22 02 2013

"ਧੰਨ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ"

http://daily.sribhainisahib.com/audio/Feb2013/rabbji31.jpg

 


 

******

 

 

ਕਲ ਪਿੱਛਲੇ ਪੈਹਰ ਨੂੰ ਸਜੇ ਦਿਵਾਨ ਚ ਰਾਗੀਆਂ ਨੇ ਸ਼ਬਦ ਪੜਿਆ :

 

 

 

******

 

 

Sunrise :  07:01 AM

Sunset  : 06:20 PM

 

Today Asa Di Vaar was sung by Balwant Singh, Veer Singh & Harpreet Singh Sonu .

 

ਇਹ 05:01 ਤੇ ਸ਼ੁਰੂ ਹੋਇਆ ਤੇ ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ :

 

"ਦਰਸਨੁ ਦੇਖਿ ਜੀਵਾ ਗੁਰ ਤੇਰਾ ॥ ਪੂਰਨ ਕਰਮੁ ਹੋਇ ਪ੍ਰਭ ਮੇਰਾ ॥੧॥
ਇਹ ਬੇਨੰਤੀ ਸੁਣਿ ਪ੍ਰਭ ਮੇਰੇ ॥ ਦੇਹਿ ਨਾਮੁ ਕਰਿ ਅਪਣੇ ਚੇਰੇ ॥੧॥ ਰਹਾਉ ॥
ਅਪਣੀ ਸਰਣਿ ਰਾਖੁ ਪ੍ਰਭ ਦਾਤੇ ॥ ਗੁਰ ਪ੍ਰਸਾਦਿ ਕਿਨੈ ਵਿਰਲੈ ਜਾਤੇ ॥੨॥
ਸੁਨਹੁ ਬਿਨਉ ਪ੍ਰਭ ਮੇਰੇ ਮੀਤਾ ॥ ਚਰਣ ਕਮਲ ਵਸਹਿ ਮੇਰੈ ਚੀਤਾ ॥੩॥
ਨਾਨਕੁ ਏਕ ਕਰੈ ਅਰਦਾਸਿ ॥ ਵਿਸਰੁ ਨਾਹੀ ਪੂਰਨ ਗੁਣਤਾਸਿ ॥੪॥੧੮॥੨੪॥"
(ਸੂਹੀ ਮਹਲਾ ੫ ॥)

 

 

ਤੇ

 

 

 

ਚਰਨ ਸਰਨਿ ਗੁਰ ਏਕ ਪੈਡਾ ਜਾਇ ਚਲ
ਸਤਿ ਗੁਰ ਕੋਟਿ ਪੈਡਾ ਆਗੇ ਹੋਇ ਲੇਤ ਹੈ ॥
ਏਕ ਬਾਰ ਸਤਿਗੁਰ ਮੰਤ੍ਰ ਸਿਮਰਨ ਮਾਤ੍ਰ
ਸਿਮਰਨ ਤਾਹਿ ਬਾਰੰਬਾਰ ਗੁਰ ਹੇਤ ਹੈ ॥
ਭਾਵਨੀ ਭਗਤਿ ਭਾਇ ਕਉਡੀ ਅਗ੍ਰਭਾਗਿ ਰਾਖੈ
ਤਾਹਿ ਗੁਰ ਸਰਬ ਨਿਧਾਨ ਦਾਨ ਦੇਤ ਹੈ ॥
ਸਤਿਗੁਰ ਦਇਆ ਨਿਧਿ ਮਹਿਮਾ ਅਗਾਧਿ ਬੋਧਿ
ਨਮੋ ਨਮੋ ਨਮੋ ਨੇਤ ਨੇਤ ਨੇਤ ਹੈ ॥੧੧੧॥ "
(ਕਬਿਤ; ਸਵੈਯਾ;  ਭਾਈ ਗੁਰਦਾਸ ਜੀ )

 

 

ਤੇ

 

"ਰਾਜਨ ਕਉਨੁ ਤੁਮਾਰੈ ਆਵੈ
ਐਸੋ ਭਾਉ ਬਿਦਰ ਕੋ ਦੇਖਿਓ ਓਹੁ ਗਰੀਬੁ ਮੋਹਿ ਭਾਵੈ ॥੧॥ ਰਹਾਉ ॥
ਹਸਤੀ ਦੇਖਿ ਭਰਮ ਤੇ ਭੂਲਾ ਸ੍ਰੀ ਭਗਵਾਨੁ ਨ ਜਾਨਿਆ ॥
ਤੁਮਰੋ ਦੂਧੁ ਬਿਦਰ ਕੋ ਪਾਨ੍ਹ੍ਹੋ ਅੰਮ੍ਰਿਤੁ ਕਰਿ ਮੈ ਮਾਨਿਆ ॥੧॥
ਖੀਰ ਸਮਾਨਿ ਸਾਗੁ ਮੈ ਪਾਇਆ ਗੁਨ ਗਾਵਤ ਰੈਨਿ ਬਿਹਾਨੀ ॥
ਕਬੀਰ ਕੋ ਠਾਕੁਰੁ ਅਨਦ ਬਿਨੋਦੀ ਜਾਤਿ ਨ ਕਾਹੂ ਕੀ ਮਾਨੀ ॥੨॥੯॥"
(ਸਲੋਕ ਕਬੀਰ ॥) 1105-1

 

 

ਤੇ

 

"ਪੰਡਿਤ ਜਨ ਮਾਤੇ ਪੜ੍ਹ੍ਹਿ ਪੁਰਾਨ ॥ ਜੋਗੀ ਮਾਤੇ ਜੋਗ ਧਿਆਨ ॥
ਸੰਨਿਆਸੀ ਮਾਤੇ ਅਹੰਮੇਵ ॥ ਤਪਸੀ ਮਾਤੇ ਤਪ ਕੈ ਭੇਵ ॥੧॥
ਸਭ ਮਦ ਮਾਤੇ ਕੋਊ ਨ ਜਾਗ ॥ ਸੰਗ ਹੀ ਚੋਰ ਘਰੁ ਮੁਸਨ ਲਾਗ ॥੧॥ ਰਹਾਉ ॥
ਜਾਗੈ ਸੁਕਦੇਉ ਅਰੁ ਅਕੂਰੁ ॥ ਹਣਵੰਤੁ ਜਾਗੈ ਧਰਿ ਲੰਕੂਰੁ ॥
ਸੰਕਰੁ ਜਾਗੈ ਚਰਨ ਸੇਵ ॥ ਕਲਿ ਜਾਗੇ ਨਾਮਾ ਜੈਦੇਵ ॥੨॥
ਜਾਗਤ ਸੋਵਤ ਬਹੁ ਪ੍ਰਕਾਰ ॥ ਗੁਰਮੁਖਿ ਜਾਗੈ ਸੋਈ ਸਾਰੁ ॥
ਇਸੁ ਦੇਹੀ ਕੇ ਅਧਿਕ ਕਾਮ ॥ ਕਹਿ ਕਬੀਰ ਭਜਿ ਰਾਮ ਨਾਮ ॥੩॥੨॥"
(ਬਸੰਤੁ ਬਾਣੀ ਭਗਤਾਂ ਕੀ ॥ ਕਬੀਰ ਜੀ ਘਰੁ ੧ ) 1193-94