16 01 2013

"ਧੰਨ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ"



 

ਕਲ ਦੋਪੈਹਰ ਨੂੰ ਹੋਈ ਕਥਾ ਦੀ ਰੇਕੌਰਡਿਂਗ :

 

 


******

 

ਇਹ ਰੇਕੌਰਡਿਂਗ ਰੋਜ਼ ਹੋ ਰਹੀ ਕਥਾ, ਜਿਹੜੀ ਰੋਜ਼ ਸ਼ਾਮ ਨੂੰ (6.00 ਤੋਂ 7.00) ਹਰੀ ਮੰਦਰ ਹੁੰਦੀ ਹੈ ਤੇ ਲਾਇਵ ਬ੍ਰੌਡਕਾਸਟ ਵੀ ਕੀਤੀ ਜਾਂਦੀ ਹੈ , ਓਸ ਚੋਂ 15.01.2013 ਨੂੰ ਕੀਤੀ ਹੋਈ ਕਥਾ ਦੀ  ਹੈ :


 

 

 

******

Sunrise :  07:25 AM

Sunset  :  05:48 PM

15 01 2013

"ਧੰਨ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ"



 

ਕਲ ਦੋਪੈਹਰ ਨੂੰ ਹੋਈ ਕਥਾ ਦੀ ਰੇਕੌਰਡਿਂਗ :



******

 

ਇਹ ਰੇਕੌਰਡਿਂਗ ਰੋਜ਼ ਹੋ ਰਹੀ ਕਥਾ, ਜਿਹੜੀ ਰੋਜ਼ ਸ਼ਾਮ ਨੂੰ (6.00 ਤੋਂ 7.00) ਹਰੀ ਮੰਦਰ ਹੁੰਦੀ ਹੈ ਤੇ ਲਾਇਵ ਬ੍ਰੌਡਕਾਸਟ ਵੀ ਕੀਤੀ ਜਾਂਦੀ ਹੈ , ਓਸ ਚੋਂ 14.01.2013 ਨੂੰ ਕੀਤੀ ਹੋਈ ਕਥਾ ਦੀ  ਹੈ :


 

******

Sunrise :  07:25 AM

Sunset  :  05:47 PM

 

Today Asa Di Vaar was sung  by  Ishar Singh, Gurlal Singh & Ikbal Singh

 

ਇਹ 05:46 ਤੇ ਸ਼ੁਰੂ ਹੋਏਆ ਤੇ  ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ  :

 

"ਝਾਲਾਘੇ ਉਠਿ ਨਾਮੁ ਜਪਿ ਨਿਸਿ ਬਾਸੁਰ ਆਰਾਧਿ
ਕਾਰ੍ਹਾ ਤੁਝੈ ਨ ਬਿਆਪਈ ਨਾਨਕ ਮਿਟੈ ਉਪਾਧਿ ॥੧॥ "
(ਸਲੋਕੁ ॥)(ਗਉੜੀ ਬਾਵਨ ਅਖਰੀ ਮਹਲਾ ੫) 255

 

 
ਤੇ

 

"ਸਾਈ ਅਲਖੁ ਅਪਾਰੁ ਭੋਰੀ ਮਨਿ ਵਸੈ ॥
ਦੂਖੁ ਦਰਦੁ ਰੋਗੁ ਮਾਇ ਮੈਡਾ ਹਭੁ ਨਸੈ ॥੧॥
ਹਉ ਵੰਞਾ ਕੁਰਬਾਣੁ ਸਾਈ ਆਪਣੇ ॥
ਹੋਵੈ ਅਨਦੁ ਘਣਾ ਮਨਿ ਤਨਿ ਜਾਪਣੇ ॥੧॥ ਰਹਾਉ ॥
ਬਿੰਦਕ ਗਾਲ੍ਹ੍ਹਿ ਸੁਣੀ ਸਚੇ ਤਿਸੁ ਧਣੀ ॥
ਸੂਖੀ ਹੂੰ ਸੁਖੁ ਪਾਇ ਮਾਇ ਨ ਕੀਮ ਗਣੀ ॥੨॥
ਨੈਣ ਪਸੰਦੋ ਸੋਇ ਪੇਖਿ ਮੁਸਤਾਕ ਭਈ ॥
ਮੈ ਨਿਰਗੁਣਿ ਮੇਰੀ ਮਾਇ ਆਪਿ ਲੜਿ ਲਾਇ ਲਈ ॥੩॥
ਬੇਦ ਕਤੇਬ ਸੰਸਾਰ ਹਭਾ ਹੂੰ ਬਾਹਰਾ ॥
ਨਾਨਕ ਕਾ ਪਾਤਿਸਾਹੁ ਦਿਸੈ ਜਾਹਰਾ ॥੪॥੩॥੧੦੫॥"
(ਆਸਾ  ਮਹਲਾ  ੫  ॥)

 

 

ਤੇ

 

"ਪ੍ਰਭ ਤੇਰੇ ਪਗ ਕੀ ਧੂਰਿ ॥
ਦੀਨ ਦਇਆਲ ਪ੍ਰੀਤਮ ਮਨਮੋਹਨ ਕਰਿ ਕਿਰਪਾ ਮੇਰੀ ਲੋਚਾ ਪੂਰਿ ॥
ਦਹ ਦਿਸ ਰਵਿ ਰਹਿਆ ਜਸੁ ਤੁਮਰਾ ਅੰਤਰਜਾਮੀ ਸਦਾ ਹਜੂਰਿ ॥
ਜੋ ਤੁਮਰਾ ਜਸੁ ਗਾਵਹਿ ਕਰਤੇ ਸੇ ਜਨ ਕਬਹੁ ਨ ਮਰਤੇ ਝੂਰਿ ॥੧॥
ਧੰਧ ਬੰਧ ਬਿਨਸੇ ਮਾਇਆ ਕੇ ਸਾਧੂ ਸੰਗਤਿ ਮਿਟੇ ਬਿਸੂਰ ॥
ਸੁਖ ਸੰਪਤਿ ਭੋਗ ਇਸੁ ਜੀਅ ਕੇ ਬਿਨੁ ਹਰਿ ਨਾਨਕ ਜਾਨੇ ਕੂਰ ॥੨॥"

 

ਤੇ

 

ਨਾਨਕ ਤਿਨਾ ਬਸੰਤੁ ਹੈ ਜਿਨ੍ਹ੍ਹ ਘਰਿ ਵਸਿਆ ਕੰਤੁ
ਜਿਨ ਕੇ ਕੰਤ ਦਿਸਾਪੁਰੀ ਸੇ ਅਹਿਨਿਸਿ ਫਿਰਹਿ ਜਲੰਤ ॥੨॥"
(ਵਾਰ ਸੂਹੀ ਕੀ ਸਲੋਕਾ ਨਾਲਿ ਮਹਲਾ ੩ ॥)

 

ਸਮਾਪਤੀ ਦੀ ਅਰਦਾਸ ਮਾਸਟਰ ਦਰਸ਼ਨ ਸਿੰਘ ਜੀ ਨੇ ਕੀਤੀ |

 

 

 

13 01 2013

Sunrise :  07:25 AM

Sunset  :  05:46 PM

 

 

Today Asa Di Vaar was sung by Balwant Singh , Sham Singh, Sarmukh Singh & others.

 

 ਇਹ 05:21 ਤੇ ਸ਼ੁਰੂ ਹੋਇਆ ਤੇ ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ :

 

ਬਿਰਥਾ ਕਹਉ ਕਉਨ ਸਿਉ ਮਨ ਕੀ
ਲੋਭਿ ਗ੍ਰਸਿਓ ਦਸ ਹੂ ਦਿਸ ਧਾਵਤ ਆਸਾ ਲਾਗਿਓ ਧਨ ਕੀ ॥੧॥ ਰਹਾਉ ॥
ਸੁਖ ਕੈ ਹੇਤਿ ਬਹੁਤੁ ਦੁਖੁ ਪਾਵਤ ਸੇਵ ਕਰਤ ਜਨ ਜਨ ਕੀ ॥
ਦੁਆਰਹਿ ਦੁਆਰਿ ਸੁਆਨ ਜਿਉ ਡੋਲਤ ਨਹ ਸੁਧ ਰਾਮ ਭਜਨ ਕੀ ॥੧॥
ਮਾਨਸ ਜਨਮ ਅਕਾਰਥ ਖੋਵਤ ਲਾਜ ਨ ਲੋਕ ਹਸਨ ਕੀ ॥
ਨਾਨਕ ਹਰਿ ਜਸੁ ਕਿਉ ਨਹੀ ਗਾਵਤ ਕੁਮਤਿ ਬਿਨਾਸੈ ਤਨ ਕੀ ॥੨॥੧॥੨੩੩॥"
(ਰਾਗੁ ਆਸਾ ਮਹਲਾ ੯ ॥) (411-4)

 

 

ਤੇ

 

ਹਰਿ ਸਿਉ ਜੁਰੈ ਤ ਸਭੁ ਕੋ ਮੀਤੁ ॥
ਹਰਿ ਸਿਉ ਜੁਰੈ ਤ ਨਿਹਚਲੁ ਚੀਤੁ ॥
ਹਰਿ ਸਿਉ ਜੁਰੈ ਨ ਵਿਆਪੈ ਕਾੜ੍ਹ੍ਹਾ ॥
ਹਰਿ ਸਿਉ ਜੁਰੈ ਤ ਹੋਇ ਨਿਸਤਾਰਾ ॥੧॥
ਰੇ ਮਨ ਮੇਰੇ ਤੂੰ ਹਰਿ ਸਿਉ ਜੋਰੁ ॥
ਕਾਜਿ ਤੁਹਾਰੈ ਨਾਹੀ ਹੋਰੁ ॥੧॥ ਰਹਾਉ ॥
ਵਡੇ ਵਡੇ ਜੋ ਦੁਨੀਆਦਾਰ ॥
ਕਾਹੂ ਕਾਜਿ ਨਾਹੀ ਗਾਵਾਰ ॥
ਹਰਿ ਕਾ ਦਾਸੁ ਨੀਚ ਕੁਲੁ ਸੁਣਹਿ ॥
ਤਿਸ ਕੈ ਸੰਗਿ ਖਿਨ ਮਹਿ ਉਧਰਹਿ ॥੨॥
ਕੋਟਿ ਮਜਨ ਜਾ ਕੈ ਸੁਣਿ ਨਾਮ ॥
ਕੋਟਿ ਪੂਜਾ ਜਾ ਕੈ ਹੈ ਧਿਆਨ ॥
ਕੋਟਿ ਪੁੰਨ ਸੁਣਿ ਹਰਿ ਕੀ ਬਾਣੀ ॥
ਕੋਟਿ ਫਲਾ ਗੁਰ ਤੇ ਬਿਧਿ ਜਾਣੀ ॥੩॥
ਮਨ ਅਪੁਨੇ ਮਹਿ ਫਿਰਿ ਫਿਰਿ ਚੇਤ ॥
ਬਿਨਸਿ ਜਾਹਿ ਮਾਇਆ ਕੇ ਹੇਤ ॥
ਹਰਿ ਅਬਿਨਾਸੀ ਤੁਮਰੈ ਸੰਗਿ ॥
ਮਨ ਮੇਰੇ ਰਚੁ ਰਾਮ ਕੈ ਰੰਗਿ ॥੪॥
ਜਾ ਕੈ ਕਾਮਿ ਉਤਰੈ ਸਭ ਭੂਖ ॥
ਜਾ ਕੈ ਕਾਮਿ ਨ ਜੋਹਹਿ ਦੂਤ ॥
ਜਾ ਕੈ ਕਾਮਿ ਤੇਰਾ ਵਡ ਗਮਰੁ ॥
ਜਾ ਕੈ ਕਾਮਿ ਹੋਵਹਿ ਤੂੰ ਅਮਰੁ ॥੫॥
ਜਾ ਕੇ ਚਾਕਰ ਕਉ ਨਹੀ ਡਾਨ ॥
ਜਾ ਕੇ ਚਾਕਰ ਕਉ ਨਹੀ ਬਾਨ ॥
ਜਾ ਕੈ ਦਫਤਰਿ ਪੁਛੈ ਨ ਲੇਖਾ ॥
ਤਾ ਕੀ ਚਾਕਰੀ ਕਰਹੁ ਬਿਸੇਖਾ ॥੬॥
ਜਾ ਕੈ ਊਨ ਨਾਹੀ ਕਾਹੂ ਬਾਤ ॥
ਏਕਹਿ ਆਪਿ ਅਨੇਕਹਿ ਭਾਤਿ ॥
ਜਾ ਕੀ ਦ੍ਰਿਸਟਿ ਹੋਇ ਸਦਾ ਨਿਹਾਲ ॥
ਮਨ ਮੇਰੇ ਕਰਿ ਤਾ ਕੀ ਘਾਲ ॥੭॥
ਨਾ ਕੋ ਚਤੁਰੁ ਨਾਹੀ ਕੋ ਮੂੜਾ ॥
ਨਾ ਕੋ ਹੀਣੁ ਨਾਹੀ ਕੋ ਸੂਰਾ ॥
ਜਿਤੁ ਕੋ ਲਾਇਆ ਤਿਤ ਹੀ ਲਾਗਾ ॥
ਸੋ ਸੇਵਕੁ ਨਾਨਕ ਜਿਸੁ ਭਾਗਾ ॥੮॥੬॥
ਗਉੜੀ ਮਹਲਾ ੫ ॥

 

 ਤੇ

 

ਕਬੀਰ ਜਉ ਗ੍ਰਿਹੁ ਕਰਹਿ ਤ ਧਰਮੁ ਕਰੁ ਨਾਹੀ ਤ ਕਰੁ ਬੈਰਾਗੁ ॥
ਬੈਰਾਗੀ ਬੰਧਨੁ ਕਰੈ ਤਾ ਕੋ ਬਡੋ ਅਭਾਗੁ ॥੨੪੩॥
(ਸਲੋਕ ਭਗਤ ਕਬੀਰ ਜੀਉ ਕੇ ) 1377

 

ਤੇ

 



"ਮਾਘਿ ਪੁਨੀਤ ਭਈ ਤੀਰਥੁ ਅੰਤਰਿ ਜਾਨਿਆ
ਸਾਜਨ ਸਹਜਿ ਮਿਲੇ ਗੁਣ ਗਹਿ ਅੰਕਿ ਸਮਾਨਿਆ ॥
ਪ੍ਰੀਤਮ ਗੁਣ ਅੰਕੇ ਸੁਣਿ ਪ੍ਰਭ ਬੰਕੇ ਤੁਧੁ ਭਾਵਾ ਸਰਿ ਨਾਵਾ ॥
ਗੰਗ ਜਮੁਨ ਤਹ ਬੇਣੀ ਸੰਗਮ ਸਾਤ ਸਮੁੰਦ ਸਮਾਵਾ ॥
ਪੁੰਨ ਦਾਨ ਪੂਜਾ ਪਰਮੇਸੁਰ ਜੁਗਿ ਜੁਗਿ ਏਕੋ ਜਾਤਾ ॥
ਨਾਨਕ ਮਾਘਿ ਮਹਾ ਰਸੁ ਹਰਿ ਜਪਿ ਅਠਸਠਿ ਤੀਰਥ ਨਾਤਾ ॥੧੫॥"
(ਤੁਖਾਰੀ ਛੰਤ ਮਹਲਾ ੧ ਬਾਰਹ ਮਾਹਾ )

 

 

ਤੇ

 

"ਮਾਘਿ ਮਜਨੁ ਸੰਗਿ ਸਾਧੂਆ ਧੂੜੀ ਕਰਿ ਇਸਨਾਨੁ
ਹਰਿ ਕਾ ਨਾਮੁ ਧਿਆਇ ਸੁਣਿ ਸਭਨਾ ਨੋ ਕਰਿ ਦਾਨੁ ॥
ਜਨਮ ਕਰਮ ਮਲੁ ਉਤਰੈ ਮਨ ਤੇ ਜਾਇ  ਗੁਮਾਨੁ ॥
ਕਾਮਿ ਕਰੋਧਿ ਨ ਮੋਹੀਐ ਬਿਨਸੈ ਲੋਭੁ ਸੁਆਨੁ ॥
ਸਚੈ ਮਾਰਗਿ ਚਲਦਿਆ ਉਸਤਤਿ ਕਰੇ ਜਹਾਨੁ ॥
ਅਠਸਠਿ ਤੀਰਥ ਸਗਲ ਪੁੰਨ ਜੀਅ ਦਇਆ ਪਰਵਾਨੁ ॥
ਜਿਸ ਨੋ ਦੇਵੈ ਦਇਆ ਕਰਿ ਸੋਈ ਪੁਰਖੁ ਸੁਜਾਨੁ ॥
ਜਿਨਾ ਮਿਲਿਆ ਪ੍ਰਭੁ ਆਪਣਾ ਨਾਨਕ ਤਿਨ ਕੁਰਬਾਨੁ ॥
ਮਾਘਿ ਸੁਚੇ ਸੇ ਕਾਂਢੀਅਹਿ ਜਿਨ ਪੂਰਾ ਗੁਰੁ ਮਿਹਰਵਾਨੁ ॥੧੨॥"
(ਬਾਰਹ ਮਾਹਾ ਮਾਂਝ ਮਹਲਾ ੫ ਘਰੁ ੪)


 

ਤੇ

 

"ਮਾਹਾ ਮਾਹ ਮੁਮਾਰਖੀ ਚੜਿਆ ਸਦਾ ਬਸੰਤੁ
ਪਰਫੜੁ ਚਿਤ ਸਮਾਲਿ ਸੋਇ ਸਦਾ ਸਦਾ ਗੋਬਿੰਦੁ ॥੧॥
ਭੋਲਿਆ ਹਉਮੈ ਸੁਰਤਿ ਵਿਸਾਰਿ ॥
ਹਉਮੈ ਮਾਰਿ ਬੀਚਾਰਿ ਮਨ ਗੁਣ ਵਿਚਿ ਗੁਣੁ ਲੈ ਸਾਰਿ ॥੧॥ ਰਹਾਉ ॥
ਕਰਮ ਪੇਡੁ ਸਾਖਾ ਹਰੀ ਧਰਮੁ ਫੁਲੁ ਫਲੁ ਗਿਆਨੁ ॥
ਪਤ ਪਰਾਪਤਿ ਛਾਵ ਘਣੀ ਚੂਕਾ ਮਨ ਅਭਿਮਾਨੁ ॥੨॥
ਅਖੀ ਕੁਦਰਤਿ ਕੰਨੀ ਬਾਣੀ ਮੁਖਿ ਆਖਣੁ ਸਚੁ ਨਾਮੁ ॥
ਪਤਿ ਕਾ ਧਨੁ ਪੂਰਾ ਹੋਆ ਲਾਗਾ ਸਹਜਿ ਧਿਆਨੁ ॥੩॥
ਮਾਹਾ ਰੁਤੀ ਆਵਣਾ ਵੇਖਹੁ ਕਰਮ ਕਮਾਇ ॥
ਨਾਨਕ ਹਰੇ ਨ ਸੂਕਹੀ ਜਿ ਗੁਰਮੁਖਿ ਰਹੇ ਸਮਾਇ ॥੪॥੧॥"
(ਰਾਗੁ ਬਸੰਤੁ ਮਹਲਾ ੧ ਘਰੁ ੧ ਚਉਪਦੇ ਦੁਤੁਕੇ )


 

 

 

14 01 2013


"ਧੰਨ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ"


*****

 

 

ਕਲ ਦੋਪੈਹਰ ਨੂੰ ਹੋਈ ਕਥਾ ਦੀ ਰੇਕੌਰਡਿਂਗ :


 


******

 

ਇਹ ਰੇਕੌਰਡਿਂਗ ਰੋਜ਼ ਹੋ ਰਹੀ ਕਥਾ, ਜਿਹੜੀ ਰੋਜ਼ ਸ਼ਾਮ ਨੂੰ (6.00 ਤੋਂ 7.00) ਹਰੀ ਮੰਦਰ ਹੁੰਦੀ ਹੈ ਤੇ ਲਾਇਵ ਬ੍ਰੌਡਕਾਸਟ ਵੀ ਕੀਤੀ ਜਾਂਦੀ ਹੈ , ਓਸ ਚੋਂ 13.01.2013 ਨੂੰ ਕੀਤੀ ਹੋਈ ਕਥਾ ਦੀ  ਹੈ :


 

******

 

And Now A Special Program In Memory Of Sri Satguru Jagjit Singh Ji

 


 

ਸੇਵਕ ਹਰਪਾਲ ਸਿੰਘ ਜੀ :

 

ਤੇ

 

ਰਾਗੀ ਬਲਵੰਤ ਸਿੰਘ ਜੀ :

 

ਤੇ

 

 

ਤੇ

ਅਜੀਤ ਸਿੰਘ ਜੀ ਲਾਯਲ

 

 

ਤੇ

 

ਰਾਗੀ ਬਲਵੰਤ ਸਿੰਘ ਜੀ :

 

******

 

Sunrise :  07:25 AM

Sunset  :  05:47 PM

 

Today Asa Di Vaar was sung by Balwant Singh, Sarmukh Singh, Sham Singh & others.

 

 ਇਹ 05:21 ਤੇ ਸ਼ੁਰੂ ਹੋਇਆ ਤੇ ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ :

 

"ਬੇਅੰਤਾ ਬੇਅੰਤ ਗੁਣ ਤੇਰੇ ਕੇਤਕ ਗਾਵਾ ਰਾਮ
ਤੇਰੇ  ਚਰਣਾ ਤੇਰੇ ਚਰਣ ਧੂੜਿ ਵਡਭਾਗੀ ਪਾਵਾ ਰਾਮ ॥
ਹਰਿ ਧੂੜੀ ਨ੍ਹ੍ਹਾਈਐ ਮੈਲੁ ਗਵਾਈਐ ਜਨਮ ਮਰਣ ਦੁਖ ਲਾਥੇ ॥
ਅੰਤਰਿ ਬਾਹਰਿ ਸਦਾ ਹਦੂਰੇ ਪਰਮੇਸਰੁ ਪ੍ਰਭੁ ਸਾਥੇ ॥
ਮਿਟੇ ਦੂਖ ਕਲਿਆਣ ਕੀਰਤਨ ਬਹੁੜਿ ਜੋਨਿ ਨ ਪਾਵਾ ॥
ਬਿਨਵੰਤਿ ਨਾਨਕ ਗੁਰ ਸਰਣਿ ਤਰੀਐ ਆਪਣੇ ਪ੍ਰਭ ਭਾਵਾ ॥੪॥"

 

ਤੇ

 

ਚਰਨ ਸਰਨਿ ਗੁਰ ਏਕ ਪੈਡਾ ਜਾਇ ਚਲ
ਸਤਿ ਗੁਰ ਕੋਟਿ ਪੈਡਾ ਆਗੇ ਹੋਇ ਲੇਤ ਹੈ ॥
ਏਕ ਬਾਰ ਸਤਿਗੁਰ ਮੰਤ੍ਰ ਸਿਮਰਨ ਮਾਤ੍ਰ
ਸਿਮਰਨ ਤਾਹਿ ਬਾਰੰਬਾਰ ਗੁਰ ਹੇਤ ਹੈ ॥
ਭਾਵਨੀ ਭਗਤਿ ਭਾਇ ਕਉਡੀ ਅਗ੍ਰਭਾਗਿ ਰਾਖੈ
ਤਾਹਿ ਗੁਰ ਸਰਬ ਨਿਧਾਨ ਦਾਨ ਦੇਤ ਹੈ ॥
ਸਤਿਗੁਰ ਦਇਆ ਨਿਧਿ ਮਹਿਮਾ ਅਗਾਧਿ ਬੋਧਿ
ਨਮੋ ਨਮੋ ਨਮੋ ਨੇਤ ਨੇਤ ਨੇਤ ਹੈ ॥੧੧੧॥ "
(ਕਬਿਤ; ਸਵੈਯਾ;  ਭਾਈ ਗੁਰਦਾਸ ਜੀ )

 

ਤੇ

 

"ਫਰੀਦਾ ਗਲੀਏ ਚਿਕੜੁ ਦੂਰਿ ਘਰੁ ਨਾਲਿ ਪਿਆਰੇ ਨੇਹੁ
ਚਲਾ ਤ ਭਿਜੈ ਕੰਬਲੀ ਰਹਾਂ ਤ ਤੁਟੈ ਨੇਹੁ ॥੨੪॥
ਭਿਜਉ ਸਿਜਉ ਕੰਬਲੀ ਅਲਹ ਵਰਸਉ ਮੇਹੁ ॥
ਜਾਇ ਮਿਲਾ ਤਿਨਾ ਸਜਣਾ ਤੁਟਉ ਨਾਹੀ ਨੇਹੁ ॥੨੫॥"
(ਸਲੋਕ ਸੇਖ ਫਰੀਦ ਕੇ)

 

ਤੇ

 

"ਸਾਹੁਰੜੀ ਵਥੁ ਸਭੁ ਕਿਛੁ ਸਾਝੀ ਪੇਵਕੜੈ ਧਨ ਵਖੇ ॥
ਆਪਿ ਕੁਚਜੀ ਦੋਸੁ ਨ ਦੇਊ ਜਾਣਾ ਨਾਹੀ ਰਖੇ ॥੧॥
ਮੇਰੇ ਸਾਹਿਬਾ ਹਉ ਆਪੇ ਭਰਮਿ  ਭੁਲਾਣੀ
ਅਖਰ ਲਿਖੇ ਸੇਈ ਗਾਵਾ ਅਵਰ ਨ ਜਾਣਾ ਬਾਣੀ ॥੧॥ ਰਹਾਉ ॥
ਕਢਿ ਕਸੀਦਾ ਪਹਿਰਹਿ ਚੋਲੀ ਤਾਂ ਤੁਮ੍ਹ੍ਹ ਜਾਣਹੁ ਨਾਰੀ ॥
ਜੇ ਘਰੁ ਰਾਖਹਿ ਬੁਰਾ ਨ ਚਾਖਹਿ ਹੋਵਹਿ ਕੰਤ ਪਿਆਰੀ ॥੨॥
ਜੇ ਤੂੰ ਪੜਿਆ ਪੰਡਿਤੁ ਬੀਨਾ ਦੁਇ ਅਖਰ ਦੁਇ ਨਾਵਾ ॥
ਪ੍ਰਣਵਤਿ ਨਾਨਕੁ ਏਕੁ ਲੰਘਾਏ ਜੇ ਕਰਿ ਸਚਿ ਸਮਾਵਾਂ ॥੩॥੨॥੧੦॥"
(ਬਸੰਤੁ ਮਹਲਾ ੧ ਹਿੰਡੋਲ ॥)

 

 

 

 

 

12 01 2013

 

Sunrise :  07:25 AM

Sunset  :  05:44 PM

 

 

Today Asa Di Vaar was sung by Harbans Singh Ghulla Ji, Veer Singh & others.

 

ਇਹ 05:21 ਤੇ ਸ਼ੁਰੂ ਹੋਇਆ ਤੇ ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ :

 

"ਜੀਵਤ ਜੀਵਤ  ਜੀਵਤ ਰਹਹੁ ॥
ਰਾਮ ਰਸਾਇਣੁ ਨਿਤ ਉਠਿ ਪੀਵਹੁ ॥
ਹਰਿ ਹਰਿ ਹਰਿ ਹਰਿ ਰਸਨਾ ਕਹਹੁ ॥੧॥
ਕਲਿਜੁਗ ਮਹਿ ਇਕ ਨਾਮਿ ਉਧਾਰੁ ॥
ਨਾਨਕੁ ਬੋਲੈ ਬ੍ਰਹਮ ਬੀਚਾਰੁ ॥੨॥"
(ਭੈਰਉ ਮਹਲਾ ੫ ॥)

 

ਤੇ

 

"ਤੁਝ ਤੇ ਬਾਹਰਿ ਕਿਛੂ ਨ ਹੋਇ ॥ ਤੂ ਕਰਿ ਕਰਿ ਦੇਖਹਿ ਜਾਣਹਿ ਸੋਇ ॥੧॥
ਕਿਆ ਕਹੀਐ ਕਿਛੁ ਕਹੀ ਨ ਜਾਇ ॥ ਜੋ ਕਿਛੁ ਅਹੈ ਸਭ ਤੇਰੀ ਰਜਾਇ ॥੧॥ ਰਹਾਉ ॥
ਜੋ ਕਿਛੁ ਕਰਣਾ ਸੁ ਤੇਰੈ ਪਾਸਿ ॥ ਕਿਸੁ ਆਗੈ ਕੀਚੈ ਅਰਦਾਸਿ ॥੨॥
ਆਖਣੁ ਸੁਨਣਾ ਤੇਰੀ ਬਾਣੀ ॥ ਤੂ ਆਪੇ ਜਾਣਹਿ ਸਰਬ ਵਿਡਾਣੀ ॥੩॥
ਕਰੇ ਕਰਾਏ ਜਾਣੈ ਆਪਿ ॥ ਨਾਨਕ ਦੇਖੈ ਥਾਪਿ ਉਥਾਪਿ ॥੪॥੧॥"
(ਰਾਗੁ ਭੈਰਉ ਮਹਲਾ ੧ ਘਰੁ ੧ ਚਉਪਦੇ )

 

 

 

ਤੇ

 

"ਨ ਭੀਜੈ ਰਾਗੀ ਨਾਦੀ ਬੇਦਿ ॥ ਨ ਭੀਜੈ ਸੁਰਤੀ ਗਿਆਨੀ ਜੋਗਿ
ਨ ਭੀਜੈ ਸੋਗੀ ਕੀਤੈ ਰੋਜਿ ॥ ਨ ਭੀਜੈ ਰੂਪਂ‍ੀ ਮਾਲਂ‍ੀ ਰੰਗਿ ॥
ਨ ਭੀਜੈ ਤੀਰਥਿ ਭਵਿਐ ਨੰਗਿ ॥ ਨ ਭੀਜੈ ਦਾਤਂ‍ੀ ਕੀਤੈ ਪੁੰਨਿ ॥
ਨ ਭੀਜੈ ਬਾਹਰਿ ਬੈਠਿਆ ਸੁੰਨਿ ॥ ਨ ਭੀਜੈ ਭੇੜਿ ਮਰਹਿ ਭਿੜਿ ਸੂਰ ॥
ਨ ਭੀਜੈ ਕੇਤੇ ਹੋਵਹਿ ਧੂੜ ॥ ਲੇਖਾ ਲਿਖੀਐ ਮਨ ਕੈ ਭਾਇ ॥
ਨਾਨਕ ਭੀਜੈ ਸਾਚੈ ਨਾਇ ॥੨॥"
(ਮਹਲਾ ੧ ॥)

 

 

 

ਤੇ

 

"ਅੰਤਰਿ ਪਿਰੀ ਪਿਆਰੁ ਕਿਉ ਪਿਰ ਬਿਨੁ ਜੀਵੀਐ ਰਾਮ ॥
ਜਬ ਲਗੁ ਦਰਸੁ ਨ ਹੋਇ ਕਿਉ ਅੰਮ੍ਰਿਤੁ ਪੀਵੀਐ ਰਾਮ ॥
ਕਿਉ ਅੰਮ੍ਰਿਤੁ ਪੀਵੀਐ ਹਰਿ ਬਿਨੁ ਜੀਵੀਐ ਤਿਸੁ ਬਿਨੁ ਰਹਨੁ ਨ ਜਾਏ ॥
ਅਨਦਿਨੁ ਪ੍ਰਿਉ ਪ੍ਰਿਉ ਕਰੇ ਦਿਨੁ ਰਾਤੀ ਪਿਰ ਬਿਨੁ ਪਿਆਸ ਨ ਜਾਏ ॥
ਅਪਣੀ ਕ੍ਰਿਪਾ ਕਰਹੁ ਹਰਿ ਪਿਆਰੇ ਹਰਿ ਹਰਿ ਨਾਮੁ ਸਦ ਸਾਰਿਆ ॥
ਗੁਰ ਕੈ ਸਬਦਿ ਮਿਲਿਆ ਮੈ ਪ੍ਰੀਤਮੁ ਹਉ ਸਤਿਗੁਰ ਵਿਟਹੁ ਵਾਰਿਆ ॥੧॥"
(ਤੁਖਾਰੀ ਮਹਲਾ ੪ ॥) 1113

 

 

ਤੇ

 



"ਪ੍ਰਭ ਤੇਰੇ ਪਗ ਕੀ ਧੂਰਿ ॥
ਦੀਨ ਦਇਆਲ ਪ੍ਰੀਤਮ ਮਨਮੋਹਨ ਕਰਿ ਕਿਰਪਾ ਮੇਰੀ ਲੋਚਾ ਪੂਰਿ ॥
ਦਹ ਦਿਸ ਰਵਿ ਰਹਿਆ ਜਸੁ ਤੁਮਰਾ ਅੰਤਰਜਾਮੀ ਸਦਾ ਹਜੂਰਿ ॥
ਜੋ ਤੁਮਰਾ ਜਸੁ ਗਾਵਹਿ ਕਰਤੇ ਸੇ ਜਨ ਕਬਹੁ ਨ ਮਰਤੇ ਝੂਰਿ ॥੧॥
ਧੰਧ ਬੰਧ ਬਿਨਸੇ ਮਾਇਆ ਕੇ ਸਾਧੂ ਸੰਗਤਿ ਮਿਟੇ ਬਿਸੂਰ ॥
ਸੁਖ ਸੰਪਤਿ ਭੋਗ ਇਸੁ ਜੀਅ ਕੇ ਬਿਨੁ ਹਰਿ ਨਾਨਕ ਜਾਨੇ ਕੂਰ ॥੨॥"

 

ਸਮਾਪਤੀ ਦੀ ਅਰਦਾਸ  ਮਾਸਟਰ ਦਰਸ਼ਨ ਸਿੰਘ  ਜੀ ਨੇ ਕੀਤੀ |