13 12 2012

******

 

Sunrise :  07:15 AM

Sunset  :  05:25 PM

 

Today Asa Di Vaar was sung by Mohan Singh, Harvinder Singh,  Veer Singh & Ajaypal Singh.

 

 

ਇਹ 05:11 ਤੇ ਸ਼ੁਰੂ ਹੋਇਆ ਤੇ ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ :

 

"ਮਨ ਰੇ ਪ੍ਰਭ ਕੀ ਸਰਨਿ ਬਿਚਾਰੋ
ਜਿਹ ਸਿਮਰਤ ਗਨਕਾ ਸੀ ਉਧਰੀ ਤਾ ਕੋ ਜਸੁ ਉਰ ਧਾਰੋ ॥੧॥ ਰਹਾਉ ॥
ਅਟਲ ਭਇਓ ਧ੍ਰੂਅ ਜਾ ਕੈ ਸਿਮਰਨਿ ਅਰੁ ਨਿਰਭੈ ਪਦੁ ਪਾਇਆ ॥
ਦੁਖ ਹਰਤਾ ਇਹ ਬਿਧਿ ਕੋ ਸੁਆਮੀ ਤੈ ਕਾਹੇ ਬਿਸਰਾਇਆ ॥੧॥
ਜਬ ਹੀ ਸਰਨਿ ਗਹੀ ਕਿਰਪਾ ਨਿਧਿ ਗਜ ਗਰਾਹ ਤੇ ਛੂਟਾ ॥
ਮਹਮਾ ਨਾਮ ਕਹਾ ਲਉ ਬਰਨਉ ਰਾਮ ਕਹਤ ਬੰਧਨ ਤਿਹ ਤੂਟਾ ॥੨॥
ਅਜਾਮਲੁ ਪਾਪੀ ਜਗੁ ਜਾਨੇ ਨਿਮਖ ਮਾਹਿ ਨਿਸਤਾਰਾ ॥
ਨਾਨਕ ਕਹਤ ਚੇਤ ਚਿੰਤਾਮਨਿ ਤੈ ਭੀ ਉਤਰਹਿ ਪਾਰਾ ॥੩॥੪॥'
(ਸੋਰਠਿ ਮਹਲਾ ੯ ॥)

 

ਤੇ

 

"ਰਾਮ ਨਾਮੁ ਉਰ ਮੈ ਗਹਿਓ ਜਾ ਕੈ ਸਮ ਨਹੀ ਕੋਇ ॥
ਜਿਹ ਸਿਮਰਤ ਸੰਕਟ ਮਿਟੈ ਦਰਸੁ ਤੁਹਾਰੋ ਹੋਇ ॥੫੭॥੧॥"

 

ਤੇ

 

"ਪੂਰੀ ਆਸਾ ਜੀ ਮਨਸਾ ਮੇਰੇ ਰਾਮ
ਮੋਹਿ ਨਿਰਗੁਣ ਜੀਉ ਸਭਿ ਗੁਣ ਤੇਰੇ ਰਾਮ ॥
ਸਭਿ ਗੁਣ ਤੇਰੇ ਠਾਕੁਰ ਮੇਰੇ ਕਿਤੁ ਮੁਖਿ ਤੁਧੁ ਸਾਲਾਹੀ ॥
ਗੁਣੁ ਅਵਗੁਣੁ ਮੇਰਾ ਕਿਛੁ ਨ ਬੀਚਾਰਿਆ ਬਖਸਿ ਲੀਆ ਖਿਨ ਮਾਹੀ ॥
ਨਉ ਨਿਧਿ  ਪਾਈ ਵਜੀ ਵਾਧਾਈ ਵਾਜੇ ਅਨਹਦ ਤੂਰੇ ॥
ਕਹੁ ਨਾਨਕ ਮੈ ਵਰੁ ਘਰਿ ਪਾਇਆ ਮੇਰੇ ਲਾਥੇ ਜੀ ਸਗਲ ਵਿਸੂਰੇ ॥੪॥੧॥"
(ਰਾਗੁ ਵਡਹੰਸੁ ਮਹਲਾ ੫ ਛੰਤ ਘਰੁ ੪ )

 

 

ਤੇ

 

 

"ਕਬੀਰ ਲਾਗੀ ਪ੍ਰੀਤਿ ਸੁਜਾਨ ਸਿਉ ਬਰਜੈ ਲੋਗੁ ਅਜਾਨੁ
ਤਾ ਸਿਉ ਟੂਟੀ ਕਿਉ ਬਨੈ  ਜਾ ਕੇ ਜੀਅ ਪਰਾਨ ॥੨੧੭॥"
(ਸਲੋਕ ਭਗਤ ਕਬੀਰ ਜੀਉ ਕੇ)

 

ਸਮਾਪਤੀ ਦੀ ਅਰਦਾਸ ਸੰਤੋਖ ਸਿੰਘ ਜੀ ਨੇ ਕੀਤੀ |  ...  ... ..