਪਨੇ ਰੰਗ ਰਵੈ ਅਕੇਲਾ ॥੨॥
ਕਥਨੀ ਕਹਿ ਭਰਮੁ ਨ ਜਾਈ ॥ ਸਭ ਕਥਿ ਕਥਿ ਰਹੀ ਲੁਕਾਈ ॥
ਜਾ ਕਉ ਗੁਰਮੁਖਿ ਆਪਿ ਬੁਝਾਈ ॥ ਤਾ ਕੇ ਹਿਰਦੈ ਰਹਿਆ ਸਮਾਈ ॥੩॥
ਗੁਰ ਕਿੰਚਤ ਕਿਰਪਾ ਕੀਨੀ ॥ ਸਭੁ ਤਨੁ ਮਨੁ ਦੇਹ ਹਰਿ ਲੀਨੀ ॥
ਕਹਿ ਕਬੀਰ ਰੰਗਿ ਰਾਤਾ ॥ ਮਿਲਿਓ ਜਗਜੀਵਨ ਦਾਤਾ ॥੪॥੪॥"
(ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧) 655-2

 

ਸਮਾਪਤੀ ਦੀ ਅਰਦਾਸ  ਮਾਸਟਰ ਦਰਸ਼ਨ ਸਿੰਘ  ਜੀ ਨੇ ਕੀਤੀ |