09 01 2013

 

 

ਕਲ ਪਿੱਛਲੇ ਪੈਹਰ ਨੂੰ ਸਜੇ ਦਿਵਾਨ ਚ ਰਾਗੀਆਂ ਨੇ ਸ਼ਬਦ ਪੜਿਆ :

 

Sunrise :  07:26AM

Sunset  : 05:41 PM

 

 

 

Today Asa Di Vaar was sung by Sarmukh Singh  & Sham  Singh.

  

ਇਹ 05 :36 ਤੇ ਸ਼ੁਰੂ ਹੋਇਆ ਤੇ ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ  :

 

"ਜਿਸ ਕਾ ਦੀਆ ਪੈਨੈ ਖਾਇ ॥ ਤਿਸੁ ਸਿਉ ਆਲਸੁ ਕਿਉ ਬਨੈ ਮਾਇ ॥੧॥
ਖਸਮੁ ਬਿਸਾਰਿ ਆਨ ਕੰਮਿ ਲਾਗਹਿ ॥ ਕਉਡੀ ਬਦਲੇ ਰਤਨੁ ਤਿਆਗਹਿ ॥੧॥ ਰਹਾਉ ॥
ਪ੍ਰਭੂ ਤਿਆਗਿ ਲਾਗਤ ਅਨ ਲੋਭਾ ॥ ਦਾਸਿ ਸਲਾਮੁ ਕਰਤ ਕਤ ਸੋਭਾ ॥੨॥
ਅੰਮ੍ਰਿਤ ਰਸੁ ਖਾਵਹਿ ਖਾਨ ਪਾਨ ॥ ਜਿਨਿ ਦੀਏ ਤਿਸਹਿ ਨ ਜਾਨਹਿ ਸੁਆਨ ॥੩॥
ਕਹੁ ਨਾਨਕ ਹਮ ਲੂਣ ਹਰਾਮੀ ॥ ਬਖਸਿ ਲੇਹੁ ਪ੍ਰਭ ਅੰਤਰਜਾਮੀ ॥੪॥੭੬॥੧੪੫॥"
(ਗਉੜੀ ਮਹਲਾ ੫ ॥) 195

 

ਤੇ

 

"ਕੋਟਿ ਕੋਟੀ ਮੇਰੀ ਆਰਜਾ ਪਵਣੁ ਪੀਅਣੁ ਅਪਿਆਉ ॥
ਚੰਦੁ ਸੂਰਜੁ ਦੁਇ ਗੁਫੈ ਨ ਦੇਖਾ ਸੁਪਨੈ ਸਉਣ ਨ ਥਾਉ ॥
ਭੀ ਤੇਰੀ ਕੀਮਤਿ ਨਾ ਪਵੈ ਹਉ ਕੇਵਡੁ ਆਖਾ ਨਾਉ ॥੧॥
ਸਾਚਾ ਨਿਰੰਕਾਰੁ ਨਿਜ ਥਾਇ ॥
ਸੁਣਿ ਸੁਣਿ ਆਖਣੁ ਆਖਣਾ ਜੇ ਭਾਵੈ ਕਰੇ ਤਮਾਇ ॥੧॥ ਰਹਾਉ ॥
ਕੁਸਾ ਕਟੀਆ ਵਾਰ ਵਾਰ ਪੀਸਣਿ ਪੀਸਾ ਪਾਇ ॥
ਅਗੀ ਸੇਤੀ ਜਾਲੀਆ ਭਸਮ ਸੇਤੀ ਰਲਿ ਜਾਉ ॥
ਭੀ ਤੇਰੀ ਕੀਮਤਿ ਨਾ ਪਵੈ ਹਉ ਕੇਵਡੁ ਆਖਾ ਨਾਉ ॥੨॥
ਪੰਖੀ ਹੋਇ ਕੈ ਜੇ ਭਵਾ ਸੈ ਅਸਮਾਨੀ ਜਾਉ ॥
ਨਦਰੀ ਕਿਸੈ ਨ ਆਵਊ ਨਾ ਕਿਛੁ ਪੀਆ ਨ ਖਾਉ ॥
ਭੀ ਤੇਰੀ ਕੀਮਤਿ ਨਾ ਪਵੈ ਹਉ ਕੇਵਡੁ ਆਖਾ ਨਾਉ ॥੩॥
ਨਾਨਕ ਕਾਗਦ ਲਖ ਮਣਾ ਪੜਿ ਪੜਿ ਕੀਚੈ ਭਾਉ ॥
ਮਸੂ ਤੋਟਿ ਨ ਆਵਈ ਲੇਖਣਿ ਪਉਣੁ ਚਲਾਉ ॥
ਭੀ ਤੇਰੀ ਕੀਮਤਿ ਨਾ ਪਵੈ ਹਉ ਕੇਵਡੁ ਆਖਾ ਨਾਉ ॥੪॥੨॥"
(ਸਿਰੀਰਾਗੁ ਮਹਲਾ ੧ ॥)(14-10)