23 02 2013

"ਧੰਨ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ"

http://daily.sribhainisahib.com/audio/Feb2013/rabbji32.jpg

 


 

******


 

 

ਕਲ ਦੋਪੈਹਰ ਨੂੰ ਹੋਈ ਕਥਾ ਦੀ ਰੇਕੌਰਡਿਂਗ :

 

ਕਥਾ-ਕਾਰ : ਸੰਤ ਕੁਲਬੀਰ ਸਿੰਘ

 

 

******


 

ਕਲ ਪਿੱਛਲੇ ਪੈਹਰ ਨੂੰ ਸਜੇ ਦਿਵਾਨ ਚ ਰਾਗੀਆਂ ਨੇ ਸ਼ਬਦ ਪੜਿਆ :

 

 

 

******

 

 

Sunrise :  07:00 AM

Sunset  : 06:20 PM

 

Today Asa Di Vaar was sung by Harvinder Singh , Veer Singh & others.

 

 ਇਹ 05:11 ਤੇ ਸ਼ੁਰੂ ਹੋਇਆ ਤੇ ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ :

 

"ਐਸਾ ਨਾਮੁ ਰਤਨੁ ਨਿਰਮੋਲਕੁ ਪੁੰਨਿ ਪਦਾਰਥੁ ਪਾਇਆ ॥
ਅਨਿਕ ਜਤਨ ਕਰਿ ਹਿਰਦੈ ਰਾਖਿਆ ਰਤਨੁ ਨ ਛਪੈ ਛਪਾਇਆ ॥੧॥
ਹਰਿ ਗੁਨ ਕਹਤੇ ਕਹਨੁ ਨ ਜਾਈ ॥ ਜੈਸੇ ਗੂੰਗੇ ਕੀ ਮਿਠਿਆਈ ॥੧॥ ਰਹਾਉ ॥
ਰਸਨਾ ਰਮਤ ਸੁਨਤ ਸੁਖੁ ਸ੍ਰਵਨਾ ਚਿਤ ਚੇਤੇ ਸੁਖੁ ਹੋਈ ॥
ਕਹੁ ਭੀਖਨ ਦੁਇ ਨੈਨ ਸੰਤੋਖੇ ਜਹ ਦੇਖਾਂ ਤਹ ਸੋਈ ॥੨॥੨॥"
(ਰਾਗੁ ਸੋਰਠਿ ਬਾਣੀ ਭਗਤ ਭੀਖਨ ਕੀ )

 

 

ਤੇ

 

 

 

"ਬਹੁ ਪਰਪੰਚ ਕਰਿ ਪਰ ਧਨੁ ਲਿਆਵੈ ॥
ਸੁਤ ਦਾਰਾ ਪਹਿ ਆਨਿ ਲੁਟਾਵੈ ॥੧॥
ਮਨ ਮੇਰੇ ਭੂਲੇ ਕਪਟੁ ਨ ਕੀਜੈ ॥ ਅੰਤਿ ਨਿਬੇਰਾ ਤੇਰੇ ਜੀਅ ਪਹਿ ਲੀਜੈ ॥੧॥ ਰਹਾਉ ॥
ਛਿਨੁ ਛਿਨੁ ਤਨੁ ਛੀਜੈ ਜਰਾ ਜਨਾਵੈ ॥
ਤਬ ਤੇਰੀ ਓਕ ਕੋਈ ਪਾਨੀਓ ਨ ਪਾਵੈ ॥੨॥
ਕਹਤੁ ਕਬੀਰੁ ਕੋਈ ਨਹੀ ਤੇਰਾ ॥
ਹਿਰਦੈ ਰਾਮੁ ਕੀ ਨ ਜਪਹਿ ਸਵੇਰਾ ॥੩॥੯॥"
(ਸੋਰਠਿ) 656- 7

 

 

 

ਤੇ

 

"ਖਗ ਖੰਡ ਬਿਹੰਡੰ ਖਲ ਦਲ ਖੰਡੰ ਅਤਿ ਰਣ ਮੰਡੰ ਬਰ ਬੰਡੰ ॥
ਭੁਜ ਦੰਡ ਅਖੰਡੰ ਤੇਜ ਪ੍ਰਚੰਡੰ ਜੋਤਿ ਅਮੰਡੰ ਭਾਨ ਪ੍ਰਭੰ ॥
ਸੁਖ ਸੰਤਾ ਕਰਣੰ ਦੁਰਮਤਿ ਦਰਣੰ ਕਿਲਬਿਖ ਹਰਣੰ ਅਸਿ ਸਰਣੰ ॥
ਜੈ ਜੈ ਜਗ ਕਾਰਣ ਸ੍ਰਿਸਟਿ ਉਬਾਰਣ ਮਮ ਪ੍ਰਤਿਪਾਰਣ ਜੈ ਤੇਗੰ ॥੨॥"
(ਤ੍ਰਿਭੰਗੀ ਛੰਦ ॥)(ਸ੍ਰੀ ਕਾਲ ਜੀ ਕੀ ਉਸਤਤਿ ॥)(ਬਚਿਤ੍ਰ ਨਾਟਕ)(ਮੁਖ ਭਾਗ 3)(ਸ੍ਰੀ ਦਸਮ ਗ੍ਰੰਥ ਸਾਹਿਬ)

 

 

ਤੇ

 

 

 

ਨਾਨਕ ਤਿਨਾ ਬਸੰਤੁ ਹੈ ਜਿਨ੍ਹ੍ਹ ਘਰਿ ਵਸਿਆ ਕੰਤੁ
ਜਿਨ ਕੇ ਕੰਤ ਦਿਸਾਪੁਰੀ ਸੇ ਅਹਿਨਿਸਿ ਫਿਰਹਿ ਜਲੰਤ ॥੨॥"
(ਵਾਰ ਸੂਹੀ ਕੀ ਸਲੋਕਾ ਨਾਲਿ ਮਹਲਾ ੩ ॥)