10 01 2013

ਕਲ ਪਿੱਛਲੇ ਪੈਹਰ ਨੂੰ ਸਜੇ ਦਿਵਾਨ ਚ ਰਾਗੀਆਂ ਨੇ ਸ਼ਬਦ ਪੜਿਆ :


 

 

Sunrise :  07:26AM

Sunset  : 05:43 PM

 

Today Asa Di Vaar was sung by Mohan Singh, Harvinder Singh  & others.

  

ਇਹ 05 :36 ਤੇ ਸ਼ੁਰੂ ਹੋਇਆ ਤੇ ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ  :

 

"ਰਾਮੁ ਭਜੁ ਰਾਮੁ ਭਜੁ ਜਨਮੁ ਸਿਰਾਤੁ ਹੈ ॥
ਕਹਉ ਕਹਾ ਬਾਰ ਬਾਰ ਸਮਝਤ ਨਹ ਕਿਉ ਗਵਾਰ ॥
ਬਿਨਸਤ ਨਹ ਲਗੈ ਬਾਰ ਓਰੇ ਸਮ ਗਾਤੁ ਹੈ ॥੧॥ ਰਹਾਉ ॥
ਸਗਲ ਭਰਮ ਡਾਰਿ ਦੇਹਿ ਗੋਬਿੰਦ ਕੋ ਨਾਮੁ ਲੇਹਿ ॥
ਅੰਤਿ ਬਾਰ ਸੰਗਿ ਤੇਰੈ ਇਹੈ ਏਕੁ ਜਾਤੁ ਹੈ ॥੧॥
ਬਿਖਿਆ ਬਿਖੁ ਜਿਉ ਬਿਸਾਰਿ ਪ੍ਰਭ ਕੌ ਜਸੁ ਹੀਏ ਧਾਰਿ ॥
ਨਾਨਕ ਜਨ ਕਹਿ ਪੁਕਾਰਿ ਅਉਸਰੁ ਬਿਹਾਤੁ ਹੈ ॥੨॥੨॥"
(ਜੈਜਾਵੰਤੀ ਮਹਲਾ ੯ ॥ )

 

ਤੇ

 

"ਜਪਿ ਮਨ ਹਰਿ ਹਰਿ ਨਾਮੁ ਨਿਧਾਨ
ਹਰਿ ਦਰਗਹ ਪਾਵਹਿ ਮਾਨ ॥
ਜਿਨਿ ਜਪਿਆ ਤੇ ਪਾਰਿ ਪਰਾਨ ॥੧॥  ਰਹਾਉ ॥
ਸੁਨਿ ਮਨ ਹਰਿ ਹਰਿ ਨਾਮੁ ਕਰਿ ਧਿਆਨੁ ॥
ਸੁਨਿ ਮਨ ਹਰਿ ਕੀਰਤਿ ਅਠਸਠਿ ਮਜਾਨੁ ॥
ਸੁਨਿ ਮਨ ਗੁਰਮੁਖਿ ਪਾਵਹਿ ਮਾਨੁ ॥੧॥
ਜਪਿ ਮਨ ਪਰਮੇਸੁਰੁ ਪਰਧਾਨੁ ॥
ਖਿਨ ਖੋਵੈ ਪਾਪ ਕੋਟਾਨ ॥
ਮਿਲੁ ਨਾਨਕ ਹਰਿ ਭਗਵਾਨ ॥੨॥੧॥੭"
(ਪ੍ਰਭਾਤੀ ਬਿਭਾਸ ਪੜਤਾਲ ਮਹਲਾ ੪ )

 

 

ਤੇ

 

ਫਰੀਦਾ ਕਾਲੇ ਮੈਡੇ ਕਪੜੇ ਕਾਲਾ ਮੈਡਾ ਵੇਸੁ ॥
ਗੁਨਹੀ ਭਰਿਆ ਮੈ ਫਿਰਾ ਲੋਕੁ ਕਹੈ ਦਰਵੇਸੁ ॥੬੧॥

 

ਤੇ

 

"ਜਿਨਾ ਸਾਸਿ ਗਿਰਾਸਿ ਨ ਵਿਸਰੈ ਹਰਿ ਨਾਮਾਂ ਮਨਿ ਮੰਤੁ ॥
ਧੰਨੁ ਸਿ ਸੇਈ ਨਾਨਕਾ ਪੂਰਨੁ ਸੋਈ ਸੰਤੁ॥੧॥"
(ਸਲੋਕ ਮਃ ੫ ॥)(319-18)

 

 

 

ਤੇ

 

"ਓਹਾ ਪ੍ਰੇਮ ਪਿਰੀ ॥੧॥ ਰਹਾਉ ॥
ਕਨਿਕ ਮਾਣਿਕ ਗਜ ਮੋਤੀਅਨ ਲਾਲਨ ਨਹ ਨਾਹ ਨਹੀ ॥੧॥
ਰਾਜ ਨ ਭਾਗ ਨ ਹੁਕਮ ਨ ਸਾਦਨ ॥
ਕਿਛੁ ਕਿਛੁ ਨ ਚਾਹੀ ॥੨॥
ਚਰਨਨ ਸਰਨਨ ਸੰਤਨ ਬੰਦਨ ॥
ਸੁਖੋ ਸੁਖੁ ਪਾਹੀ ॥
ਨਾਨਕ ਤਪਤਿ ਹਰੀ ॥
ਮਿਲੇ ਪ੍ਰੇਮ ਪਿਰੀ ॥੩॥੩॥੧੪੩॥"
(ਆਸਾ ਮਹਲਾ ੫ ਤਿਪਦੇ ॥)

 

ਸਮਾਪਤੀ ਦੀ ਅਰਦਾਸ ਮਾਸਟਰ ਦਰਸ਼ਨ ਸਿੰਘ ਜੀ ਨੇ ਕੀਤੀ |